Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਗੋ੍ਹਾ ਨੂੰ ਮਿਲੇਗੀ ਵਿਸ਼ਵ ਪੁਰਾਤੱਤਵ ਨਕਸ਼ੇ 'ਤੇ ਨਵੀਂ ਪਛਾਣ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੁਰਾਤੱਤਵ ਸਥਲ ਦੇ ਵਿਕਾਸ ਦੀ ਤਰੱਕੀ ਨੂੰ ਲੈਅ ਕੇ ਸਮੀਖਿਆ ਮੀਟਿੰਗ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Vipul Goel, Aseem Goel, Gian Chand Gupta, Dr Arvind Kumar Sharma

Web Admin

Web Admin

5 Dariya News

ਚੰਡੀਗੜ੍ਹ , 18 Aug 2025

Last updated on: Aug 20, 2025, 12:53 IST

ਹਰਿਆਣਾ ਸਰਕਾਰ ਵੱਲੋਂ ਇਤਿਹਾਸਕ ਨਜ਼ਰਇਏ ਤੋਂ ਮਹੱਤਵਪੂਰਨ ਅਗੋ੍ਹਾ ਨੂੰ ਵਿਸ਼ਵ  ਪੁਰਾਤੱਤਵ ਨਕਸ਼ੇ 'ਤੇ ਨਵੀਂ ਪਛਾਣ ਦਿਲਾਉਣ ਲਈ ਇਸ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਲ ਅਤੇ ਸਭਿਆਚਾਰਕ ਵਿਰਾਸਤ ਦੇ ਕੇਂਦਰ ਵੱਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅਗ੍ਰੋਹਾ ਵਿੱਚ ਆਧੁਨਿਕ ਅਜਾਇਬਘਰ ਸਥਾਪਿਤ ਕੀਤਾ ਜਾਵੇਗਾ ਜਿੱਥੇ ਖੁਦਾਈ ਨਾਲ ਪ੍ਰਾਪਤ ਪੁਰਾਅਵਸ਼ੇਸ਼ਾਂ ਨੂੰ ਸਾਂਭ ਕੇ ਅਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਇਹ ਅਜਾਇਬਘਰ ਆਗੰਤੁਕਾਂ ਨੂੰ ਖੇਤਰ ਦੀ ਮਜਬੂਤ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਨਾਲ ਜੋੜਨ ਨਾਲ ਨਾਲ ਇੱਕ ਗਿਆਨਵਰਧਕ ਅਤੇ ਖਿਚਵਾਂ ਤਜ਼ਰਬਾਂ ਵੀ ਪ੍ਰਦਾਨ ਕਰੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਇੱਥੇ ਹੋਈ ਮੀਟਿੰਗ ਵਿੱਚ ਅਗ੍ਰੋਹਾ ਪੁਰਾਤੱਤਵ ਸਥਲ ਦੇ ਵਿਕਾਸ ਅਤੇ ਤਰੱਕੀ ਦੇ ਸਬੰਧ ਵਿੱਚ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ, ਵਿਰਾਸਤ ਅਤੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ, ਸਾਬਕਾ ਮੰਤਰੀ ਡਾ. ਕਮਲ ਗੁਪਤਾ, ਸ੍ਰੀ ਅਸੀਮ ਗੋਇਲ, ਸਾਬਕਾ ਵਿਧਾਨਸਭਾ ਚੇਅਰਮੈਨ ਸ੍ਰੀ ਗਿਆਨ ਚੰਦ ਗੁਪਤਾ ਵੀ ਮੌਜ਼ੂਦ ਰਹੇ।ਮੁੱਖ ਮੰਤਰੀ ਨੇ ਕਿਹਾ ਕਿ ਅਗੋ੍ਹਾ, ਮਹਾਰਾਜਾ ਅਗਰਸੇਨ ਦੀ ਰਾਜਧਾਨੀ ਹੋਣ ਕਾਰਨ ਬਹੁਤ ਮਹੱਤਵਪੂਰਨ ਪੁਰਾਤੱਤਵ ਅਤੇ ਸਭਿਆਚਾਰਕ ਸਥਲ ਹੈ। ਇਸ ਦੇ ਵਿਕਾਸ ਨਾਲ ਇਹ ਨਾਲ ਸਿਰਫ਼ ਆਸਥਾ ਦਾ ਕੇਂਦਰ ਬਣੇਗਾ, ਸਗੋਂ ਇੱਕ ਕੌਮਾਂਤਰੀ ਸੈਰ-ਸਪਾਟਾ ਗੰਤਵਅ ਵੱਜੋਂ ਵੀ ਉਭਰੇਗਾ।

ਅਗੋ੍ਹਾ ਵਿਕਾਸ ਲਈ ਮਾਸਟਰ ਪਲਾਨ ਤਿਆਰ ਕਰਨ ਦੇ ਨਿਰਦੇਸ਼

ਸ੍ਰੀ ਨਾਇਬ ਸਿੰਘ ਸੈਣੀ ਨੇ ਨਿਰਦੇਸ਼ ਦਿੱਤੇ ਕਿ ਹਿਸਾਰ- ਅਗੋ੍ਹਾ ਮੇਟ੍ਰੋਪਾਲਿਟਨ ਡੇਵਲਪਮੇਂਟ ਅਥਾਰਿਟੀ ਵੱਲੋਂ ਇੱਕ  ਸਮਗਰ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਜਿਸ ਵਿੱਚ ਅਗੋ੍ਰਹਾ ਨੂੰ ਸੈਰ-ਸਪਾਟਾ ਸਥਲ ਵੱਜੋਂ ਵਿਕਸਿਤ ਕਰਨ ਦੀ ਵਿਸਥਾਰ ਰਣਨੀਤੀ ਸ਼ਾਮਲ ਹੋਵੇ। ਨਾਲ ਹੀ ਅਗੋ੍ਹਾ ਪੁਰਾਤੱਤਵ ਸਥਲ ਦੇ ਨੇੜੇ ਤੇੜੇ ਟੀਲਿਆਂ ਦੀ ਜਿਯੋ ਟੈਗਿੰਗ ਕਰ ਉਸ ਖੇਤਰ ਨੂੰ ਸੁਰੱਖਿਅਤ ਖੇਤਰ ਐਲਾਨ ਕੀਤਾ ਜਾਵੇ ਤਾਂ ਜੋ ਇਨ੍ਹਾਂ ਟੀਲਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਪਹੁੰਚਾਇਆ ਜਾ ਸਕੇ।

ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਅਗੋ੍ਹਾ ਵਿੱਚ ਲਗਭਗ 5 ਕਰੋੜ ਖੇਤਰ ਵਿੱਚ ਭਾਰਤੀ ਪੁਰਾਤੱਤਵ ਸਰਵੇਖਣ ਅਤੇ ਹਰਿਆਣਾ ਰਾਜ ਪੁਰਾਤੱਤ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਖੁਦਾਈ ਦਾ ਕੰਮ ਕੀਤਾ ਜਾ ਰਿਹਾ ਹੈ। ਖੁਦਾਈ ਤੋਂ ਪਹਿਲਾਂ ਸੰਭਾਵਿਤ ਖੇਤਰਾਂ ਦੀ ਗ੍ਰਾਂਉਂਡ ਪੇਨੇਟੇ੍ਰਟਿੰਗ ਰਡਾਰ ਸਰਵੇਖਣ ਕਰਾਇਆ ਗਿਆ ਜਿਸ ਦੇ ਅਧਾਰ 'ਤੇ ਖੁਦਾਈ ਸ਼ੁਰੂ ਕੀਤੀ ਗਈ। ਹੁਣ ਤੱਕ ਖੁਦਾਈ ਤੋਂ ਪ੍ਰਾਪਤ ਅਵਸ਼ੇਸ਼ਾਂ ਤੋਂ ਪਤਾ ਲਗਤਾ ਹੈ ਕਿ ਆਉਣ ਵਾਲੇ ਸਮੇ ਵਿੱਚ ਇਹ ਖੇਤਰ ਨਾ ਸਿਰਫ਼ ਹਰਿਆਣਾ ਸਗੋਂ ਪੂਰੇ ਭਾਰਤ ਦੇ ਇਤਿਹਾਸਕ ਦ੍ਰਿਸ਼ ਨੂੰ ਇੱਕ ਨਵੀਂ ਪਛਾਣ ਦੇਵੇਗਾ।

ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਨਗਰ ਅਤੇ ਗ੍ਰਾਮ ਨਿਯੋਜਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਕੇ. ਸਿੰਘ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੂਣ ਕੁਮਾਰ ਗੁਪਤਾ, ਵਿਰਾਸਤ ਅਤੇ ਸੈਰ-ਸਪਾਟਾ ਵਿਭਾਗ ਦੀ ਪ੍ਰਧਾਨ ਸਕੱਤਰ ਸ੍ਰੀਮਤੀ ਕਲਾ ਰਾਮਚੰਦਰਣ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ, ਪੁਰਾਤੱਤ ਵਿਭਾਗ ਦੇ ਨਿਦੇਸ਼ਕ ਸ੍ਰੀ ਅਮਿਤ ਖੱਤਰੀ ਅਤੇ ਹਿਸਾਰ ਦੇ ਡਿਪਟੀ ਕਮੀਸ਼ਨਰ ਸ੍ਰੀ ਅਨੀਸ਼ ਯਾਦਵ ਸਮੇਤ ਹੋਰ ਅਧਿਕਾਰੀ ਮੌਜ਼ੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Vipul Goel , Aseem Goel , Gian Chand Gupta , Dr Arvind Kumar Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD