Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

79ਵੇਂ ਸੁਤੰਤਰਤਾ ਦਿਵਸ 'ਤੇ ਹਰਿਆਣਾ ਰਾਜਭਵਨ ਵਿੱਚ ਆਯੋਜਿਤ ਹੋਇਆ ਏਟ ਹੋਮ ਪ੍ਰੋਗਰਾਮ

ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਮੰਤਰੀ ਤੇ ਅਧਿਕਾਰੀ ਰਹੇ ਮੌਜੂਦ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Prof Ashim Kumar Ghosh, Suman Saini, Harvinder Kalyan, Independence Day, Independence Day 2025, 79th Independence Day

Web Admin

Web Admin

5 Dariya News

ਚੰਡੀਗੜ੍ਹ , 15 Aug 2025

Last updated on: Aug 16, 2025, 13:36 IST

79ਵੇਂ ਸੁਤੰਤਰਤਾ ਦਿਵਸ ਮੌਕੇ 'ਤੇ ਸ਼ੁਕਰਵਾਰ ਨੂੰ ਹਰਿਆਣਾ ਰਾਜਭਵਨ ਵਿੱਚ ਏਟ ਹੋਮ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਅਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬਾਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਸ਼ੁਭਕਾਮਨਾਵਾਂ ਦਿੱਤੀਆਂ।  

ਇਸ ਮੌਕੇ 'ਤੇ ਹਰਿਆਣਾ ਦੇ ਰਾਜਪਾਲ ਦੀ ਧਰਮਪਤਨੀ ਸ੍ਰੀਮਤੀ ਮਿਤਰਾ ਘੋਸ਼ ਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਰਹੀ। ਹਰਿਆਣਾ ਰਾਜਭਾਵਨ ਦੇ ਓਡੀਟੋਰਿਅਮ ਵਿੱਚ ਆਯੋਜਿਤ ਏਟ ਹੋਮ ਪ੍ਰੋਗਰਾਮ ਦੌਰਾਨ ਦੇਸ਼ਭਗਤੀ ਦੇ ਗਤੀ ਵਜਾਏ ਗਏ। ਇਸ ਪ੍ਰੋਗਰਾਮ ਦੀ ਸ਼ੁਰੂਆਤ ਤੇ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ। 

ਇਸ ਮੌਕੇ 'ਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਸਹਿਕਾਰਤਾ ਮੰਤਰੀ ਡਾ. ਅਰਵਿੰਦ ਸ਼ਰਮਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਰਾਜਸਭਾ ਸਾਂਸਦ ਸ੍ਰੀਮਤੀ ਰੇਖਾ ਸ਼ਰਮਾ ਅਤੇ ਵਿਧਾਇਕ ਸ੍ਰੀ ਜਗਮੋਹਨ ਆਨੰਦ ਮੌਜੂਦ ਰਹੇ।

 ਇਸ ਤੋਂ ਇਲਾਵਾ ਪ੍ਰੋਗਰਾਮ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੱਛੀ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਸੇਵਾ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਜੀ. ਅਨੁਪਮਾ, ਉਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ. ਸਿੰਘ, ਸਹਿਕਾਰਤਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿੇਜੇਂਦਰ ਕੁਮਾਰ, ਪੁਲਿਸ ਡਾਇਰੈਕਟਰ ਜਨਰਲ ਸ੍ਰੀ ਸ਼ਤਰੂਜੀਤ ਕਪੂਰ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡੂਰੰਗ, ਰਾਜਪਾਲ ਦੇ ਸਕੱਤਰ ਸ੍ਰੀ ਦੁਸ਼ਯੰਤ ਕੁਮਾਰ ਬੇਹਰਾ ਸਮੇਤ ਹੋਰ ਪ੍ਰਸਾਸ਼ਨਿਕ ਅਧਿਕਾਰੀ ਤੇ ਮਾਣਯੋਗ ਵਿਅਕਤੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Prof Ashim Kumar Ghosh , Suman Saini , Harvinder Kalyan , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD