Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ ਸੀ ਕੋਮਲ ਮਿੱਤਲ ਨੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar, Independence Day, Independence Day 2025, 79th Independence Day

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 15 Aug 2025

Last updated on: Aug 16, 2025, 11:09 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ 79ਵੇਂ ਆਜ਼ਾਦੀ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਸਥਿਤ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 30 ਫੁੱਟ ਉੱਚੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।ਉਨ੍ਹਾਂ ਕਿਹਾ ਕਿ ਸਰਦਾਰ ਭਗਤ ਸਿੰਘ ਵਰਗੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਉੱਤਮ ਕਾਰਜ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਨ੍ਹਾਂ ਮਹਾਨ ਸ਼ਹੀਦਾਂ ਦੀਆਂ ਯਾਦਾਂ ਅਤੇ ਯੋਗਦਾਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਜ਼ਿੰਦਾ ਰੱਖਣ ਲਈ ਇਹ ਬੁੱਤ ਸਥਾਪਤ ਕੀਤਾ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜਿਵੇਂ ਕਿ ਅਸੀਂ ਆਜ਼ਾਦੀ ਦੇ 78 ਸਾਲ ਮੁਕੰਮਲ ਹੋਣ ਦਾ ਜਸ਼ਨ ਮਨਾ ਰਹੇ ਹਾਂ ਤਾਂ ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ, ਉਹ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੁਆਰਾ ਕੀਤੀਆਂ ਗਈਆਂ ਲਾਮਿਸਾਲ ਕੁਰਬਾਨੀਆਂ ਦਾ ਨਤੀਜਾ ਹੈ।ਇਸ ਮੌਕੇ ਉਨ੍ਹਾਂ ਨਾਲ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਨਾਇਬ ਤਹਿਸੀਲਦਾਰ ਹਰਸ਼ ਗਰਗ ਅਤੇ ਹਰਜੋਤ ਸਿੰਘ ਅਤੇ ਐਸ ਡੀ ਓ ਲੋਕ ਨਿਰਮਾਣ ਵਿਭਾਗ (ਇਲੈਕਟ੍ਰੀਕਲ) ਗੌਰਵ ਮਣੀ ਵੀ ਮੌਜੂਦ ਸਨ।

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD