Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਿਤ ਸ਼ਾਹ ਨੇ ਨਵੀਂ ਦਿੱਲੀ ਸਥਿਤ ਆਪਣੇ ਨਿਵਾਸ ਸਥਾਨ 'ਤੇ ਤਿਰੰਗਾ ਲਹਿਰਾਇਆ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਸ਼ੁਰੂ ਹੋਇਆ, ‘ਹਰ ਘਰ ਤਿਰੰਗਾ’ ਅਭਿਆਨ ਅੱਜ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਪਿਰੋਣ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਹੋਰ ਵੀ ਪ੍ਰਬਲ ਬਣਾਉਣ ਵਾਲਾ ਜਨ-ਅਭਿਆਨ ਬਣ ਗਿਆ ਹੈ

Amit Shah, Union Home Minister, BJP, Bharatiya Janata Party, Minister of Cooperation, Har Ghar Tiranga

Web Admin

Web Admin

5 Dariya News

ਨਵੀਂ ਦਿੱਲੀ , 12 Aug 2025

Last updated on: Aug 13, 2025, 18:02 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ‘ਹਰ ਘਰ ਤਿਰੰਗਾ’ ਅਭਿਆਨ ਦੇ ਤਹਿਤ ਨਵੀਂ ਦਿੱਲੀ ਸਥਿਤ ਆਪਣੇ ਆਵਾਸ ‘ਤੇ ਤਿਰੰਗਾ ਲਹਿਰਾਇਆ। ਐਕਸ (X) ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ “ #HarGharTiranga ਅਭਿਆਨ ਦੇ ਤਹਿਤ ਆਪਣੇ ਆਵਾਸ ‘ਤੇ ਤਿਰੰਗਾ ਲਹਿਰਾਇਆ। 

ਮੋਦੀ ਜੀ ਦੀ ਅਗਵਾਈ ਵਿੱਚ ਸ਼ੁਰੂ ਹੋਇਆ ‘ਹਰ ਘਰ ਤਿਰੰਗਾ’ ਅਭਿਆਨ ਅੱਜ ਦੇਸ਼ ਨੂੰ ਏਕਤਾ ਦੇ ਸੂਤਰ ਵਿੱਚ ਪਿਰੋਣ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਹੋਰ ਵੀ ਪ੍ਰਬਲ ਬਣਾਉਣ ਵਾਲਾ ਜਨ-ਅਭਿਆਨ ਬਣ ਗਿਆ ਹੈ। ਇਹ ਅਭਿਆਨ ਦਰਸਾਉਂਦਾ ਹੈ ਕਿ ਅਣਗਿਣਤ ਸੁਤੰਤਰਤਾ ਸੈਨਾਨੀਆਂ ਨੇ ਆਪਣੇ ਤਿਆਗ, ਤਪ ਅਤੇ ਸਮਰਪਣ ਨਾਲ ਜਿਸ ਆਜ਼ਾਦ ਭਾਰਤ ਦਾ ਸੁਪਨਾ ਸਾਕਾਰ ਕੀਤਾ ਸੀ, ਉਸ ਨੂੰ ਵਿਕਸਿਤ ਅਤੇ ਸਰਬਸ਼੍ਰੇਸ਼ਠ ਬਣਾਉਣ ਲਈ 140 ਕਰੋੜ ਦੇਸ਼ਵਾਸੀ ਸੰਕਲਪਿਤ ਹਨ।”

 

Tags: Amit Shah , Union Home Minister , BJP , Bharatiya Janata Party , Minister of Cooperation , Har Ghar Tiranga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD