Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦ੍ਰੌਪਦੀ ਮੁਰਮੂ ਨੇ ਅੰਮ੍ਰਿਤ ਉਦਯਾਨ ਗਰਮੀਆਂ ਦੇ ਵਾਰਸ਼ਿਕ ਉਤਸਵ ਸੰਸਕਰਣ, 2025 ਦੇ ਉਦਘਾਟਨ ਸਮਾਰੋਹ ਦੀ ਸ਼ੋਭਾ ਵਧਾਈ

ਅੰਮ੍ਰਿਤ ਉਦਯਾਨ (AMRIT UDYAN) 16 ਅਗਸਤ ਤੋਂ 14 ਸਤੰਬਰ ਤੱਕ ਜਨਤਾ ਲਈ ਖੁੱਲ੍ਹਾ ਰਹੇਗਾ

Droupadi Murmu, President of India, President, Indian President, Rashtrapati, Amrit Udyan Summer Annuals Edition 2025

Web Admin

Web Admin

5 Dariya News

ਨਵੀਂ ਦਿੱਲੀ , 14 Aug 2025

Last updated on: Aug 15, 2025, 13:15 IST

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (14 ਅਗਸਤ, 2025) ਅੰਮ੍ਰਿਤ ਉਦਯਾਨ ਗਰਮੀਆਂ ਦੇ ਵਾਰਸ਼ਿਕ ਉਤਸਵ ਸੰਸਕਰਣ, 2025 (Amrit Udyan Summer Annuals Edition, 2025) ਦੇ ਉਦਘਾਟਨ ਸਮਾਰੋਹ ਦੀ ਸ਼ੋਭਾ ਵਧਾਈ। ਅੰਮ੍ਰਿਤ ਉਦਯਾਨ ਗਰਮੀਆਂ ਦੇ ਵਾਰਸ਼ਿਕ ਉਤਸਵ (The Summer Annuals of Amrit Udyan) ਦੇ ਦੌਰਾਨ 16 ਅਗਸਤ ਤੋਂ 14 ਸਤੰਬਰ, 2025 ਤੱਕ ਆਮ ਜਨਤਾ ਦੇ ਲਈ ਖੁੱਲ੍ਹਾ ਰਹੇਗਾ। 

ਇਸ ਦੌਰਾਨ, ਉਦਯਾਨ (Udyan) ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਖੁੱਲ੍ਹਾ ਰਹੇਗਾ, ਅਤੇ ਅੰਤਿਮ ਪ੍ਰਵੇਸ਼  ਸ਼ਾਮ 5:15 ਵਜੇ ਹੋਵੇਗਾ। ਉਦਯਾਨ (Udyan) ਰੱਖ-ਰਖਾਅ ਲਈ ਸਾਰੇ ਸੋਮਵਾਰ ਨੂੰ ਬੰਦ ਰਹੇਗਾ। ਅੰਮ੍ਰਿਤ ਉਦਯਾਨ (Amrit Udyan) ਵਿੱਚ ਪ੍ਰਵੇਸ਼ ਦੇ ਲਈ ਰਜਿਸਟ੍ਰੇਸ਼ਨ ਲਾਜ਼ਮੀ ਹੈ ਅਤੇ ਇਹ ਮੁਫ਼ਤ ਹੈ। 

ਸੈਲਾਨੀ ਰਾਸ਼ਟਰਪਤੀ ਭਵਨ ਦੀ ਵੈੱਬਸਾਇਟ  (https://visit.rashtrapatibhavan.gov.in/) ‘ਤੇ ਔਨਲਾਇਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਸੈਲਾਨੀ ਗੇਟ ਨੰਬਰ 35  ਦੇ ਬਾਹਰ ਸਥਿਤ ਆਪ ਸੈਲਫ-ਸਰਵਿਸ ਕਿਓਸਕਸ (Self Service Kiosks)  ਦੇ ਜ਼ਰੀਏ ਵੀ ਸਿੱਧੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਅੰਮ੍ਰਿਤ ਉਦਯਾਨ (Amrit Udyan) ਵਿੱਚ ਪ੍ਰਵੇਸ਼ ਨੌਰਥ ਐਵੇਨਿਊ ਰੋਡ ਦੇ ਪਾਸ, ਰਾਸ਼ਟਰਪਤੀ ਭਵਨ ਦੇ ਗੇਟ ਨੰਬਰ 35 ਤੋਂ ਕੀਤਾ ਜਾ ਸਕਦਾ ਹੈ। ਸੈਲਾਨੀ ਉਦਯਾਨ (Udyan) ਦੇ ਅੰਦਰ ਮੋਬਾਈਲ ਫੋਨ,  ਇਲੈਕਟ੍ਰੌਨਿਕ ਚਾਬੀਆਂ, ਪਰਸ,  ਹੈਂਡਬੈਗ, ਪਾਣੀ ਦੀਆਂ ਬੋਤਲਾਂ,  ਬੱਚਿਆਂ ਦੀਆਂ ਦੁੱਧ ਦੀਆਂ ਬੋਤਲਾਂ ਅਤੇ ਛਤਰੀਆਂ ਲੈ ਜਾ ਸਕਦੇ ਹਨ। ਇਨ੍ਹਾਂ  ਦੇ ਇਲਾਵਾ,  ਕੋਈ ਹੋਰ ਸਮਾਨ ਨੂੰ ਲੈ ਜਾਣ ਦੀ ਆਗਿਆ ਨਹੀਂ ਹੋਵੇਗੀ।

 

Tags: Droupadi Murmu , President of India , President , Indian President , Rashtrapati , Amrit Udyan Summer Annuals Edition 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD