Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜਨਰਲ ਅਨਿਲ ਚੌਹਾਨ ਨੇ ਰਣ ਸੰਵਾਦ ਸੈਮੀਨਾਰ ਵਿੱਚ ਵਿਸ਼ੇਸ਼ ਬਲਾਂ ਅਤੇ ਹਵਾਈ ਫੌਜਾਂ ਲਈ ਸਾਂਝੇ ਸਿਧਾਂਤ ਦਾ ਪਰਦਾਫਾਸ਼ ਕੀਤਾ

Military, Indian Army, General Anil Chauhan, Chief of Defence Staff, Admiral Dinesh K Tripathi, Air Chief Marshal AP Singh, RAN SAMWAD Seminar

Web Admin

Web Admin

5 Dariya News

ਮੱਧ ਪ੍ਰਦੇਸ਼ , 27 Aug 2025

Last updated on: Aug 27, 2025, 17:29 IST

ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐੱਸ) ਜਨਰਲ ਅਨਿਲ ਚੌਹਾਨ ਨੇ 27 ਅਗਸਤ, 2025 ਨੂੰ ਮੱਧ ਪ੍ਰਦੇਸ਼ ਦੇ ਡਾ. ਅੰਬੇਡਕਰ ਨਗਰ ਸਥਿਤ ਆਰਮੀ ਵਾਰ ਕਾਲਜ ਵਿੱਚ ਆਯੋਜਿਤ ਤ੍ਰਿ-ਸੇਵਾ ਸੈਮੀਨਾਰ ‘ਰਣ ਸੰਵਾਦ’ ਦੌਰਾਨ ਸਪੈਸ਼ਲ ਫੋਰਸਿਜ਼ ਆਪ੍ਰੇਸ਼ਨਾਂ ਅਤੇ ਏਅਰਬੋਰਨ ਅਤੇ ਹੈਲੀਬੋਰਨ ਸੰਚਾਲਨ ਲਈ ਸੰਯੁਕਤ ਸਿਧਾਂਤਾਂ ਨੂੰ ਜਾਰੀ ਕੀਤਾ। 

ਪ੍ਰੋਗਰਾਮ ਵਿੱਚ ਜਲ ਸੈਨਾ ਪ੍ਰਮੁੱਖ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ, ਹਵਾਈ ਸੈਨਾ ਪ੍ਰਮੁੱਖ ਏਅਰ ਚੀਫ ਮਾਰਸ਼ਲ ਏਪੀ ਸਿੰਘ ਅਤੇ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੀ ਮੌਜੂਦ ਸਨ। ਤਿੰਨਾਂ ਸੈਨਾਵਾਂ ਦੀ ਸਰਗਰਮ ਭਾਗੀਦਾਰੀ ਨਾਲ ਏਕੀਕ੍ਰਿਤ ਰੱਖਿਆ ਸਟਾਫ਼ ਹੈੱਡਕੁਆਰਟਰ ਦੇ ਡੌਕਟਰੀਨ ਡਾਇਰੈਕਟੋਰੇਟ ਦੀ ਅਗਵਾਈ ਹੇਠ ਤਿਆਰ ਕੀਤੇ ਗਏ ਇਹ ਸਿਧਾਂਤ ਸਪੈਸ਼ਲ ਫੋਰਸਿਜ਼ ਮਿਸ਼ਨਾਂ ਅਤੇ ਹਵਾਈ ਅਭਿਯਾਨਾਂ ਦੇ ਸੰਚਾਲਨ ਲਈ ਮਾਰਗਦਰਸ਼ਨ, ਸੰਚਾਲਨ ਧਾਰਨਾਵਾਂ ਅਤੇ ਅੰਤਰ-ਸੰਚਾਲਨ ਢਾਂਚੇ ਨੂੰ ਨਿਰਧਾਰਿਤ ਕਰਨਗੇ।

ਇਸ ਮੌਕੇ ‘ਤੇ ਬੋਲਦੇ ਹੋਏ, ਚੀਫ਼ ਆਫ਼ ਡਿਫੈਂਸ ਸਟਾਫ਼ ਨੇ ਤਿੰਨਾਂ ਸੈਨਾਵਾਂ ਦੀ ਪੇਸ਼ੇਵਰਤਾ, ਅਨੁਕੂਲਤਾ ਅਤੇ ਆਪਸੀ ਜੁੜਾਅ ਨੂੰ ਲੈ ਕੇ ਉਨ੍ਹਾਂ ਦੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਸਿਧਾਂਤ ਉਭਰਦੇ ਯੁੱਧ ਖੇਤਰ ਵਿੱਚ ਯੋਜਨਾਕਾਰਾਂ, ਕਮਾਂਡਰਾਂ ਅਤੇ ਆਪ੍ਰੇਟਰਾਂ ਦੇ ਲਈ ਮਹੱਤਵਪੂਰਨ ਸੰਦਰਭ ਦੇ ਰੂਪ ਵਿੱਚ ਕੰਮ ਕਰਨਗੇ।

ਇਨ੍ਹਾਂ ਸਿਧਾਂਤਾਂ ਦਾ ਪ੍ਰਕਾਸ਼ਨ ਸੰਯੁਕਤ ਸੰਚਾਲਨ ਸਮਰੱਥਾ ਨੂੰ ਵਧਾਉਣ, ਸਾਰੀਆਂ ਸੈਨਾਵਾਂ ਵਿੱਚ ਤਾਲਮੇਲ ਬਣਾਉਣ ਅਤੇ ਉਭਰਦੀਆਂ ਸੁਰੱਖਿਆ ਚੁਣੌਤੀਆਂ ਦਾ ਸਟੀਕਤਾ ਅਤੇ ਦ੍ਰਿੜ੍ਹਤਾ ਦੇ ਨਾਲ ਸਾਹਮਣਾ ਕਰਨ ਦੀ ਤਿਆਰੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਹ ਸਿਧਾਂਤ  http://ids.nic.in/content/doctrines  ‘ਤੇ ਉਪਲਬਧ ਹਨ।

 

Tags: Military , Indian Army , General Anil Chauhan , Chief of Defence Staff , Admiral Dinesh K Tripathi , Air Chief Marshal AP Singh , RAN SAMWAD Seminar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD