Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਧਰਮਖੇਤਰ ਕੁਰੂਕਸ਼ੇਤਰ ਹੁਣ ਸਵੱਛਤਾ ਵਿੱਚ ਬਣੇਗਾ ਦੇਸ਼ ਦਾ ਸਭ ਤੋਂ ਸਵੱਛ ਅਤੇ ਸੁੰਦਰ ਸ਼ਹਿਰ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਗੀਤਾ ਸਥਲੀ ਤੋਂ ਕੀਤਾ ਕੁਰੂਕਸ਼ੇਤਰ ਨੂੰ ਸਵੱਛ ਬਨਾਉਣ ਦਾ ਸ਼ੰਖਨਾਦ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Subhash Sudha

Web Admin

Web Admin

5 Dariya News

ਕੁਰੂਕਸ਼ੇਤਰ , 24 Aug 2025

Last updated on: Aug 27, 2025, 11:19 IST

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਧਰਮਖੇਤਰ ਕੁਰੂਕਸ਼ੇਤਰ ਹੁਣ ਸਵੱਛਤਾ ਵਿੱਚ ਦੇਸ਼ ਦਾ ਸਭ ਤੋਂ ਸਵੱਛ ਅਤੇ ਸੁੰਦਰ ਸ਼ਹਿਰ ਬਣੇਗਾ। ਇਸ ਗੀਤਾ ਸਥਲੀ ਨੂੰ ਸਵੱਛ ਬਨਾਉਣ ਲਈ 11 ਹਫ਼ਤੇ ਦਾ ਇੱਕ ਮਿਸ਼ਨ ਨਿਰਧਾਰਿਤ ਕੀਤਾ ਗਿਆ ਹੈ। ਇਸ ਮਿਸ਼ਲ ਤਹਿਤ 24 ਅਗਸਤ ਤੋਂ 7 ਨਵੰਬਰ ਤੱਕ ਸਵੱਛ ਕੁਰੂਕਸ਼ੇਤਰ, ਮੇਰਾ ਕੁਰੂਕਸ਼ੇਤਰ-ਮੇਰਾ ਅਭਿਮਾਨ ਹਰ ਗਲੀ, ਹਰ ਕੌਨੇ ਨਾਲ ਸਵੱਛ ਹਰਿਆਣਾ ਦੀ ਪਛਾਣ ਬਣੇਗਾ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਗੀਤਾ ਗਿਆਨ ਸੰਸਥਾਨਮ, ਕੁਰੂਕਸ਼ੇਤਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੱਛ ਕੁਰੂਕਸ਼ੇਤਰ, ਮੇਰਾ ਕੁਰੂਕਸ਼ੇਤਰ-ਮੇਰਾ ਅਭਿਮਾਨ ਪ੍ਰੋਗਰਾਮ ਵਿੱਚ ਬੋਲ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰੰਘ ਸੈਣੀ, ਗੀਤਾ ਮਨੀਸ਼ੀ ਸਵਾਮੀ ਗਿਆਨਾਨੰਦ ਮਹਾਰਾਜ, ਹਰਿਆਣਾ ਦੇ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਨੇ ਜ਼ਿਲ੍ਹਾਂ ਪ੍ਰਸ਼ਾਸਨ ਵੱਲੋਂ ਸਵੱਛ ਕੁਰੂਕਸ਼ੇਤਰ, ਮੇਰਾ ਕੁਰੂਕਸ਼ੇਤਰ-ਮੇਰਾ ਅਭਿਮਾਨ ਪੋਸਟਰ ਵਿਮੋਚਨ ਕੀਤਾ।

ਇਸ ਪੋ੍ਰਗਰਾਮ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਦੇ ਨਾਗਰੀਕਾਂ ਅਤੇ ਅਧਿਕਾਰੀਆਂ ਨੂੰ ਸਵੱਛਤਾ ਦੀ ਸੌਂਅ ਦਿਵਾਈ ਅਤੇ ਵਿਧੀਵਤ ਰੂਪ ਨਾਲ 24 ਅਗਸਤ ਤੋਂ 7 ਨਵੰਬਰ ਤੱਕ 11 ਹਫ਼ਤੇ ਦੇ ਸਵੱਛਤਾ ਮਿਸ਼ਨ ਦਾ ਸ਼ੰਖਨਾਦ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸ਼ਹਿਰ ਸਵੱਤਤਾ ਅਭਿਆਨ 2025 ਤਹਿਤ ਕੁਰੂਕਸ਼ੇਤਰ ਦੇ ਹਰ ਗਲੀ, ਮੌਹੱਲੇ ਨੂੰ ਸਵੱਛ ਬਨਾਉਣ ਲਈ ਇੱਕ ਜਨ ਆਂਦੋਲਨ ਚਲਾਇਆ ਜਾਵੇਗਾ। 

ਇਸ ਮਿਸ਼ਨ ਨੂੰ ਪੂਰਾ ਕਰਨ ਲਈ ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ ਦੀ ਅਗਵਾਈ ਹੇਠ ਥਾਣੇਸਰ ਨਗਰ ਪਰਿਸ਼ਦ ਦੇ 32 ਵਾਰਡਾਂ ਵਿੱਚ ਕਮੇਟਿਆਂ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਮਿਸ਼ਨ ਨੂੰ ਸਫਲ ਬਨਾਉਣ ਲਈ ਕਮੀਸ਼ਨਰ ਵਿਸ਼ਰਾਮ ਕੁਮਾਰ ਮੀਣਾ ਅਤੇ ਤਮਾਮ ਪ੍ਰਸ਼ਾਸਣਿਕ ਅਧਿਕਾਰੀਆਂ ਨੇ ਯੋਜਨਾ ਤਿਆਰ ਕਰ ਲਈ ਹੈ। ਸਾਰੇ ਅਧਿਕਾਰੀ ਇਸ 11 ਹਫ਼ਤੇ ਵਿੱਚ ਦਿਨ ਰਾਤ ਇੱਕ ਕਰਕੇ ਕੁਰੂਕਸ਼ੇਤਰ ਨੂੰ ਸਵੱਛ ਅਤੇ ਸੁੰਦਰ ਬਨਾਉਣਗੇ ਤਾਂ ਜੋ ਕੁਰੂਕਸ਼ੇਤਰ ਦੇਸ਼ ਦਾ ਸਭ ਤੋਂ ਸਵੱਛ ਅਤੇ ਸੁੰਦਰ ਸ਼ਹਿਰ ਬਣ ਸਕੇ। ਇਹ ਕੰਮ ਤਾਂ ਹੀ ਪੂਰਾ ਹੋ ਸਕੇਗਾ ਜਦੋਂ ਸਾਰੇ ਮਿਲ ਕੇ ਇਸ ਮਿਸ਼ਨ ਨੂੰ ਅੱਗੇ ਵਧਾਉਣਗੇ

 

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Subhash Sudha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD