Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਬਲਬੀਰ ਸਿੰਘ ਪਨੂੰ ਨੇ ਪਿੰਡ ਖੋਦੇ ਬਾਂਗਰ ਵਿਖੇ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ-ਬਲਬੀਰ ਸਿੰਘ ਪਨੂੰ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ/ ਬਟਾਲਾ , 19 Aug 2025

Last updated on: Aug 19, 2025, 17:13 IST

ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ ਸ੍ਰੀ ਬਲਬੀਰ ਸਿੰਘ ਪਨੂੰ, ਪਿੰਡ ਖੋਦੇ ਬਾਂਗਰ ਵਿਖੇ ਪਹੁੰਚੇ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। 

ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਉਸਦੇ ਨਾਲ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪਿੰਡਾਂ ਅੰਦਰ ਨੋਜਵਾਨਾਂ ਦੇ ਖੇਡਣ ਲਈ ਖੇਡ ਮੈਦਾਨ ਤਿਆਰ ਕੀਤੇ ਗਏ ਹਨ। ਪਿੰਡਾਂ ਅੰਦਰ ਨਵੇਂ ਪੰਚਾਇਤ ਘਰ ਉਸਾਰੇ ਜਾ ਰਹੇ ਹਨ। ਪਾਣੀ ਦੀ ਨਿਕਾਸੀ ਲਈ ਸੀਵਰੇਜ ਦਾ ਕੰਮ ਕੀਤਾ ਗਿਆ ਹੈ ਅਤੇ ਲੋਕਾਂ ਦੀ ਸਹੂਲਤ ਲਈ ਪਾਰਕ ਆਦਿ ਉਸਾਰੇ ਗਏ ਹਨ।

ਇਸ ਮੌਕੇ ਸਰਪੰਚ ਸੁਖਪ੍ਰੀਤ ਕੌਰ ਧਰਮਪਤਨੀ ਗੁਰਪ੍ਰੀਤ ਸਿੰਘ, ਬਿਕਰ ਸਿੰਘ,,ਪਰਮਜੀਤ ਸਿੰਘ ਗੁਰਪਾਲ ਸਿੰਘ, ਸਾਹਿਬ ਸਿੰਘ, ਸੁਰਜਨ ਸਿੰਘ, ਬੁੱਧ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਚਰਨ ਸਿੰਘ, ਕਰਮ ਸਿੰਘ, ਯੂਥ ਪ੍ਰਧਾਨ ਗੁਰਬਿੰਦਰ  ਸਿੰਘ,  ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਪ੍ਰਧਾਨ ਜਗਜੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ, ਬਲਾਕ ਪ੍ਰਧਾਨ ਰਘਬੀਰ ਸਿੰਘ ਅਠਵਾਲ, ਹਲਕਾ ਕੁਆਰਡੀਨੇਟਰ ਕਰਮਜੀਤ ਸਿੰਘ ਬਰਾੜ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਹਲਕਾ ਵਾਈਸ ਕੁਆਰਡੀਨੇਟਰ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD