Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਗਦੀਪ ਸਿੰਘ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਅਹਿਮ ਸੜਕ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ

ਮੁੱਖ ਬੱਸ ਅੱਡੇ ਤੋਂ ਡਾ. ਕੇਹਰ ਸਿੰਘ ਮਾਰਗ ਤੱਕ 92 ਲੱਖ ਰੁਪਏ ਦੀ ਲਾਗਤ ਨਾਲ ਦਸੰਬਰ ਮਹੀਨੇ ਵਿਚ ਤਿਆਰ ਹੋ ਜਾਵੇਗੀ ਸੜਕ: ਵਿਧਾਇਕ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 27 Aug 2025

Last updated on: Aug 27, 2025, 16:33 IST

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਸ਼ਹਿਰ ਦੇ ਮੁੱਖ ਬੱਸ ਸਟੈਂਡ (ਲੋਰੀਆਂ ਢਾਬੇ) ਤੋਂ ਲੈ ਕੇ ਬਾਈਪਾਸ ਹੁੰਦੇ ਹੋਏ ਡਾਕਟਰ ਕੇਹਰ ਸਿੰਘ ਮਾਰਗ ਤੱਕ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਨੇ ਕਰਵਾਈ। ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਸ: ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਨੇ ਸਾਰੇ ਅੜਿੱਕੇ ਦੂਰ ਕਰਕੇ ਅੱਜ ਇਸ ਸੜਕ ਦਾ ਕੰਮ ਸ਼ੁਰੂ ਕਰਵਾਇਆ ਹੈ ਅਤੇ 92 ਲੱਖ ਰੁਪਏ ਦੀ ਲਾਗਤ ਨਾਲ ਦਸੰਬਰ ਮਹੀਨੇ ਵਿਚ ਪੂਰਾ ਕਰਕੇ ਇਹ ਸੜਕ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕੀਤੀ ਜਾਵੇਗੀ।

ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਮੂਹ ਲੋਕਾਂ ਨੂੰ ਇਸ ਸੜਕ ਦੇ ਨਵੀਨੀਕਰਨ ਦੇ ਸ਼ੁਰੂ ਹੋਣ ਦੀ ਵਧਾਈ ਦਿੱਤੀ। ਇਸ ਮੌਕੇ ਦੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਸੜਕ ਦਾ ਕੰਮ ਸ਼ੁਰੂ ਹੋਣ ‘ਤੇ ਪੰਜਾਬ ਸਰਕਾਰ ਅਤੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ।

ਇਸ ਮੌਕੇ ਐਮ.ਸੀ ਇੰਦਰਜੀਤ ਕੌਰ, ਜਗਮੀਤ ਸਿੰਘ ਜੱਗਾ, ਗੁਰਮੀਤ ਸਿੰਘ, ਉਪਕਾਰ ਸਿੰਘ, ਰਜਿੰਦਰ ਸਿੰਘ, ਸੁਰਿੰਦਰ ਸਿੰਘ, ਜਗਜੀਤ ਸਿੰਘ ਗਿੱਲ, ਅਮਰਜੀਤ ਸਿੰਘ, ਜੈ ਚੰਦ ਭੰਡਾਰੀ, ਭੁਪਿੰਦਰ ਸਿੰਘ, ਗੁਰਵੰਤ ਸਿੰਘ ਸਰਪੰਚ, ਸੁਖਮੰਦਰ ਸਿੰਘ, ਕਮਲ ਧਵਨ, ਰਾਜਵੰਸ਼ ਮਾਂਗਟਕੇਰ, ਪਰਮਜੀਤ ਸਿੰਘ ਪੰਮਾ ਅਤੇ ਮਨਪ੍ਰੀਤ ਕੌਰ ਵੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD