Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਬਾ ਸਰਕਾਰ ਦੇ ਯਤਨ ਨਾਲ ਸਰਕਾਰੀ ਸਕੂਲਾਂ ਦੇ ਨਤੀਜੇ ਹਨ ਸੁਧਰੇ - ਸਿਖਿਆ ਮੰਤਰੀ ਮਹੀਪਾਲ ਢਾਂਡਾ

ਜਨ ਸਮਸਿਆਵਾਂ ਦਾ ਮੌਕੇ 'ਤੇ ਹੱਲ ਕਰਨਾ ਰਾਜ ਸਰਕਾਰ ਦੀ ਹੈ ਪ੍ਰਾਥਮਿਕਤਾ

Mahipal Dhanda, Haryana, Bharatiya Janata Party, BJP, BJP Haryana

Web Admin

Web Admin

5 Dariya News

ਪਾਣੀਪਤ , 29 Aug 2025

Last updated on: Aug 30, 2025, 16:40 IST

ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਅੱਜ ਪਾਣੀਪਤ ਦੇ ਪੀਡਬਲਿਯੂਡੀ ਰੇਸਟ ਹਾਊਸ ਵਿੱਚ ਆਯੋਜਿਤ ਜਨ ਸੁਣਵਾਈ ਵਿੱਚ ਆਮ ਜਨਤਾ ਦੀ ਸਮਸਿਆਵਾਂ ਨੂੰ ਸੁਣਿਆ ਅਤੇ ਸਬੰਧਿਤ ਅਧਿਕਾਰੀਆਂ ਦੇ ਸਹਿਯੋਗ ਨਾਲ ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਹੱਲ ਕਰਵਾਇਆ। ਮੰਤਰੀ ਨੇ ਕਿਹਾ ਕਿ ਹਰ ਵਰਗ ਦੀ ਸਮਸਿਆਵਾਂ ਦਾ ਤੁਰੰਤ ਹੱਲ ਕਰਨਾ ਰਾਜ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ ਅਤੇ ਇਸੀ ਦੇ ਲਈ ਹਰ ਹਫਤੇ ਵਿਭਾਗ ਤੇ ਜਿਲ੍ਹਾ ਪੱਧਰੀ ਅਧਿਕਾਰੀਆਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੰਤਰੀ ਸ੍ਰੀ ਢਾਂਡਾ ਨੇ ਕਿਹਾ ਕਿ ਸਰਕਾਰ ਦਾ ਮਕਸਦ ਜਨਤਾ ਨੂੰ ਰਾਹਤ ਦੇਣਾ ਅਤੇ ਸ਼ਾਸਨ-ਪ੍ਰਸਾਸ਼ਨ ਨੁੰ ਜਨਤਾ ਦੀ ਪਹੁੰਚ ਤੱਕ ਲਿਆਉਣਾ ਹੈ।

ਜਨ ਸੁਣਵਾਈ ਦੌਰਾਨ ਸਿਖਿਆ ਮੰਤਰੀ ਨੇ ਬਿਜਲੀ, ਪਾਣੀ, ਪੁਲਿਸ ਅਤੇ ਹੋਰ ਵਿਭਾਗਾਂ ਨਾਲ ਜੁੜੀ ਸਮਸਿਆਵਾਂ ਨੁੰ ਸੁਣਿਆ ਅਤੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਹੱਲ ਪ੍ਰਾਥਮਿਕਤਾ ਆਧਾਰ 'ਤੇ ਕਰਨ ਦੇ ਨਿਰਦੇਸ਼ ਦਿੱਤੇ। ਇਸੀ ਲੜੀ ਵਿੱਚ ਕੁੱਝ ਮਾਮਲਿਆਂ ਦਾ ਹੱਲ ਮੌਕੇ 'ਤੇ ਹੀ ਕਰ ਦਿੱਤਾ ਗਿਆ। ਜਨਸੁਣਵਾਈ ਦੇ ਬਾਅਦ ਮੀਡੀਆ ਨਾਲ ਗਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸਿਖਿਆ ਖੇਤਰ ਵਿੱਚ ਵਿਆਪਕ ਬਦਲਾਅ ਕੀਤੇ ਹਨ। 

ਸਰਕਾਰੀ ਸਕੂਲਾਂ ਵਿੱਚ ਹੁਣ ਬੁਨਿਆਦੀ ਢਾਂਚਾ, ਅਧਿਆਪਕਾਂ ਦੀ ਉਪਲਬਧਤਾ ਅਤੇ ਸਮਾਰਟ ਕਲਾਸੇਜ ਵਰਗੀ ਸਹੂਲਤਾਂ ਨੂੰ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ। ਇਸ ਦੇ ਚਲਦੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਵੀ ਵਰਨਣਯੋਗ ਸੁਧਾਰ ਆਇਆ ਹੈ। ਉਨ੍ਹਾਂ ਨੇ ਦਸਿਆ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਨਤੀਜੇ ਕਮਜੋਰ ਹੋਣ ਦੀ ਵਜ੍ਹਾ ਨਾਲ ਲੋਕ ਆਪਣੇ ਬੱਚਿਆਂ ਨੁੰ ਪ੍ਰਾਈਵੇਟ ਸਕੂਲਾਂ ਵੱਲ ਭੇਜਣ ਨੂੰ ਮਜਬੂਰ ਹੁੰਦੇ ਹਨ, ਪਰ ਹੁਣ ਸਰਕਾਰੀ ਸਕੂਲਾਂ ਦਾ ਪੱਧਰ ਇੰਨ੍ਹਾ ਬਿਹਤਰ ਹੋਇਆ ਹੈ ਕਿ ਕਈ ਥਾਵਾਂ 'ਤੇ ਵਿਦਿਆਰਥੀ ਪ੍ਰਾਈਵੇਟ ਸਕੂਲ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। 

ਮੰਤਰੀ ਢਾਂਡਾ ਨੇ ਮਾਂਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਾਉਣ ਤਾਂ ਜੋ ਬੱਚਿਆਂ ਨੂੰ ਬਿਹਤਰ ਅਤੇ ਕਿਫਾਇਤੀ ਸਿਖਿਆ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਿਖਿਆ ਵਿਵਸਥਾ ਮਜਬੂਤ ਹੋਣ ਨਾਲ ਸਮਾਜ ਦਾ ਹਰ ਵਰਗ ਲਾਭਨਿਵਿੰਤ ਹੋਵੇਗਾ ਅਤੇ ਬੱਚਿਆਂ ਦਾ ਭਵਿੱਖ ਵੀ ਸਕੀਨੀ ਰਹੇਗਾ।

 

Tags: Mahipal Dhanda , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD