Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡ ਬੱਜੂਮਾਨ ਅਤੇ ਛਿੱਤ ਵਾਸੀਆਂ ਦੀ ਮੁਸ਼ਕਿਲਾਂ ਸੁਣ ਕੇ ਕੀਤੀਆਂ ਗਈਆਂ ਹੱਲ - ਬਲਬੀਰ ਸਿੰਘ ਪਨੂੰ

ਕਿਹਾ-ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਾਰ ਲਈ ਅਤੇ ਉਨਾਂ ਦੇ ਹਿੱਤ ਵਿੱਚ ਫੈਸਲੇ ਲਏ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ/ਬਟਾਲਾ , 21 Aug 2025

Last updated on: Aug 21, 2025, 17:29 IST

ਹਲਕਾ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਨੂੰ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਹਲਕਾ ਇੰਚਾਰਜ ਅਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ, ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਬੱਜੂਮਾਨ ਅਤੇ ਛਿੱਤ ਵਿੱਚ ਮੀਟਿੰਗ ਕੀਤੀ ਗਈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ’ਤੇ ਹੱਲ ਕੀਤੀਆਂ ਗਈਆਂ। ਪਿੰਡ ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਹਰੇਕ ਵਰਗ ਦੇ ਹਿੱਤ ਵਿੱਚ ਫੈਸਲੇ ਲਏ ਗਏ ਹਨ ਅਤੇ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਲਈ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਆਮ ਲੋਕਾਂ ਤੋਂ ਦੂਰੀ ਬਣਾ ਕੇ ਰੱਖੀ ਅਤੇ ਲੋਕਹਿੱਤਾਂ ਨੂੰ ਅਣਗੋਲਿਆਂ ਕੀਤਾ ਗਿਆ। ਪਰ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀ ਸਾਰ ਲਈ ਅਤੇ ਉਨਾਂ ਦੇ ਹਿੱਤ ਵਿੱਚ ਕੰਮ ਕੀਤਾ। ਉਨਾਂ ਕਿਹਾ ਕਿ ਗੱਲ ਚਾਹੇ ਲੋਕਾਂ ਨੂੰ 600 ਯੂਨਿਟ ਬਿਜਲੀ ਮਾਫੀ ਦੀ ਹੋਵੇ, ਸਿਹਤ ਸਹੂਲਤਾਂ ਨੂੰ ਲੈ ਕੇ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਹੋਵੇ ਜਾਂ ਉੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ‘ਸਕੂਲ ਆਫ ਐਂਮੀਨੈਸ ’ ਖੋਲ੍ਹਣ ਦੀ ਗੱਲ ਹੋਵੇ, ਆਪ ਸਰਕਾਰ ਨੇ ਲੋਕਹਿੱਤਾਂ ਨੂੰ ਤਰਜੀਹ ਦਿੱਤੀ ਅਤੇ ਹਰੇਕ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਇਸ ਮੌਕੇ ਸਰਪੰਚ ਪ੍ਰੇਮ ਸਿੰਘ, ਪੰਚ ਸੁਖ ਬਾਜ ਸਿੰਘ, ਪੰਚ ਪਵਨ, ਵੀਰ ਸਿੰਘ, ਹਰਕੀਰਤ ਸਿੰਘ ਰਣਜੀਤ ਸਿੰਘ, ਰੁਪਿੰਦਰ ਸਿੰਘ, ਲਖਬੀਰ ਸਿੰਘ, ਸਤਨਾਮ ਸਿੰਘ, ਕੇਵਲ ਸਿੰਘ, ਜੱਗਪ੍ਰੀਤ ਸਿੰਘ, ਪੰਚ ਹਰਜੀਤ ਸਿੰਘ, ਪੰਚ ਹਰਮੀਤ ਸਿੰਘ, ਪੰਚ ਹਰਜਿੰਦਰ ਸਿੰਘ, ਪੰਚ ਬਲਵਿੰਦਰ ਕੌਰ, ਪਿੰਦਰ ਸਿੰਘ , ਪਿਆਰਾ ਸਿੰਘ, ਵਰਿਆਮ ਸਿੰਘ, ਅਮਰਜੀਤ ਸਿੰਘ, ਜਗਜੀਤ ਸਿੰਘ, ਬਲਜਿੰਦਰ ਸਿੰਘ, ਸੁੱਚਾ ਸਿੰਘ, ਜੋਰਾ ਸਿੰਘ,  ਯੂਥ ਪ੍ਰਧਾਨ ਗੁਰਬਿੰਦਰ  ਸਿੰਘ, ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਪ੍ਰਧਾਨ ਜਗਜੀਤ ਸਿੰਘ, ਗਗਨਦੀਪ ਸਿੰਘ ਕੋਟਲਾ ਬਾਮਾ, ਬਲਾਕ ਪ੍ਰਧਾਨ ਰਘਬੀਰ ਸਿੰਘ ਅਠਵਾਲ, ਹਲਕਾ ਕੁਆਰਡੀਨੇਟਰ ਕਰਮਜੀਤ ਸਿੰਘ ਬਰਾੜ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਹਲਕਾ ਵਾਈਸ ਕੁਆਰਡੀਨੇਟਰ ਗੁਰ ਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD