Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨਰੇਂਦਰ ਮੋਦੀ ਨੇ ਜੀਵਨ ਅਤੇ ਵਪਾਰ ਵਿੱਚ ਸੁਗਮਤਾ ਲਿਆਉਣ ਦੇ ਲਈ ਅਗਲੀ ਪੀੜ੍ਹੀ ਦੇ ਸੁਧਾਰਾਂ ‘ਤੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Amit Shah, Rajnath Singh, Nitin Gadkari, Nitin Jairam Gadkari, Shivraj Singh Chouhan, Shivraj Chauhan

Web Admin

Web Admin

5 Dariya News

ਨਵੀਂ ਦਿੱਲੀ , 18 Aug 2025

Last updated on: Aug 19, 2025, 13:49 IST

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਗਲੀ ਪੀੜ੍ਹੀ ਦੇ ਸੁਧਾਰਾਂ ਦੇ ਰੋਡਮੈਪ ‘ਤੇ ਵਿਚਾਰ-ਵਟਾਂਦਰੇ ਦੇ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਤੇਜ਼ ਅਤੇ ਵਿਆਪਕ ਸੁਧਾਰ ਲਿਆਉਣਾ ਹੈ, ਜਿਸ ਨਾਲ ਜੀਵਨ ਦੀ ਸੁਗਮਤਾ ਵਧੇਗੀ, ਕਾਰੋਬਾਰ ਵਿੱਚ ਅਸਾਨੀ ਹੋਵੇਗੀ ਅਤੇ ਸਮਾਵੇਸ਼ੀ ਸਮ੍ਰਿੱਧੀ ਨੂੰ ਹੁਲਾਰਾ ਮਿਲੇਗਾ।

ਐਕਸ ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ: “ਅਗਲੀ ਪੀੜ੍ਹੀ ਦੇ ਸੁਧਾਰਾਂ ਦੇ ਰੋਡਮੈਪ ‘ਤੇ ਚਰਚਾ ਦੇ ਲਈ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਅਸੀਂ ਸਾਰੇ ਖੇਤਰਾਂ ਵਿੱਚ ਤੇਜ਼ੀ ਨਾਲ ਸੁਧਾਰ ਦੇ ਲਈ ਪ੍ਰਤੀਬੱਧ ਹਾਂ ਜਿਸ ਨਾਲ ਜੀਵਨ ਦੀ ਸੁਗਮਤਾ ਵਧੇਗੀ, ਕਾਰੋਬਾਰ ਵਿੱਚ ਅਸਾਨੀ ਹੋਵੇਗੀ ਅਤੇ ਸਮ੍ਰਿੱਧੀ ਨੂੰ ਹੁਲਾਰਾ ਮਿਲੇਗਾ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Amit Shah , Rajnath Singh , Nitin Gadkari , Nitin Jairam Gadkari , Shivraj Singh Chouhan , Shivraj Chauhan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD