Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਟੇਲਾਂ ਤੇ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਵੱਧ : ਵਿਧਾਇਕ ਗੁਰਪ੍ਰੀਤ ਸਿੰਘ

ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ 86 ਲੱਖ ਦੀ ਪਾਇਪ ਲਾਇਨ ਦਾ ਉਦਘਾਟਨ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 14 Aug 2025

Last updated on: Aug 15, 2025, 11:29 IST

ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਅਤੇ ਸਰਕਾਰ ਟੇਲਾਂ ਤੇ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਜਲ-ਸਰੋਤ ਮੰਤਰੀ ਸ਼੍ਰੀ ਵਰਿੰਦਰ ਗੋਇਲ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਉਦਮਾਂ ਸਦਕਾ ਟੇਲਾਂ ਤੇ ਪਾਣੀ ਪਹੁੰਚਾਉਣ ਦੀ ਮੁਹਿੰਮ ਤਹਿਤ ਅੱਜ ਹਲਕਾ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਦੇ ਮੋਘਾ ਨੰਬਰ -12600/ਐਲ (ਨਿਊ ਢੁਡਾਲ) ਦੀ 86 ਲੱਖ ਦੀ ਲਾਗਤ ਨਾਲ ਪਾਇਪ ਲਾਇਨ ਦਾ ਕੰਮ ਮੁਕੰਮਲ ਹੋਣ ਤੇ ਰਸਮੀ ਤੋਰ ਤੇ ਉਦਘਾਟਨ ਕੀਤਾ ਜਾ ਰਿਹਾ ਹੈ।

ਹਲਕਾ ਵਿਧਾਇਕ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਹਰ ਸਮੇਂ ਤਤਪਰ ਰਹਿੰਦੇ ਹਨ ਅਤੇ ਹਲਕੇ ਦਾ ਵਿਕਾਸ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਨੂੰ ਸਹੂਲਤਾਂ ਪੱਖੋਂ ਕਿਸੇ ਵੀ ਕੀਮਤ ਤੇ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਜ਼ਮੀਨੀ ਪੱਧਰ ਤੱਕ ਪੰਹੁਚਾਉਣ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ।

ਇਸ ਮੌਕੇ ਟਿਊਬਲ ਕਾਰਪੋਰੇਸ਼ਨ ਦੇ ਅਧਿਕਾਰੀ ਸਾਹਿਬਾਨ, ਸਰਪੰਚ ਰਾਜੇਸ਼ ਕੁਮਾਰ, ਸਰਦੂਲਗੜ੍ਹ ਤੋਂ ਪ੍ਰੇਮ ਗਰਗ, ਐਮ.ਸੀ. ਵਿਰਸਾ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਆਹਲੂਪੁਰ ਅਤੇ ਕੁਲਵੰਤ ਸੰਘਾ, ਸਰਪੰਚ ਅਵਤਾਰ ਸੋਢੀ, ਐਡਵੋਕੇਟ ਅਭੈ ਗੋਦਾਰਾ, ਸਾਬਕਾ ਸਰਪੰਚ ਭਜਨ ਲਾਲ, ਤੋਂ ਇਲਾਵਾ ਹੋਰ ਵੀ ਮੋਹਤਵਰ ਵਿਅਕਤੀ ਮੌਜੂਦ ਸਨ।

 

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD