Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੀਈਟੀ ਪ੍ਰੀਖਿਆ ਵਿੱਚ ਬਿਹਤਰੀਨ ਡਿਊਟੀ ਨਿਭਾਉਣ 'ਤੇ ਪੰਜ ਕਰਮਚਾਰੀ ਸਨਮਾਨਿਤ

ਐਚਐਸਐਸਸੀ ਚੇਅਰਮੈਨ ਨੇ ਕੀਤਾ ਸਨਮਾਨਿਤ

Himmat Singh, Haryana Admin, Haryana Staff Selection Commission

Web Admin

Web Admin

5 Dariya News

ਚੰਡੀਗਡ੍ਹ , 28 Aug 2025

Last updated on: Aug 30, 2025, 13:31 IST

ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (ਐਚਐਸਐਸਸੀ) ਦੇ ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਬੁੱਧਵਾਰ ਨੂੰ ਪੰਚਕੂਲਾ ਵਿੱਚ ਕਾਮਨ ਏਲਿਜੀਬਿਲਿਟੀ ਟੇਸਟ (ਸੀਈਟੀ)-2025 ਦੇ ਸਰਕਲ ਸੰਚਾਲਨ ਵਿੱਚ ਅਸਾਧਾਰਣ ਯੋਗਦਾਨ ਦੇਣ ਵਾਲੇ ਪੰਜ ਕਰਮਚਾਰੀਆਂ ਨੂੰ ਵਿਸ਼ੇਸ਼ ਪ੍ਰਸ਼ਸਤੀ ਪੱਤਰ ਅਤੇ ਨਗਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ।

ਸਨਮਾਨਿਤ ਕਰਮਚਾਰੀਆਂ ਵਿੱਚ ਸੋਨੀਪਤ ਦੇ ਸਪੈਸ਼ਲ ਪੁਲਿਸ ਅਧਿਕਾਰੀ ਦੇਵੇਂਦਰ ਕੁਮਾਰ ਅਤੇ ਪਵਨ ਕੁਮਾਰ, ਈਅੇਸਆਈ ਅਹੁਦੇ 'ਤੇ ਕੰਮ ਕਰ ਰਹੇ ਰਿਸ਼ੀਪਾਲ, ਪੰਚਕੂਲਾ ਵਿੱਚ ਕਲਰਕ ਅਹੁਦੇ 'ਤੇ ਕੰਮ ਕਰ ਰਹੇ ਅਮਿਤ ਕੁਮਾਰੀ ਅਤੇ ਰੋਹਤਕ ਰੋਡਵੇਜ ਵਿੱਚ ਕਲਰਕ ਅਹੁਦੇ 'ਤੇ ਕੰਮ ਕਰ ਰਹੇ ਸਤੀਸ਼ ਕੁਮਾਰ ਸ਼ਾਮਿਲ ਹਨ। ਇੰਨ੍ਹਾਂ ਸਾਰਿਆਂ ਨੂੰ ਪ੍ਰੀਖਿਆ ਦੌਰਾਨ ਦਿਖਾਈ ਗਈ ਜਿਮੇਵਾਰੀਆਂ, ਸਮਰਪਣ ਅਤੇ ਬੇਮਿਸਾਲ ਕਾਰਜਸ਼ੈਲੀ ਲਈ ਇਹ ਸਨਮਾਨ ਪ੍ਰਦਾਨ ਕੀਤਾ ਗਿਆ।

ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਦਸਿਆ ਕਿ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ, ਉਨ੍ਹਾਂ ਨੇ ਆਪਣੇ ਨਿਰੀਖਣ ਦੌਰੇ ਦੌਰਾਨ ਨਿਜੀ ਰੂਪ ਨਾਲ ਕੰਮ ਕਰਦੇ ਹੋਏ ਦੇਖਿਆ ਸੀ। ਉਸ ਵਿੱਚ ਉਨ੍ਹਾਂ ਦੇ ਵਧੀਆ ਪ੍ਰਦਰਸ਼ਨ ਨੂੰ ਪਹਿਚਾਣ ਕਰ ਇੰਨ੍ਹਾਂ ਨੂੰ ਵਿਸ਼ੇਸ਼ ਚੂਪ ਨਾਲ ਚੋਣ ਕੀਤਾ ਗਿਆ।ਉਨ੍ਹਾਂ ਨੇ ਇਹ ਵੀ ਦਸਿਆ ਕਿ ਕਮਿਸ਼ਨ ਨੇ ਸੀਈਟੀ ਪ੍ਰੀਖਿਆ ਦੌਰਾਨ ਬਿਹਤਰੀਨ ਪ੍ਰਬੰਧਨ ਕਰਨ ਵਾਲੇ ਹਰੇਕ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਨੂੰ ਵੀ ਪ੍ਰਸੰਸਾਂ ਪੱਤਰ ਜਾਰੀ ਕੀਤੇ ਹਨ। 

ਨਾਲ ਹੀ, ਕਮਿਸ਼ਨ ਨੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਸੁਝਾਅ ਦਿੱਤਾ ਹੈ ਕਿ ਉਹ ਵੀ ਆਪਣੇ ਸੁਬੋਰਡੀਨੇਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ, ਜਿਨ੍ਹਾਂ ਨੇ ਪ੍ਰੀਖਿਆ ਵਿੱਚ ਵਧੀਆ ਕੰਮ ਕੀਤਾ ਹੈ, ਪ੍ਰਸੰਸਾਂ ਪੱਤਰ ਦੇ ਕੇ ਪ੍ਰੋਤਸਾਹਿਤ ਕਰਨ। ਸ੍ਰੀ ਹਿੰਮਤ ਸਿੰਘ ਨੇ ਅੱਗੇ ਕਿਹਾ ਕਿ ਜਲਦੀ ਹੀ ਕਮਿਸ਼ਨ ਐਚਐਸਐਸਸੀ ਸਟਾਫ ਦੇ ਕਰਮਚਾਰੀਆਂ ਨੂੰ ਵੀ ਪ੍ਰਸ਼ਸਤੀ ਪੱਤਰ ਪ੍ਰਦਾਨ ਕਰੇਗਾ, ਜਿਨ੍ਹਾਂ ਨੇ ਸੀਈਟੀ ਪ੍ਰੀਖਿਆ ਦੀ ਪ੍ਰਕਿਆ ਨੂੰ ਸਫਲ ਬਨਾਉਣ ਵਿੱਚ ਅਹਿਮ ਭੂਕਿਮਾ ਨਿਭਾਈ ਹੈ।

ਚੇਅਰਮੈਨ ਸ੍ਰੀ ਹਿੰਮਤ ਸਿੰਘ ਨੇ ਕਿਹਾ, ਸੀਈਟੀ ਵਰਗੀ ਵੱਡੀ ਪ੍ਰੀਖਿਆ ਦਾ ਸਫਲ ਆਯੋਜਨ ਟੀਮ ਭਾਵਨਾ, ਮਿਹਨਤ ਅਤੇ ਇਮਾਨਦਾਰੀ ਨਾਲ ਹੀ ਸੰਭਵ ਹੋ ਪਾਉਂਦਾ ਹੈ। ਪ੍ਰੀਖਿਆ ਪ੍ਰਕ੍ਰਿਆ ਦੇ ਹਰੇਕ ਪੜਾਅ ਵਿੱਚ ਇੰਨ੍ਹਾਂ ਕਰਮਚਾਰੀਆਂ ਨੇ ਆਪਣੇ ਭੂਮਿਕਾ ਬਹੁਤ ਜਿਮੇਵਾਰੀ ਅਤੇ ਕੁਸ਼ਲਤਾ ਨਾਲ ਨਿਭਾਈ, ਜੋ ਸਾਰਿਆਂ ਲਈ ਪੇ੍ਰਰਣਾਦਾਇਕ ਹੈ।ਇਸ ਮੌਕੇ 'ਤੇ ਕਮਿਸ਼ਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।ਵਰਨਣਯੋਗ ਹੈ ਕਿ 26 ਅਤੇ 27 ਜੁਲਾਈ ਨੂੰ ਸੀਈਟੀ ਪ੍ਰੀਖਿਆ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਸੀ। ਇੰਨ੍ਹਾਂ ਦੋਨੌਂਦਿਨਾਂ ਲਈ ਕੁੱਲ 13 ਲੱਖ 48 ਹਜਾਰ ਤੋਂ ਵੱਧ ਉਮੀਦਵਾਰ ਦੇ ਏਡਮਿਟ ਕਾਰਡ ਜਾਰੀ ਕੀਤੇ ਗਏ ਸਨ।

 

Tags: Himmat Singh , Haryana Admin , Haryana Staff Selection Commission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD