Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸੱਤਾ ਵਿਚ ਬਣੇ ਰਹਿਣ ਦੀ ਲਾਲਚ ਵਿੱਚ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ: ਐੱਮ.ਪੀ ਮਨੀਸ਼ ਤਿਵਾੜੀ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਲੁਧਿਆਣਾ , 16 Aug 2025

Last updated on: Aug 18, 2025, 12:10 IST

ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੱਤਾ ਵਿਚ ਬਣੇ ਰਹਿਣ ਦੀ ਲਾਲਚ ਵਿੱਚ ਭਾਜਪਾ ਵੱਲੋਂ ਚੋਣ ਕਮਿਸ਼ਨ ਦੀ ਦੁਰਵਰਤੋਂ ਕਰ ਰਹੀ ਹੈ, ਜੋ ਇਸਦੀ ਨੀਅਤ ਵਿਚ ਖੋਟ ਨੂੰ ਦਰਸਾਉਂਦਾ ਹੈ। ਲੁਧਿਆਣਾ ਫੇਰੀ ਦੌਰਾਨ ਪਾਰਟੀ ਵਰਕਰਾਂ ਨਾਲ ਗੱਲਬਾਤ ਦੌਰਾਨ ਤਿਵਾੜੀ ਨੇ ਕਿਹਾ ਕਿ ਭਾਜਪਾ ਵੱਲੋਂ ਵੋਟਾਂ ਚੋਰੀ ਕਰਨ ਦੀ ਸਾਜ਼ਿਸ਼ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਲੋਕਾਂ ਸਾਹਮਣੇ ਲਿਆ ਦਿੱਤਾ ਹੈ ਕਿ ਕਿਸ ਤਰੀਕੇ ਨਾਲ ਇਸਨੇ ਚੋਣਾਂ ਜਿੱਤਣ ਵਾਸਤੇ ਵੋਟਾਂ ਦੀ ਧਾਂਦਲੀ ਕੀਤੀ। 

ਜਿਹੜੀ ਭਾਜਪਾ ਨੂੰ ਵੋਟਾਂ ਚੋਰੀ ਨਾਲ ਮਹਾਰਾਸ਼ਟਰ ਵਿਚ ਵਿਧਾਨ ਸਭਾ ਚੋਣਾਂ ਜਿੱਤ ਤੋਂ ਬਾਅਦ ਲੋਕ ਸਭਾ ਵਿਚ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ।ਜਦਕਿ ਹੁਣ ਬਿਹਾਰ ਵਿੱਚ ਦਲਿਤਾਂ, ਘੱਟ ਗਿਣਤੀਆਂ ਤੇ ਹੋਰ ਵਰਗਾਂ ਦੀਆਂ ਵੋਟਾਂ ਨੂੰ ਸਿਰਫ ਇਸ ਲਈ ਹਟਾਇਆ ਗਿਆ ਹੈ, ਕਿਉਂਕਿ ਭਾਜਪਾ ਨੂੰ ਲਗਦਾ ਹੈ ਕਿ ਉਹ ਉਸਨੂੰ ਵੋਟ ਨਹੀਂ ਪਾਉਣਗੇ। ਲੇਕਿਨ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਹਟਾਈਆਂ ਗਈਆਂ ਵੋਟਾਂ ਨੂੰ ਪਬਲਿਕ ਕਰਨ ਦਾ ਹੁਕਮ ਦੇ ਕੇ ਇੱਕ ਅਹਿਮ ਆਦੇਸ਼ ਦਿੱਤਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਜਿਲਾ ਕਾਂਗਰਸ ਪ੍ਰਧਾਨ ਪਵਨ ਦੀਵਾਨ, ਇੰਦਰਜੀਤ ਕਪੂਰ, ਸੁਸ਼ੀਲ ਮਲਹੋਤਰਾ, ਦੀਪਕ ਹੰਸ, ਸਾਬਕਾ ਕੌਂਸਲਰ ਕੁਲਦੀਪ ਜੰਡਾ, ਧਰਮਿੰਦਰ ਵਰਮਾ, ਜੋਗਿੰਦਰ ਜੰਗੀ, ਸੁਨੀਲ ਸਹਿਗਲ, ਰਕੇਸ਼ ਕੌਸ਼ਲ, ਰੋਹਿਤ ਪਾਹਵਾ, ਰਜਨੀਸ਼ ਚੋਪੜਾ, ਹਰਭਗਤ ਸਿੰਘ ਗਰੇਵਾਲ, ਤਰਸੇਮ ਲਾਲ ਵੀ ਮੌਜੂਦ ਰਹੇ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD