Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਅੰਬਾਲਾ ਕੈਂਟ ਤੋਂ ਚੰਡੀਗੜ੍ਹ ਦੇ ਵਿੱਚ ਇੱਕ ਨਵੀਂ ਯਾਤਰੀ ਰੇਲਗੱਡੀ ਚਲਾਉਣ ਲਈ ਫਿਜੀਬਿਲਿਟੀ ਜਾਂਚ ਕਰਾਈ ਜਾਵੇਗੀ - ਅਨਿਲ ਵਿਜ

ਫਿਜੀਬਿਲਿਟੀ ਜਾਂਚ ਜਲਦੀ ਪੂਰੀ ਹੋਵੇਗੀ ਅਤੇ ਹਰਿਆਣਾ ਦੇ ਲੋਕਾਂ ਨੂੰ ਨੇੜੇ ਭਵਿੱਖ ਵਿੱਚ ਇਹ ਨਵੀਂ ਯਾਤਰੀ ਰੇਲਗੱਡੀ ਉਪਲਬਧ ਹੋਵੇਗੀ - ਅਨਿਲ ਵਿਜ

Anil Vij, Haryana, Ambala, Bharatiya Janata Party, BJP, BJP Haryana

Web Admin

Web Admin

5 Dariya News

ਚੰਡੀਗੜ੍ਹ , 21 Aug 2025

Last updated on: Aug 22, 2025, 17:28 IST

ਹਰਿਆਣਾ ਦੇ ਊਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕੈਂਟ ਤੋਂ ਚੰਡੀਗੜ੍ਹ ਦੇ ਵਿੱਚ ਇੱਕ ਨਵੀਂ ਯਾਤਰੀ ਰੇਲਗੱਡੀ ਚਲਾਉਣ ਲਈ ਡਿਜੀਬਿਲਿਟੀ ਜਾਂਚ ਕਰਾਈ ਜਾਵੇਗੀ। ਸ੍ਰੀ ਵਿਜ ਨੇ ਦਸਿਆ ਕਿ ਪਿਛਲੇ ਛੇ ਮਹੀਨੇ ਉਨ੍ਹਾਂ ਨੇ ਕੇਂਦਰੀ ਰੇਲ ਮੰਤਰੀ ਸ੍ਰੀ ਅਸ਼ਵਿਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਅੰਬਾਲਾ ਕੈਂਟ ਤੋਂ ਚੰਡੀਗੜ੍ਹ ਦੇ ਵਿੱਚ ਇੱਕ ਪੈਸੇ੧ਰ ਰੇਲਗੱਡੀ ਚਲਾਉਣ ਦੀ ਅਪੀਲ ਕੀਤੀ ਸੀ। ਇਸ 'ਤੇ ਕੇਂਦਰੀ ਰੇਲ ਮੰਤਰੀ ਨੇ ਸਕਾਰਾਤਮਕ ਪ੍ਰਤੀਕ੍ਰਿਆ ਦਿੰਦੇ ਹੋਏ ਸੂਚਿਤ ਕੀਤਾ ਹੈ ਕਿ ਜਨਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਬਾਲਾ ਕੈਂਟ-ਚੰਡੀਗੜ੍ਹ ਮਾਰਗ 'ਤੇ ਨਵੀਂ ਯਾਤਰੀ ਗੱਡੀ ਦੇ ਸੰਚਾਲਨ ਤਹਿਤ ਆਪ੍ਰੇਸ਼ਨਲ ਫਿਜੀਬਿਲਿਟੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ।

ਊਰਜਾ ਮੰਤਰੀ ਨੇ ਕਿਹਾ ਕਿ ਅੰਬਾਲਾ ਕੈਂਟ ਤੋਂ ਚੰਡੀਗੜ੍ਹ ਮਾਰਗ 'ਤੇ ਰੋਜਾਨਾ ਵੱਡੀ ਗਿਣਤੀ ਵਿੱਚ ਕਰਮਚਾਰੀ ਵਰਗ, ਵਿਦਿਆਰਥੀ, ਵਪਾਰੀ ਅਤੇ ਕਾਮਿਆਂ ਆਉਣਾ -੧ਾਣਾ ਕਰਦੇ ਹਨ। ਮੌਜੂਦਾ ਵਿੱਚ ਬੱਸ ਸੇਵਾਵਾਂ ਅਤੇ ਨਿਜੀ ਵਾਹਨਾਂ 'ਤੇ ਨਿਰਭਰਤਾ ਵੱਧ ਹੈ, ਜਿਸ ਨਾਲ ਸਮੇਂ ਅਤੇ ਖਰਚ ਦੋਵਾਂ ਵੱਧ ਜਾਂਦੇ ਹਨ। ਇਸ ਨਵੀਂ ਰੇਲਗੱਡੀ ਦੇ ਸ਼ੁਰੂ ਹੋਣ ਨਾਲ ਨਾ ਸਿਰਫ ਯਾਤਰੀਆਂ ਨੂੰ ਕਿਫਾਇਤੀ, ਸੁਰੱਖਿਅਤ ਅਤੇ ਸਹੂਲਤਜਨਕ ਯਾਤਰਾ ਸਹੂਲਤ ਮਿਲੇਗੀ, ਸਗੋ ਸੜਕਾਂ 'ਤੇ ਟ੍ਰੈਫਿਕ ਦਾ ਦਬਾਅ ਵੀ ਘਟੇਗਾ।

ਸ੍ਰੀ ਵਿਜ ਨੇ ਕਿਹਾ ਕਿ ਅੰਬਾਲਾ ਕੈਂਟ ਇੱਕ ਵੱਡਾ ਫੌ੧ੀ ਅਤੇ ਉਦਯੋਗਿਕ ਕੇਂਦਰ ਹੈ, ਜਦੋਂ ਕਿ ਚੰਡੀਗੜ੍ਹ ਸੂਬੇ ਤੇ ਖੇਤਰ ਦੀ ਪ੍ਰਸਾਸ਼ਨਿਕ ਰਾਜਧਾਨੀ ਹੈ। ਦੋਵਾਂ ਸ਼ਹਿਰਾਂ ਦੇ ਵਿੱਚ ਰੋਜਾਨਾ ਹਜਾਰਾਂ ਲੋਕ ਨੌਕਰੀ, ਪੜਾਈ, ਇਲਾਜ ਅਤੇ ਵਪਾਰ ਦੇ ਸਿਲਸਿਲੇ ਵਿੱਚ ਯਾਤਰਾ ਕਰਦੇ ਹਨ। ਅਜਿਹੇ ਵਿੱਚ ਸਿੱਧੀ ਰੇਲਗੱਡੀ ਸਹੂਲਤ ਨਾਲ ਖੇਤਰ ਦੀ ਆਰਥਕ ਗਤੀਵਿਧੀਆਂ ਨੂੰ ਵੀ ਗਤੀ ਮਿਲੇਗੀ ਅਤੇ ਆਮ ਲੋਕਾਂ ਦਾ ਜੀਵਨ ਹੋਰ ਸਰਲ ਹੋਵੇਗਾ।

 

 

Tags: Anil Vij , Haryana , Ambala , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD