Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੋਗਾ ਪੁਲਿਸ ਵੱਲੋਂ ਕਾਸੋ ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ ਉਪਰ ਸਰਚ ਤੇ ਚੈਕਿੰਗ

ਨਸ਼ਿਆਂ ਸਬੰਧੀ ਜਾਣਕਾਰੀ ਮੋਗਾ ਪੁਲਿਸ ਦੇ ਕੰਟਰੋਲ ਰੂਮ ਜਾਂ ਪੰਜਾਬ ਹੈਲਪਲਾਈਨ ਉਪਰ ਦਿੱਤਾ ਜਾ ਸਕਦੀ ਹੈ-ਐਸ.ਐਸ.ਪੀ. ਅਜੇ ਗਾਂਧੀ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Moga

Web Admin

Web Admin

5 Dariya News

ਮੋਗਾ , 18 Aug 2025

Last updated on: Aug 19, 2025, 15:21 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਚਲਾਇਆ ਗਿਆ। ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 8 ਵਜੇ ਤੋ 12 ਵਜੇ ਤੱਕ ਮੋਗਾ ਐਮ.ਪੀ ਬਸਤੀ ਲੰਢੇਕੇ ਅਤੇ ਹੋਰ ਸ਼ੱਕੀ ਸਥਾਨਾਂ ਉਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ।

ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ 1 ਐਸ.ਪੀ., 2 ਡੀ.ਐਸ.ਪੀ., 4 ਇੰਸਪੈਕਟਰ/ਐਸ.ਐਚ.ਓ. ਅਤੇ 105 (ਐਨ.ਜੀ.ਓ. ਅਤੇ ਈ.ਪੀ.ਓ.) ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਉਕਤ ਸਥਾਨਾਂ ਉਪਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 15 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਪਰ ਤਲਾਸ਼ੀ ਅਭਿਮਾਨ ਚਲਾਇਆ ਗਿਆ, ਜਿਹਨਾਂ ਵਿਚੋਂ 3 ਸ਼ੱਕੀ ਵਿਅਕਤੀਆ ਨੂੰ ਰਾਊਂਡਅੱਪ ਕੀਤਾ ਗਿਆ ਜਿੰਨ੍ਹਾ ਤੋ ਸਖਤੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। 

ਇਸ ਤੋਂ ਇਲਾਵਾ 15 ਸ਼ੱਕੀ ਵਹੀਕਲਾਂ ਨੂੰ ਵੀ ਚੈਕ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸ਼੍ਰੀ ਅਜੇ ਗਾਂਧੀ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD