Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ

ਮੌਕੇ ਤੇ ਪਸ਼ੂਆਂ ਲਈ ਵੰਡਿਆ ਹਰਾ ਚਾਰਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 21 Aug 2025

Last updated on: Aug 22, 2025, 13:42 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਪਸ਼ੂਆਂ ਲਈ ਹਰਾ ਚਾਰਾ ਵੰਡਣ ਮੌਕੇ ਕੀਤਾ।

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਫਾਜ਼ਿਲਕਾ ਦੇ ਲੋਕਾਂ ਦੇ ਨਾਲ ਹਨ ਤੇ ਹਰ ਸਮੇਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਮਿਲ ਕੇ ਇਸ ਕੁਦਰਤ ਦੀ ਕਰੋਪੀ ਦਾ ਸਾਹਮਣਾ ਕਰਾਂਗੇ। 

ਉਨ੍ਹਾਂ ਹਲਕਾ ਵਾਸੀਆਂ ਖਾਸ ਕਰ ਹਰ ਪੀੜਤ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਤੇ ਉਹ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਹਰ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦਾ ਸਾਥ ਦੇਣ ਦੀ ਤਿਆਰ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਉਹ ਪਿੰਡ ਵਾਸੀਆਂ ਨੂੰ ਪਸ਼ੂਆਂ ਲਈ ਹਰਾ ਚਾਰਾ ਤੇ ਹੋਰ ਲੋਂੜੀਦੀਆਂ ਚੀਜ਼ਾਂ ਮੁਹੱਈਆ ਕਰਵਾ ਰਹੇ ਹਨ ਉੱਥੇ ਹੀ ਸਾਡੇ ਪ੍ਰਸ਼ਾਸਨ ਨੇ ਵੀ ਆਪਣੀਆਂ ਟੀਮਾਂ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਤਿਆਰ ਕੀਤੀਆਂ ਹਨ ਜੋ ਇਨ੍ਹਾਂ ਹੜ੍ਹ ਪੀੜ੍ਹਤਾਂ ਦੀ ਮਦਦ ਕਰ ਰਹੀਆਂ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪੀੜਤ ਲੋਕਾਂ ਦਾ ਸਰੀਰਕ ਨਿਰੀਖਣ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ ਨੇ ਵੀ ਆਪਣੀਆਂ ਟੀਮਾਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਭੇਜੀਆਂ ਹਨ। ਇਸ ਤਰ੍ਹਾਂ ਪ੍ਰਸ਼ਾਸਨ ਵੱਲੋਂ ਤਿਆਰ ਇਹ ਵਿਭਾਗੀ ਟੀਮਾਂ ਲੋਕਾਂ ਦੀ ਜਾਲ ਤੇ ਮਾਲ ਦੀ ਰਾਖੀ ਲਈ ਤਤਪਰ ਹੋ ਕੇ ਕੰਮ ਕਰ ਰਹੀਆਂ ਹਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD