Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਹਰ ਸੰਭਵ ਮਦਦ ਕਰਨ ਦਾ ਦਿੱਤਾ ਭਰੋਸਾ

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਜਲਾਲਾਬਾਦ , 29 Aug 2025

Last updated on: Aug 30, 2025, 17:14 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਲਾਲਾਬਾਦ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਦੌਰਾ ਕੀਤਾ ਅਤੇ ਪਿੰਡਾਂ ਦੇ ਵਸਨੀਕਾਂ ਨਾਲ ਗਲਬਾਤ ਵੀ ਕੀਤੀ। ਉਨ੍ਹਾਂ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਵੀ ਦਿੱਤਾ।ਉਨ੍ਹਾਂ ਢਾਣੀ ਬਚਨ ਸਿੰਘ ਦਾ ਦੌਰਾ ਕਰਕੇ ਪਿੰਡ ਵਾਸੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ, ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ, ਪਸ਼ੂਆਂ ਲਈ ਫੀਡ ਮੁਹੱਈਆ ਕਰਵਾਉਣ ਦੇ ਨਾਲ -ਨਾਲ ਸਿਹਤ ਵਿਭਾਗ, ਪਸ਼ੂ ਪਾਲਣ ਦੀਆਂ ਟੀਮਾਂ ਲਗਾਤਾਰ ਕਾਰਜਸ਼ੀਲ ਹਨ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਮਦਦ ਦੀ ਲੋੜ ਹੋਵੇ ਜਾਂ ਕੋਈ ਜਾਣਕਾਰੀ ਚਾਹੀਦੀ ਹੋਵੇ ਤਾਂ ਜਿਲ੍ਹਾ ਪੱਧਰੀ ਹੜ ਕੰਟਰੋਲ ਰੂਮ ਦੇ ਨੰਬਰ 01638-262 153 ਜਾਂ ਹੜ੍ਹ ਕੰਟਰੋਲ ਰੂਮ ਜਲਾਲਬਾਦ 01638 251373 ਤੇ ਸੰਪਰਕ ਕੀਤਾ ਜਾ ਸਕਦਾ।ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਲਾਲਾਬਾਦ ਸ੍ਰੀ ਕੰਵਰਜੀਤ ਸਿੰਘ ਮਾਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD