Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਲਾਮਿਸਾਲ ਕਾਰਗੁਜ਼ਾਰੀ ਦਿਖਾਉਣ ਵਾਲੇ 19 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਵੀ ਮੁੱਖ ਮੰਤਰੀ ਰਕਸ਼ਕ ਪਦਕ ਤੇ ਮੁੱਖ ਮੰਤਰੀ ਮੈਡਲ ਦਿੱਤੇ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Independence Day, Independence Day 2025, 79th Independence Day

Web Admin

Web Admin

5 Dariya News

ਫ਼ਰੀਦਕੋਟ , 15 Aug 2025

Last updated on: Aug 16, 2025, 11:34 IST

ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 26 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਅਤੇ 15 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਲਾਮਿਸਾਲ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਮੈਡਲ ਦਿੱਤੇ ਗਏ।ਇਨ੍ਹਾਂ ਐਵਾਰਡੀਆਂ ਵਿੱਚ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਨ ਪ੍ਰੇਮੀ ਤੇ ਸਰਕਾਰੀ ਅਧਿਕਾਰੀ ਅਤੇ ਹੋਰ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਇਆ।

ਇੱਥੇ ਸੁਤੰਤਤਰਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਜਿਨ੍ਹਾਂ ਅਹਿਮ ਸ਼ਖ਼ਸੀਅਤਾਂ ਨੂੰ ਸਰਟੀਫਿਕੇਟ ਤੇ ਐਵਾਰਡ ਦਿੱਤੇ, ਉਨ੍ਹਾਂ ਵਿੱਚ ਡਾ. ਅਨੁਪਮਾ ਗੁਪਤਾ (ਅੰਮ੍ਰਿਤਸਰ), ਮਾਸਟਰ ਤੇਗਬੀਰ ਸਿੰਘ (ਰੂਪਨਗਰ), ਸਰੂਪਇੰਦਰ ਸਿੰਘ (ਪਟਿਆਲਾ), ਰਤਨ ਲਾਲ ਸੋਨੀ (ਹੁਸ਼ਿਆਰਪੁਰ), ਡਾ. ਹਿਤੇਂਦਰ ਸੂਰੀ (ਫਤਹਿਗੜ੍ਹ ਸਾਹਿਬ), ਗੁਲਸ਼ਨ ਭਾਟੀਆ (ਅੰਮ੍ਰਿਤਸਰ), ਰਿਫ਼ਤ ਵਹਾਬ (ਮਾਲੇਰਕੋਟਲਾ), ਰਮਾ ਮੁੰਜਾਲ (ਲੁਧਿਆਣਾ), ਬਲਦੇਵ ਕੁਮਾਰ (ਹੁਸ਼ਿਆਰਪੁਰ), ਅਪੇਕਸ਼ਾ (ਬਠਿੰਡਾ), ਗੁਲਜ਼ਾਰ ਸਿੰਘ ਪਟਿਆਲਵੀ (ਪਟਿਆਲਾ), ਬਲਦੇਵ ਸਿੰਘ (ਪਟਿਆਲਾ), ਬਲਰਾਜ ਸਿੰਘ (ਹੁਸ਼ਿਆਰਪੁਰ), ਪਰਮਜੀਤ ਸਿੰਘ ਬਖ਼ਸ਼ੀ (ਜਲੰਧਰ), ਯੁਵਰਾਜ ਸਿੰਘ ਚੌਹਾਨ (ਲੁਧਿਆਣਾ), ਕ੍ਰਿਸ਼ਨ ਕੁਮਾਰ ਪਾਸਵਾਨ (ਬਠਿੰਡਾ), ਐਡਵੋਕੇਟ ਰਾਜੀਵ ਮਦਾਨ (ਅੰਮ੍ਰਿਤਸਰ), ਜਸਕਰਨ ਸਿੰਘ (ਬਠਿੰਡਾ), ਡਾ. ਪਵਨ ਕੁਮਾਰ (ਹੁਸ਼ਿਆਰਪੁਰ), ਡਾ. ਹਰਬੰਸ ਕੌਰ (ਹੁਸ਼ਿਆਰਪੁਰ), ਡਾ. ਰਾਜ ਕੁਮਾਰ (ਹੁਸ਼ਿਆਰਪੁਰ), ਡਾ. ਮਹਿਮਾ ਮਿਨਹਾਸ (ਹੁਸ਼ਿਆਰਪੁਰ), ਨਿਸ਼ਾ ਰਾਣੀ (ਹੁਸ਼ਿਆਰਪੁਰ), ਡਾ. ਪੀ.ਐਸ. ਬਰਾੜ (ਕੋਟਕਪੁਰਾ), ਡਾ. ਰਵੀ ਬਾਂਸਲ (ਕੋਟਕਪੁਰਾ) ਅਤੇ ਡਾ. ਅਭਿਨਵ ਸ਼ੂਰ (ਜਲੰਧਰ) ਸ਼ਾਮਲ ਹਨ।

ਮੁੱਖ ਮੰਤਰੀ ਨੇ ਜਿਨ੍ਹਾਂ ਚਾਰ ਪੁਲਿਸ ਅਫ਼ਸਰਾਂ/ਮੁਲਾਜ਼ਮਾਂ ਦਾ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨ ਕੀਤਾ, ਉਨ੍ਹਾਂ ਵਿੱਚ ਰਾਜਿੰਦਰ ਸਿੰਘ ਏ.ਐਸ.ਆਈ., ਨਰਿੰਦਰ ਸਿੰਘ ਏ.ਐਸ.ਆਈ., ਸੀਨੀਅਰ ਕਾਂਸਟੇਬਲ ਜਸਵੰਤ ਸਿੰਘ ਅਤੇ ਹਰਪਾਲ ਕੌਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ 15 ਪੁਲਿਸ ਮੁਲਾਜ਼ਮਾਂ ਨੂੰ ਲਮਿਸਾਲ ਡਿਊਟੀ ਲਈ ਮੁੱਖ ਮੰਤਰੀ ਮੈਡਲ ਪ੍ਰਦਾਨ ਕੀਤੇ, ਉਨ੍ਹਾਂ ਵਿੱਚ ਜਤਿਨ ਕਪੂਰ ਇੰਸਪੈਕਟਰ, ਅਮੋਲਕਦੀਪ ਸਿੰਘ ਕਾਹਲੋਂ ਇੰਸਪੈਕਟਰ, ਨਵਨੀਤ ਕੌਰ ਇੰਸਪੈਕਟਰ, ਪ੍ਰਭਜੀਤ ਕੁਮਾਰ ਇੰਸਪੈਕਟਰ, ਲਵਦੀਪ ਸਿੰਘ ਐਸ.ਆਈ., ਗੁਰਮੇਲ ਸਿੰਘ ਐਸ.ਆਈ., ਡਿੰਪਲ ਕੁਮਾਰ ਐਸ.ਆਈ., ਸੁਖਚੈਨ ਸਿੰਘ ਐਸ.ਆਈ., ਸਤਵਿੰਦਰ ਸਿੰਘ ਐਸ.ਆਈ., ਹਰਜਿੰਦਰ ਸਿੰਘ ਏ.ਐਸ.ਆਈ, ਸੰਦੀਪ ਸਿੰਘ ਏ.ਐਸ.ਆਈ, ਹੌਲਦਾਰ ਸੰਦੀਪ ਸਿੰਘ, ਹੌਲਦਾਰ ਇਕਬਾਲ ਸਿੰਘ, ਹੌਲਦਾਰ ਕਰਮਬੀਰ ਸਿੰਘ ਅਤੇ ਹੌਲਦਾਰ ਜਗਜੀਤ ਸਿੰਘ ਸ਼ਾਮਲ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD