Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਨੂੰਨ -ਵਿਵਸਥਾ 'ਤੇ ਸੁਆਲ ਉਠਾਉਣ ਵਾਲੇ ਜਾਣਦੇ ਹਨ ਉਨ੍ਹਾਂ ਦੇ ਸਮੇਂ ਵਿੱਚ ਕਾਨੂੰਨ ਵਿਵਸਥਾ ਦਾ ਦਿਵਾਲਿਆ ਹੋ ਚੁੱਕੀ ਸੀ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਵਿਰੋਧੀ ਦੇ ਕੋਲ ਠੋਸ ਮੁੱਦਿਆਂ ਦੀ ਕਮੀ - ਮੁੱਖ ਮੰਤਰੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana

Web Admin

Web Admin

5 Dariya News

ਡਬਵਾਲੀ (ਸਿਰਸਾ) , 24 Aug 2025

Last updated on: Aug 27, 2025, 11:21 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਟਾਕਸ਼ ਕਰਦੇ ਹੋਏ ਕਿਹਾ ਕਿ ਵਿਰੋਧੀਆਂ ਦੇ ਕੋਲ ਅੱਜ ਕੋਈ ਠੋਸ ਮੁੱਦਾ ਨਹੀਂ ਹੈ। ਜੋ ਲੋਕ ਕਾਨੂੰਨ ਵਿਵਸਥਾ 'ਤੇ ਸੁਆਲਿਆ ਨਿਸ਼ਾਨ ਲਗਾ ਰਹੇ ਹਨ, ਉਹ ਜਾਣਦੇ ਹਨ ਕਿ ਉਨ੍ਹਾਂ ਦੇ ਸਾਸ਼ਨਕਾਲ ਵਿੱਚ ਕਾਨੂੰਨ ਵਿਵਸਥਾ ਦਿਵਾਲਿਆ ਹੋ ਚੁੱਕੀ ਸੀ। ਉਸ ਸਮੇਂ ਜੇਕਰ ਕਿਸੇ ਬੇਟੀ ਦੇ ਨਾਲ ਕੋਈ ਘਟਨਾ ਹੋ ਜਾਂਦੀ ਸੀ ਤਾਂ ਐਫਆਈਆਰ ਤੱਕ ਵੀ ਦਰਜ ਨਹੀਂ ਕੀਤੀ ਜਾਂਦੀ ਸੀ। 

ਇਸ ਦੇ ਉਲਟ, ਮੌਜ਼ੂਦਾ ਸਰਕਾਰ ਦੇ ਸਮੇਂ ਵਿੱਚ ਪੁਲਿਸ ਤੇਜੀ ਨਾਲ ਕੰਮ ਕਰ ਰਹੀ ਹੈ। ਜੇਕਰ ਕਿਸੇ ਵਿਅਕਤੀ ਨੇ ਕੋਈ ਅਪਰਾਧ ਕੀਤਾ ਹੈ ਤਾਂ ਪੁਲਿਸ ਉਸ ਨੂੰ ਜੇਲ੍ਹ ਦੇ ਪਿੱਛੇ ਪਹੁੰਚਾਉਣ ਦਾ ਕੰਮ ਕਰ ਰਹੀ ਹੈ।ਮੁੱਖ ਮੰਤਰੀ ਐਤਵਾਰ ਨੂੰ ਸਿਰਸਾ ਦੇ ਡਬਵਾਲੀ ਵਿੱਚ ਆਯੋਜਿਤ ਮੈਰਾਥਨ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਦਾ ਮੌਨਸੂਨ ਸੈਸ਼ਨ 27 ਅਗਸਤ ਤੱਕ ਚੱਲੇਗਾ, ਜਿਸ ਵਿੱਚ ਵੱਖ-ਵੱਖ ਬਿੱਲ ਲਿਆਏ ਜਾਣਗੇ ਅਤੇ ਵਿਧਾਈ ਕੰਮ ਹੋਣਗੇ। ਵਿਰੋਧੀਆਂ ਵੱਲੋਂ ਧਿਆਨਖਿੱਚ ਪ੍ਰਸਤਾਵ ਵੀ ਦਿੱਤੇ ਗਏ ਹਨ, ਜਿਨ੍ਹਾਂ ਦਾ ਸਰਕਾਰ ਜੁਆਬ ਦਵੇਗੀ।

ਸੰਸਦ ਵਿੱਚ ਲਿਆਏ ਗਏ ਬਿੱਲ ਦੇ ਸਬੰਧ ਵਿੱਚ ਪੁੱਛੇ ਗਏ ਸੁਆਲ ਦਾ ਜਵਾਬ ਦਿੰਦੇ ਹੋਏ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਯਤਨ ਹੈ ਕਿ ਸਮਾਜ ਵਿੱਚ ਪਾਰਦਰਸ਼ਿਤਾ ਆਵੇ ਅਤੇ ਜਨਤਾ ਨੂੰ ਸਿਆਸੀ ਪਾਰਟੀਆਂ ਤੇ ਨੇਤਾਵਾਂ 'ਤੇ ਭਰੋਸਾ ਹੋਵੇ। ਨਹੀਂ ਤਾਂ ਹਾਲਾਤ ਇਹ ਹੋ ਜਾਂਦੇ ਸਨ ਕਿ ਲੋਕ ਜੇਲ੍ਹ ਦੇ ਅੰਦਰੋਂ ਵੀ ਚੋਣ ਜਿੱਤ ਜਾਂਦੇ ਹਨ। ਇਸੇ ਕਾਰਨ ਕੇਂਦਰ ਸਰਕਾਰ ਇਹ ਬਿੱਲ ਲੈ ਕੇ ਆਈ ਹੈ ਤਾਂ ਜੋ ਲੋਕਤੰਤਰ ਵਿੱਚ ਪਾਰਦਰਸ਼ਿਤਾ ਅਤੇ ਭਰੋਸੇ ਨੂੰ ਹੋਰ ਵੱਧ ਮਜਬੂਤ ਕੀਤਾ ਜਾ ਸਕੇ।

ਕਾਲੂਆਨਾ ਖਰੀਫ ਚੈਨਲ ਵਿੱਚ ਘੱਗਰ ਦਾ ਪਾਣੀ ਪਹੁੰਚਾਉਣ ਨਾਲ ਜੁੜੇ ਸੁਆਲ ਦਾ ਜੁਆਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਨਹਿਰਾਂ ਦੇ ਰੀਮਾਡਲਿੰਗ ਦਾ ਕੰਮ ਹੋਵੇ ਜਾਂ ਪਾਣੀ ਪਹੁੰਚਾਉਣ ਦੀ ਗੱਲ ਹੋਵੇ, ਸਰਕਾਰ ਇਸ ਸਬੰਧ ਵਿੱਚ ਤੇਜੀ ਨਾਲ ਕੰਮ ਕਰ ਰਹੀ ਹੈ। ਪੰਜਾਬ ਨਾਲ ਪਾਣੀ ਨੂੰ ਲੈ ਕੇ ਕੁੱਝ ਮੁਸ਼ਕਲਾਂ ਆਈਆਂ ਸਨ, ਜਿਸ ਦੇ ਬਾਰੇ ਕੇਂਦਰ ਸਰਕਾਰ ਨੂੰ ਵੀ ਜਾਣੂ ਕਰਵਾਇਆ ਗਿਆ। ਕੇਂਦਰ ਸਰਕਾਰ ਵੱਲੋਂ ਹੁਣ ਤੱਕ ਦੋ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਯਕੀਨੀ ਤੌਰ 'ਤੇ ਇਸ ਦਾ ਕੋਈ ਨਾ ਕੋਈ ਹੱਲ ਜਰੂਰ ਨਿਕਲੇਗਾ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD