Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਰਣਬੀਰ ਸਿੰਘ ਗੰਗਵਾ ਨੇ ਬਰਵਾਲਾ ਵਿੱਚ ਭਾਗੀਰਥ ਮਹਾਰਾਜ ਸਾਮੁਦਾਇਕ ਕੇਂਦਰ ਅਤੇ ਹੋਸਟਲ ਦਾ ਕੀਤਾ ਉਦਘਾਟਨ

Ranbir Gangwa, Ranbir Singh Gangwa, Haryana, Bharatiya Janata Party, BJP, BJP Haryana

Web Admin

Web Admin

5 Dariya News

ਬਰਵਾਲਾ (ਹਿਸਾਰ) , 24 Aug 2025

Last updated on: Aug 27, 2025, 11:18 IST

ਹਰਿਆਣਾ ਦੇ ਲੋਕਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਵਰਗ ਦੇ ਉਤਥਾਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਜੋ ਕਹਿੰਦੀ ਹੈ ਉਹ ਕਰਕੇ ਵਿਖਾਉਂਦੀ ਹੈ। ਚੌਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਤੀਜੀ ਵਾਰ ਸਰਕਾਰ ਬਨਣ 'ਤੇ ਡੀਐਸਸੀ ਸਮਾਜ ਦੇ ਲੋਕਾਂ ਨੂੰ 10 ਫੀਸਦੀ ਰਿਜ਼ਰਵੇਸ਼ਨ ਦੇਣਗੇ, ਸਰਕਾਰ ਬਣਦਿਆਂ ਹੀ ਇਸ ਵਾਅਦੇ ਨੂੰ ਪੂਰਾ ਕੀਤਾ ਗਿਆ।

ਸ੍ਰੀ ਗੰਗਵਾ ਐਤਵਾਰ ਨੂੰ ਹਿਸਾਰ ਦੇ ਬਰਵਾਲਾ ਸ਼ਹਿਰ ਵਿੱਚ ਸਾਡੇ 5 ਕਰੋੜ ਰੁਪਏ ਦੀ ਲਾਗਤ ਦੀਆਂ 6 ਵਿਕਾਸ ਪਰਿਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਰਨ ਤੋਂ ਬਾਅਦ ਬੋਲ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਲਾਡੋ ਲਛਮੀ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸਾਲ 2025 ਦੇ ਅਖੀਰ ਤੱਕ 2100 ਰੁਪਏ ਦੀ ਰਕਮ ਵੀ ਮਿਲਣੀ ਸ਼ੁਰੂ ਹੋ ਜਾਵੇਗੀ ਇਸ ਦੇ ਲਈ ਜਲਦ ਹੀ ਪੋਰਟਲ ਖੋਲਿਆ ਜਾਵੇਗਾ। ਉਨ੍ਹਾਂ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੋਰਟਲ 'ਤੇ ਆਪਣਾ ਰਜਿਸਟ੍ਰੇਸ਼ਨ ਜਰੂਰ ਕਰਨ। ਉਨ੍ਹਾਂ ਨੇ ਕਿਹਾ ਕਿ ਜੋ ਸੰਕਲਪ ਲਏ ਹਨ ਉਨ੍ਹਾਂ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ। 

ਸ੍ਰੀ ਗੰਗਵਾ ਨੇ ਕਿਹਾ ਸ਼ਹਿਰ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਦੀ ਉਚੀਤ ਵਿਵਸਥਾ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ 60 ਕਰੋੜ ਰੁਪਏ ਦੀ ਰਕਮ ਮੰਜੂਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਬਰਸਾਤ ਕਾਰਨ ਜੋ ਫਸਲ ਖਰਾਬ ਹੁਈ ਹੈ ਉਸ ਦਾ ਮੁਆਵਜਾ ਵੀ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੁੱਝ ਸਮੇ ਪਹਿਲਾਂ ਰਾਜ ਸਰਕਾਰ ਵੱਲੋਂ ਬਰਵਾਲਾ ਸ਼ਹਿਰ ਵਿੱਚ ਕਈ ਰਿਹਾਇਸ਼ੀ ਕਲੋਨਿਆਂ ਨੂੰ ਵੈਧ ਕੀਤਾ ਗਿਆ ਸੀ।

ਰਾਜ ਸਰਕਾਰ ਵੱਲੋਂ ਬਰਵਾਲਾ ਤਹਿਤ ਆਉਣ ਵਾਲੇ ਪਿੰਡ ਢਾਣੀ ਗਾਰਣ ਦਾ ਨਾਮ ਬਦਲ ਕੇ ਹੰਸ ਨਗਰ ਕੀਤੇ ਜਾਣ 'ਤੇ ਆਯੋਜਿਤ ਸੁਆਗਤ ਸਮਾਰੋਹ ਵਿੱਚ ਪਿੰਡ ਦੇ ਲੋਕਾਂ ਨੇ ਸ੍ਰੀ ਰਣਬੀਰ ਗੰਗਵਾ ਦਾ ਸੁਆਗਤ ਕਰਦੇ ਹੋਏ ਧੰਨਵਾਦ ਕੀਤਾ। ਸ੍ਰੀ ਗੰਗਵਾ ਨੇ ਕਿਹਾ ਕਿ ਇਹ ਕਦਮ ਪਿੰਡ ਦੀ ਪਛਾਣ ਅਤੇ ਗੌਰਵ ਨੂੰ ਨਵੀਂ ਦਿਸ਼ਾ ਦੇਵੇਗਾ।

 

Tags: Ranbir Gangwa , Ranbir Singh Gangwa , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD