Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਿਆਸ ਦਰਿਆ ਦੀ ਮਾਰ ਨਾਲ ਪ੍ਰਭਾਵਿਤ ਪਿੰਡਾਂ ਲਈ ਹਰ ਵੇਲੇ ਤਿਆਰ ਹਾਂ : ਦਲਬੀਰ ਸਿੰਘ ਟੋਂਗ

ਵਿਧਾਇਕ ਟੌਂਗ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਾਬਾ ਬਕਾਲਾ ਸਾਹਿਬ , 18 Aug 2025

Last updated on: Aug 19, 2025, 15:55 IST

ਹਲਕਾ ਬਾਬਾ ਬਕਾਲਾ ਸਾਹਿਬ ਦੇ ਕਈ ਪਿੰਡ ਇਸ ਸਮੇਂ ਬਿਆਸ ਦਰਿਆ ਦੇ ਪਾਣੀ ਦੀ ਮਾਰ ਸਹਿੰਦੇ ਹੋਏ ਵੱਡੀ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਖ਼ਾਸ ਕਰਕੇ ਜਲਾਲਾਬਾਦ, ਬੋਦਲਕੀੜੀ, ਵੈਰੋਵਾਲ ਅਤੇ ਗਗੜੇਵਾਲ ਇਲਾਕੇ ਦੇ ਕਈ ਹਿੱਸੇ ਪ੍ਰਭਾਵਿਤ ਹੋਏ ਹਨ। ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੋਂਗ ਨੇ ਕਿਹਾ ਕਿ “ਅਸੀਂ ਰੱਬ ਅੱਗੇ ਅਰਦਾਸ ਕਰਦੇ ਹਾਂ ਕਿ ਸਭ ਨੂੰ ਸੁੱਖ-ਸਲਾਮਤੀ ਬਖ਼ਸ਼ੇ। 

ਹਾਲਾਤਾਂ ’ਤੇ ਸਾਡੀ ਨਿਗਰਾਨੀ ਲਗਾਤਾਰ ਜਾਰੀ ਹੈ ਅਤੇ ਜੇ ਲੋੜ ਪਈ ਤਾਂ ਮੈਂ ਆਪਣੀ ਟੀਮ ਸਮੇਤ ਪੂਰੀ ਤਰ੍ਹਾਂ ਤਿਆਰ ਹਾਂ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਵਾਇਆ ਕਿ ਇਸ ਸੰਕਟ ਦੇ ਸਮੇਂ ਉਹਨਾਂ ਨੂੰ ਅਕੇਲਾ ਨਹੀਂ ਛੱਡਿਆ ਜਾਵੇਗਾ ਅਤੇ ਹਰੇਕ ਸੰਭਵ ਮਦਦ ਕੀਤੀ ਜਾਵੇਗੀ। ਵਿਧਾਇਕ ਬਾਬਾ ਬਕਾਲਾ ਨੇ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਹਲਾਤਾਂ ਤੇ ਪੂਰੀ ਨਜਰ ਰੱਖੀ ਜਾ ਰਹੀ ਹੈ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਗਲੇ ਦੋ ਦਿਨ ਤੱਕ ਖੇਤਾਂ ਵਿੱਚ ਨਾ ਜਾਣ। ਉਨ੍ਹਾਂ ਕਿਹਾ ਕਿ ਪਹਾੜਾ  ਵਿੱਚ ਬਰਸਾਤ ਹੋਣ ਕਾਰਨ ਮੈਦਾਨੀ ਇਲਾਕਿਆਂ ਵਿੱਚ ਪਾਣੀ ਦਾ ਵਹਾਅ ਤੇਜ ਹੋਣ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਪ੍ਰਸਾਸ਼ਨ ਵੱਲੋਂ ਦਰਿਆ ਦੇ ਕਿਨਾਰੇ ਉਤੇ ਮਿੱਟੀ ਦੇ ਬੋਰਿਆਂ ਨਾਲ ਬੰਨ ਨੂੰ ਮਜਬੂਤ ਕੀਤਾ ਜਾ ਰਿਹਾ ਹੈ। ਇਸ  ਮੌਕੇ ੳਨ੍ਹਾਂ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD