Thursday, 04 June 2026

 

 

ਖ਼ਾਸ ਖਬਰਾਂ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

 

ਬਿਹਾਰ ਵੋਟਰ ਲਿਸਟ ਪੁਨਰ ਨਿਰੀਖਣ: ਦਾਵੇ-ਇਤਰਾਜਾਂ ਦੀ ਪ੍ਰਕ੍ਰਿਆ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ 1 ਅਗਸਤ ਤੋਂ 11 ਅਗਸਤ 2025 ਡਰਾਫਟ ਵੋਟਰ ਸੁਚੀ ਪ੍ਰਕਾਸ਼ਿਤ

Web Admin

Web Admin

5 Dariya News

ਚੰਡੀਗੜ੍ਹ , 11 Aug 2025

Last updated on: Aug 12, 2025, 16:16 IST

ਭਾਰਤੀ ਚੋਣ ਕਮਿਸ਼ਨ ਨੇ ਬਿਹਾਰ ਵੋਟਰ ਲਿਸਟ ਪੁਨਰ ਨਿਰੀਖਣ: ਦਾਵੇ-ਇਤਰਾਜਾਂ ਦੀ ਪ੍ਰਕ੍ਰਿਆ ਜਾਰੀ ਕੀਤੀ ਹੈ। ਹਰਿਆਣਾ ਚੋਣ ਕਮਿਸ਼ਨ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ ਸ਼੍ਰੀਨਿਵਾਸ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਭਾਰਤ ਚੋਣ ਕਮਿਸ਼ਨ ਵੱਲਂੋ ਬਿਹਾਰ ਵਿੱਚ ਵੋਟਰ ਲਿਸਟ ਦੀ ਸ਼ੁਧਤਾ ਯਕੀਨੀ ਕਰਨ ਦੇ ਉਦੇਸ਼ ਨਾਲ 1 ਅਗਸਤ ਤੋਂ 11 ਅਗਸਤ 2025 ਤੱਕ ਦੀ ਡਰਾਫਟ ਚੋਣ ਸੂਚੀ ਦਾ ਖਰੜਾ ਪ੍ਰਕਾਸ਼ਿਤ ਕੀਤਾ ਗਿਆ ਹੈ।

ਸ੍ਰੀ ਏ. ਸ਼੍ਰੀਨਿਵਾਸ ਨੇ  ਦਸਿਆ ਕਿ ਹੁਣ ਤੱਕ ਕਿਸੇ ਵੀ ਸਿਆਸੀ ਪਾਰਟੀਆਂ ਵੱਲੋਂ ਡਰਾਫਟ ਸੂਚੀ ਦੇ ਸਬੰਧ ਵਿੱਚ ਕੋਈ ਦਾਵਾ ਜਾਂ ਇਤਰਾਜ ਪੇਸ਼ ਨਹੀਂ ਕੀਤੀ ਗਈ ਹੈ। ਹੁਣ ਤੱਕ ਵੋਟਰਾਂ ਨਾਲ ਸਿੱਧੇ 10,570 ਦਾਵੇ ਅਤੇ ਇਤਰਾਜਾਂ ਪ੍ਰਾਪਤ ਹੋਏ ਹਨ ਅਤੇ 127 ਇਤਰਾਜਾਂ ਦਾ 7 ਦਿਨਾਂ ਦੇ ਅੰਦਰ ਨਿਪਟਾਰਾ ਕਰ ਦਿੱਤਾ ਗਿਆ ਹੈ। 

ਇਸ ਤੋਂ ਇਲਾਵਾ, 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਨਵੇਂ ਵੋਟਰਾਂ ਤੋਂ 54,432 ਫਾਰਮ 6 ਅਤੇ ਐਲਾਨ ਬਿਨੈ ਪ੍ਰਾਪਤ ਹੋਏ ਹਨ। ਨਿਯਮਾਂ ਅਨੁਸਾਰ, ਸਾਰੇ ਪ੍ਰਾਪਤ ਦਾਵੇ ਅਤੇ ਇਤਰਾਜਾਂ ਦਾ ਨਿਸਤਾਰਣ ਸਬੰਧਿਤ ਚੋਣ ਰਜਿਸਟਰੀਕਰਣ ਅਧਿਕਾਰੀ (ਈਆਰਓ) ਜਾਂ ਸਹਾਇਕ ਚੋਣ ਰਜਿਸਟਰੀਕਰਣ ਅਧਿਕਾਰੀ (ਏਈਆਰਓ) ਵੱਲੋਂ 7 ਦਿਨਾਂ ਦੀ ਦੀ ਸਮੇਂਸੀਮਾ ਖਤਮ ਹੋਣ ਦੇ ਬਾਅਦ ਹੀ ਕੀਤਾ ਜਾਵੇਗਾ।

ਉਨ੍ਹਾਂ ਨੇ ਅੱਗੇ ਕਿਹਾ ਕਿ ਵਿਸ਼ੇਸ਼ ਗੰਭੀਰ ਮੁੜ ਨਿਰੀਖਣ (ਏਐਸਆਈਆਰ) ਆਦੇਸ਼ਾਂ ਅਨੁਸਾਰ, 1 ਅਗਸਤ,2025 ਨੂੰ ਪ੍ਰਕਾਸ਼ਿਤ ਮਸੌਦਾ ਸੂਚੀ ਤੋਂ ਕਿਸੇ ਵੀ ਨਾਮ ਨੂੰ ਈਆਰਓ/ਏਈਆਰਓ ਵੱਲੋਂ ਜਾਂਚ ਕਰਨ ਅਤੇ ਨਿਰਪੱਖ ਅਤੇ ਸਹੀ ਮੌਕਾ ਦਿੱਤੇ ਜਾਣ ਦੇ ਬਾਅਦ ਸਪਸ਼ਟ ਆਦੇਸ਼ ਪਾਸ ਕੀਤੇ ਬਿਨ੍ਹਾਂ ਹਟਾਇਆ ਨਹੀਂ ਜਾ ਸਕਦਾ। ਮੁੱਖ ਚੋਣ ਅਧਿਕਾਰੀ ਨੇ ਸਾਰੇ ਸਿਆਸੀ ਪਾਰਟੀਆਂ, ਨਾਗਰਿਕਾਂ ਅਤੇ ਸੰਗਠਨਾਂ ਤੋਂ ਇਸ ਪ੍ਰਕ੍ਰਿਆ ਨੂੰ ਸਰਗਰਮ ਰੂਪ ਨਾਲ ਹਿੱਸਾ ਲੈਣ ਅਤੇ ਇੱਕ ਸਟੀਕ, ਪਾਰਦਰਸ਼ੀ ਅਤੇ ਸਮਾਵੇਸ਼ੀ ਵੋਟਰ ਲਿਸਟ ਬਨਾਉਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।

 

Tags: A Sreenivas , Election Commision Haryana , ECI , Chief Electoral Officer Haryana , CEO Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD