Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪਿੰਡਾਂ ’ਚ ਬਣਾਏ ਜਾ ਰਹੇ ਖੇਡ ਮੈਦਾਨਾਂ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਲਈ ਅਭਿਜੀਤ ਕਪਲਿਸ਼ ਵੱਲੋਂ ਮੀਟਿੰਗ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 Aug 2025

Last updated on: Aug 27, 2025, 16:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਉੱਭਰਦੇ ਖਿਡਾਰੀਆਂ ਦੀ ਸਹੂਲਤ ਲਈ ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਚੱਲ ਰਹੇ ਕੰਮਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਮੈਦਾਨ ਤਿਆਰ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਲਬਧ ਥਾਵਾਂ ਦਾ ਸਰਵੇਖਣ ਕਰਵਾ ਕੇ ਗਰਾਉਂਡ ਤਿਆਰ ਕਰਨ ਲਈ ਮੁੱਢਲੇ ਨਕਸ਼ੇ ਤਿਆਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਮੀਟਿੰਗ ਰਾਹੀਂ ਖੇਡ ਮੈਦਾਨ ਤਿਆਰ ਕਰਨ ਤੋਂ ਪਹਿਲਾਂ ਪੰਚਾਇਤਾਂ ਤੋਂ ਸੁਝਾਅ ਲਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਚਾਇਤੀ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਆਧਾਰ ‘ਤੇ ਇਨ੍ਹਾਂ ਨਕਸ਼ਿਆਂ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਵਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਜ਼ਿਲ੍ਹਾ ਵਾਸੀ ਇਨ੍ਹਾਂ ਖੇਡ ਮੈਦਾਨਾਂ ਵਿੱਚ ਤਿਆਰ ਕੀਤੀਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਡੀ.ਸੀ. ਅਭਿਜੀਤ ਕਪਲਿਸ਼ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਖੇਡ ਮੈਦਾਨ ਤਿਆਰ ਕੀਤੇ ਜਾਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦਰ ਰੱਖਣ ਵਿਚ ਮਦਦ ਮਿਲੇਗੀ। 

ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਵਿੱਚ ਉਪਲਬਧ ਕਰਵਾਈਆਂ ਜਾਣ ਵਾਲੀਆਂ ਆਧੁਨਿਕ ਸੁਵਿਧਾਵਾਂ ਸਦਕਾ ਨੌਜਵਾਨਾਂ ਦੀ ਦਿਲਚਸਪੀ ਖੇਡਾਂ ਵਿੱਚ ਹੋਰ ਵਧੇਗੀ ਅਤੇ ਉਹ ਬੁਰੀਆਂ ਅਲਾਮਤਾਂ ਤੋਂ ਖੁਦ ਕੋਹਾਂ ਦੂਰ ਹੋ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਸਹਾਇਕ ਕਮਿਸ਼ਨਰ ਸ਼ਿਵਾਂਸ ਅਸਥਾਨਾ, ਚੇਅਰਮੈਨ ਜਸ਼ਨ ਬਰਾੜ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ, ਐਕਸੀਅਨ ਪੰਚਾਇਤੀ ਰਾਜ ਰਾਜੇਸ਼ ਗਰੋਵਰ ਅਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD