Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਚਕੂਲਾ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਨੂੰ ਲੈਅ ਕੇ ਪੀਐਮਡੀਏ ਦੇ ਸੀਈਓ ਕੇ. ਮਕਰੰਦ ਪਾਂਡੁਰੰਗ ਨੇ ਕੀਤਾ ਸ਼ਹਿਰ ਦਾ ਉਚੀਤ ਨਿਰੀਖਣ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਸਵੱਛਤਾ 'ਤੇ ਦਿੱਤਾ ਜਾਵੇ ਵਿਸ਼ੇਸ਼ ਧਿਆਨ, ਸੜਕਾਂ ਦੀ ਹੋਵੇ ਨਿਮਤ ਸਫ਼ਾਈ

KM Pandurang, Director General of Mining and Geology Department Haryana, Haryana, Haryana Admin

Web Admin

Web Admin

5 Dariya News

ਪੰਚਕੂਲਾ , 24 Aug 2025

Last updated on: Aug 27, 2025, 11:17 IST

ਪੰਚਕੂਲਾ ਨੂੰ ਸਵੱਛ, ਵਿਵਸਥਿਤ ਅਤੇ ਸਮਾਰਟ ਬਨਾਉਣ ਦੀ ਦਿਸ਼ਾ ਵਿੱਚ ਨਗਰ ਪ੍ਰਸ਼ਾਸਣ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਪੰਚਕੂਲਾ ਮੇਟ੍ਰੋਪੋਲਿਟਨ ਡੇਵਲੇਪਮੈਂਟ ਅਥਾਰਿਟੀ (ਪੀਐਮਡੀਏ) ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਕੇ.ਮਕਰੰਦ ਪਾਂਡੁਰੰਗ ਨੇ ਨਗਰ ਨਿਗਮ ਕਮੀਸ਼ਨਰ ਅਤੇ ਪੀਐਮਡੀਏ, ਐਮਸੀਪੀ, ਐਚਐਸਵੀਸੀ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨਾਲ ਪੰਚਕੂਲਾ ਸ਼ਹਿਰ ਦੀ ਸਾਰੀ ਮੁੱਖ ਸੜਕਾਂ, ਚੌਕਾਂ ਅਤੇ ਪ੍ਰਮੁੱਖ ਪਾਰਕਾਂ ਦਾ ਨਿਰੀਖਣ ਕੀਤਾ।

ਨਿਰੀਖਣ ਦੌਰਾਨ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਰੋਡ-ਗਲੀ ਦੀ ਸਫਾਈ, ਸੜਕਾਂ ਕਿਨਾਰੇ ਉਗੀ ਝਾੜੀਆਂ ਦੀ ਕਟਾਈ, ਟੈ੍ਰਫਿਕ ਰੋਕਣ ਜੰਕਸ਼ਨਾਂ ਦੀ ਪਛਾਣ ਅਤੇ ਹੱਲ, ਗ੍ਰੀਨ ਬੇਲਟ ਅਤੇ ਪਾਰਕਾ ਵਿੱਚ ਰੁੱਖ ਲਗਾਉਣ 'ਤੇ ਵਿਸ਼ੇਸ਼ ਜੋਰ ਦਿੱਤਾ। ਉਨ੍ਹਾਂ ਨੇ ਐਮਸੀਪੀ ਨੂੰ ਨਿਰਦੇਸ਼ ਦਿੱਤੇ ਕਿ ਸੜਕਾਂ ਦੀ ਸਹੀ ਅਤੇ ਨਿਮਤ ਸਫਾਈ ਯਕੀਨੀ ਕੀਤੀ ਜਾਵੇ ਅਤੇ ਕਚਰਾ ਇਕੱਠਾ ਕਰਨ ਲਈ ਅਜਿਹੇ ਸਥਾਨਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਜਿਸ ਨਾਲ ਜਨਤਾ ਨੂੰ ਅਤੇ ਟ੍ਰਾਂਸਪੋਰਟ ਵਿੱਜ ਕਿਸੇ ਤਰ੍ਹਾਂ ਦੀ ਅਸਹੂਲਤ ਨਾ ਹੋਵੇ।

ਮੁੱਖ ਕਾਰਜਕਾਰੀ ਅਧਿਕਾਰੀ ਨੇ ਹਰਬਲ ਪਾਰਕਾਂ ਦਾ ਨਿਰੀਖਣ ਕਰਦੇ ਹੋਏ ਵਧੀਕ ਪਖ਼ਾਨਿਆਂ ਦਾ ਨਿਰਮਾਣ ਅਤੇ ਮੌਜ਼ੂਦਾ ਪਖ਼ਾਨਿਆਂ ਦੇ ਨਵੀਨੀਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਾਂਟ੍ਰੈਕਟ ਅਜੇਂਸੀ ਨੂੰ ਸਖ਼ਤ ਆਦੇਸ਼ ਦਿੱਤੇ ਕਿ ਵੰਡੇ ਗਏ ਸਾਰੇ ਸਿਵਲ ਕੰਮ ਨਿਰਧਾਰਿਤ ਸਮੇ ਅੰਦਰ ਉੱਚ ਗੁਣਵੱਤਾ ਮਾਪਦੰਡਾਂ ਨਾਲ ਪੂਰੇ ਕੀਤੇ ਜਾਣ। ਇਸ ਦੌਰਾਨ ਟ੍ਰੈਫਿਕ ਪੁਲਿਸ ਦੀ ਮੰਗ 'ਤੇ ਸੀਈਓ ਨੇ ਸੇਕਟਰ-20 ਅਤੇ 21 ਦੀ ਡਿਵਾਇਡਿੰਗ ਰੋਡ 'ਤੇ ਸੇਂਸਰ ਅਧਾਰਿਤ ਦੋ ਟ੍ਰੈਫਿਕ ਲਾਇਟ ਲਗਾਉਣ ਦੀ ਵੀ ਮੰਜ਼ੂਰੀ ਦਿੱਤੀ ਗਈ।

ਪੰਚਕੂਆ ਦੇ ਪਾਰਕਾਂ ਨੂੰ ਕੌਮਾਂਤਰੀ ਮਾਪਦੰਡਾਂ ਅਨੁਸਾਰ ਵਿਕਸਿਤ ਕਰਨ ਦੇ ਨਿਰਦੇਸ਼

ਮੁੱਖ ਕਾਰਜਕਾਰੀ ਅਧਿਕਾਰੀ ਤਾਊ ਦੇਵੀ ਲਾਲ ਪਾਰਕ ਪਹੁੰਚੇ ਅਤੇ ਸੇਕਟਰ 3/21, 20/21, 24/25, 25/26, 26/27, 27/28 ਅਤੇ ਸੇਕਟਰ 23 ਦੀ ਸਾਰੀ ਸੜਕਾਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਐਚਐਸਵੀਪੀ ਨਾਲ ਵਿਕਸਿਤ ਕੀਤੇ ਜਾ ਰਹੇ ਮਲਟੀ ਸਪੇਸ਼ਲਿਸਟ ਪਾਰਕ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਇਸ ਪਾਰਕ ਦੇ ਕੰਮ ਵਿੱਚ ਧੀਮੀ ਤਰੱਕੀ 'ਤੇ ਨਾਰਾਜਗੀ ਜਤਾਈ ਅਤੇ ਮੁੱਖ ਇੰਜੀਨਿਅਰ, ਐਚਐਸਵੀਪੀ ਨੂੰ ਨਿਰਦੇਸ਼ ਦਿੱਤੇ ਕਿ ਇਸ ਪਾਰਕ ਦਾ ਕੰਮ ਜਲਦ ਪੂਰਾ ਕੀਤਾ ਜਾਵੇ।

ਮੈਸਟਿਕ ਅਸਫਾਲਟ ਨੂੰ ਵੀ ਤੁਰੰਤ ਦੁਰਸਤ ਕੀਤਾ ਜਾਵੇ ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਅਸਹੂਲਤ ਨਾਲ ਹੋਵੇ। ਇਸ ਦੇ ਇਲਾਵਾ ਉਨ੍ਹਾਂ ਨੇ ਸਾਰੇ ਪਾਰਕਾਂ ਵਿੱਚ ਮਯੂਜਿਕ ਸਿਸਟਮ ਅਤੇ ਲਾਇਟ ਵਿਵਸਥਾ ਨੂੰ ਸੁਚਾਰੂ ਕਰਨ ਦੇ ਨਿਰਦੇਸ਼ ਦਿੱਤੇ।ਪੰਚਕੂਲਾ ਦੇ ਕੈਕਟਸ ਗਾਰਡਨ ਦਾ ਨਿਰੀਖਣ ਕਰਦੇ ਹੋਏ ਸ੍ਰੀ ਕੇ. ਮਕਰੰਦ ਪਾਂਡੁਰੰਗ ਨੇ ਸਬੰਧਿਤ ਅਧਿਕਾਰੀਆਂ ਨੂੰ ਇਸ ਕੌਮਾਂਤਰੀ ਮਾਪਦੰਡਾਂ ਅਨੁਸਾਰ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ। ਉੱਥੇ ਹੀ ਟਾਉਨ ਪਾਰਕ ਦਾ ਨਿਰੀਖਣ ਕਰ ਪਾਰਕ ਵਿੱਚ ਬੱਚਿਆਂ ਲਈ ਬੋਟਿੰਗ ਲਈ ਵਾਟਰ ਬਾਡੀ ਵਿਕਸਿਤ ਕਰਨ ਅਤੇ ਮਯੂਜਿਕਲ ਫਾਉਂਟੇਨ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ। 

ਇਸ ਦੇ ਇਲਾਵਾ ਉਨ੍ਹਾਂ ਨੇ ਬੋਨਸਾਈ ਗਾਰਡਨ ਅਤੇ ਮੇਡਿਟੇਸ਼ਨ ਗਾਰਡਨ ਨੂੰ ਮਾਹਿਰ ਅਜੇਂਸਿਆਂ ਦੀ ਸਲਾਹ ਨਾਲ ਆਧੁਨਿਕ ਸਵਰੂਪ ਵਿੱਚ ਵਿਕਸਿਤ ਕਰਨ ਦੇ ਵੀ ਨਿਰਦੇਸ਼ ਦਿੱਤੇ।ਮੁੱਖ ਕਾਰਜਕਾਰੀ ਅਧਿਕਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੰਡੇ ਗਏ ਪਾਰਕਾਂ ਦਾ ਹਰ ਰੋਜ ਦੌਰਾ ਕਰਨ ਅਤੇ ਉਸ ਦੀ ਰਿਪੋਰਟ ਨਿਮਤ ਰੂਪ ਨਾਲ ਪੇਸ਼ ਕਰਨ ਤਾਂ ਜੋ ਕੰਮਾਂ ਦੀ ਤਰੱਕੀ ਅਤੇ ਗੁਣਵੱਤਾ ਦੀ ਲਗਾਤਾਰ ਨਿਗਰਾਨੀ ਯਕੀਨੀ ਕੀਤੀ ਜਾ ਸਕੇ।

 

Tags: KM Pandurang , Director General of Mining and Geology Department Haryana , Haryana , Haryana Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD