Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਭਜਨ ਸਿੰਘ ਈ. ਟੀ. ਓ. ਤੇ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਪ੍ਰਭਾਵਿਤ ਕਿਸਾਨਾਂ ਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਤੇ ਜ਼ਰੂਰੀ ਰਾਹਤ ਉਪਲੱਬਧ ਕਰਵਾਉਣ ਦਾ ਦਿੱਤਾ ਭਰੋਸਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Manjinder Singh Lalpura, Khadoor Sahib

Web Admin

Web Admin

5 Dariya News

ਖਡੂਰ ਸਾਹਿਬ, (ਤਰਨ ਤਾਰਨ) , 26 Aug 2025

Last updated on: Aug 26, 2025, 18:11 IST

ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ. ਟੀ. ਓ. ਅਤੇ ਹਲਕਾ ਵਿਧਾਇਕ ਖਡੂਰ ਸਾਹਿਬ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਕੰਬੋ ਢਾਏ ਵਾਲਾ, ਧੁੰਨ ਢਾਏ ਵਾਲਾ ਅਤੇ ਚੰਬਾ ਕਲਾਂ ਆਦਿ ਦਾ ਦੌਰਾ ਕੀਤਾ। ਇਸ ਮੌਕੇ ਐਸਡੀਐਮ ਖਡੂਰ ਸਾਹਿਬ ਵਾਧੂ ਚਾਰਜ ਡਾ. ਕਰਨਵੀਰ ਸਿੰਘ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਤੋਂ ਇਲਾਵਾ ਸੰਬੰਧਿਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਇਸ ਦੌਰਾਨ ਉਹਨਾਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਅਤੇ ਲੋਕਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਰਾਹਤ ਉਪਲੱਬਧ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡਾ ਸੰਕਲਪ ਹੈ ਕਿ ਅਸੀਂ ਮੁਸੀਬਤ ਦੀ ਇਸ ਘੜੀ ਵਿੱਚ ਹਰ ਪਰਿਵਾਰ ਦੇ ਨਾਲ ਖੜੇ ਰਹੀਏ। ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ। 

ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਮੁਸ਼ਕਿਲ ਸਮੇਂ ਉਹਨਾਂ ਦੇ ਨਾਲ ਖੜੀ ਹੈ ਅਤੇ ਹੁਣ ਵੀ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ ਅਤੇ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Manjinder Singh Lalpura , Khadoor Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD