Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ 55,000 ਸਰਕਾਰੀ ਨੌਕਰੀਆਂ ਦਿੱਤੀਆਂ - ਐਡਵੈਕਟ ਅਮਰਪਾਲ ਸਿੰਘ

ਵਿਧਾਇਕ ਐਡਵੈਕਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 14 Aug 2025

Last updated on: Aug 15, 2025, 13:47 IST

ਵਿਧਾਇਕ ਐਡਵੈਕਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲ ਸੂਬਾ ਸਰਕਾਰ ਨੇ ਹੁਣ ਤੱਕ ਨੌਜਵਾਨਾਂ ਨੂੰ ਲਗਭਗ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ।

ਅੱਜ ਉਨਾਂ ਆਪਣੇ ਦਫਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ੀ ਦਿੱਤੀ ਹੈ, ਉਸਦੇ ਨਾਲ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦੂਰ ਕੀਤੀ ਜਾ ਰਹੀਆਂ ਹਨ। ਉਨਾਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਉਨਾਂ ਦੀ ਪ੍ਰਮੁੱਖਤਾ ਹੈ ਅਤੇ ਪਾਰਦਰਸ਼ੀ ਢੰਗ ਨਾਲ ਹਲਕੇ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ।

ਉਨਾਂ ਨੇ ਲੋਕਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਬੀਤੇ ਦਿਨੀਂ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਅਤੇ ਸਰਕਾਰ ਵਲੋਂ ਲਗਾਤਾਰ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦੇਣ ਲਈ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਉਤੇ ਵੀ ਛੇਤੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਲੋਕਾਂ ਦੀ ਭਲਾਈ ਲਈ ਪਾਰਦਰਸ਼ੀ ਤੇ ਕਾਰਜਕੁਸ਼ਲ ਪ੍ਰਸ਼ਾਸਨਿਕ ਢਾਂਚਾ ਯਕੀਨੀ ਬਣਾਇਆ ਜਾ ਸਕੇ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD