Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਮਨਾਇਆ ਗਿਆ 79ਵਾਂ ਆਜ਼ਾਦੀ ਦਿਹਾੜਾ

Judiciary, Atul Kasana, District and Sessions Judge, District Legal Services Authority, District Court Complex, Mohali, Sahibzada Ajit Singh Nagar, Independence Day, Independence Day 2025, 79th Independence Day

Web Admin

Web Admin

5 Dariya News

ਐੱਸ.ਏ.ਐੱਸ.ਨਗਰ , 15 Aug 2025

Last updated on: Aug 15, 2025, 16:25 IST

ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। 

ਇਸ ਮੌਕੇ ਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਇਨ ਉਚਾਰਿਆ ਗਿਆ।ਇਸ ਸਮਾਗਮ ਨੇ ਦੇਸ਼ ਪ੍ਰਤੀ ਏਕਤਾ, ਰਾਸ਼ਟਰੀ ਮਾਣ ਅਤੇ ਸਤਿਕਾਰ ਦੀ ਮਹੱਤਤਾ ਨੂੰ ਉਜਾਗਰ ਕੀਤਾ।

ਉਨ੍ਹਾਂ ਇਸ ਮਹੱਤਵਪੂਰਨ ਰਾਸ਼ਟਰੀ ਸਮਾਰੋਹ ਪ੍ਰਤੀ ਉਨ੍ਹਾਂ ਦੇ ਮਿਸਾਲੀ ਆਚਰਣ ਅਤੇ ਸਮਰਪਣ ਲਈ ਸਾਰੇ ਭਾਗੀਦਾਰਾਂ ਦਾ ਧੰਨਵਾਦ ਪ੍ਰਗਟਾਇਆ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਵਿਚ ਵੀ ਭਾਗ ਲਿਆ ਗਿਆ ਅਤੇ ਮੁਫਤ ਕਾਨੂੰਨੀ ਸੇਵਾਵਾਂ ਨੂੰ ਦਰਸਾਉਂਦੀ ਝਾਕੀ ਪ੍ਰਦਰਸ਼ਿਤ ਕੀਤੀ ਗਈ।

 

Tags: Judiciary , Atul Kasana , District and Sessions Judge , District Legal Services Authority , District Court Complex , Mohali , Sahibzada Ajit Singh Nagar , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD