Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਵਿਧਾਇਕਾਂ ਵੱਲੋਂ ਰਾਹਤ ਸਮੱਗਰੀ ਦੀ ਵੰਡ

ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਅਮਨਦੀਪ ਕੌਰ ਅਰੋੜਾ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਕਿਸਾਨਾਂ ਦੇ ਪਸ਼ੂਆਂ ਲਈ ਵੰਡਿਆ ਚਾਰਾ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Amandeep Kaur Arora, Dr Amandeep Kaur Arora

Web Admin

Web Admin

5 Dariya News

ਖਡੂਰ ਸਾਹਿਬ , 30 Aug 2025

Last updated on: Sep 01, 2025, 11:30 IST

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਅੱਜ ਪਿੰਡ ਕੰਬੋ ਢਾਏ ਵਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਹਾਲ ਹੀ ਵਿੱਚ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡ ਕੇ ਸਹਾਰਾ ਦਿੱਤਾ। ਇਸ ਦੌਰਾਨ ਵਿਧਾਇਕਾਂ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ (ਜਿਸ ਵਿੱਚ ਖੰਡ, ਚਾਹ ਪੱਤੀ, ਆਲੂ, ਤੇਲ ਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ) ਅਤੇ ਕਿਸਾਨਾਂ ਦੇ ਪਸ਼ੂਆਂ ਲਈ ਚਾਰਾ ਵੰਡਿਆ ਗਿਆ। ਇਸ ਸਹਾਇਤਾ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੀ।

ਇਸ ਮੌਕੇ ਵਿਧਾਇਕ ਲਾਲਪੁਰਾ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਪ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜ੍ਹੀ ਰਹਿੰਦੀ ਹੈ ਅਤੇ ਅਜਿਹੇ ਸੰਕਟਾਂ ਵਿੱਚ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਲੋਕਾਂ ਲਈ ਵਿਸ਼ੇਸ਼ ਪੈਕੇਜ ਦਾ ਐਲਾਨ ਜਲਦ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ, “ਕੁਦਰਤੀ ਆਫ਼ਤਾਂ ਵਿੱਚ ਲੋਕਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੁੰਦੀ ਹੈ। ਆਪ ਸਰਕਾਰ ਦਾ ਟੀਚਾ ਇਹੀ ਹੈ ਕਿ ਹਰ ਪੀੜਤ ਤਕ ਰਾਹਤ ਸਮੇਂ ਸਿਰ ਪਹੁੰਚੇ।”

ਇਸ ਮੌਕੇ ਪਿੰਡ ਵਾਸੀਆਂ ਨੇ ਆਪ ਵਿਧਾਇਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸਹਾਇਤਾ ਨਾਲ ਉਨ੍ਹਾਂ ਨੂੰ ਮੁਸ਼ਕਲ ਵੇਲੇ ਵਿੱਚ ਹੌਸਲਾ ਮਿਲਿਆ ਹੈ। ਇਸ ਦੌਰੇ ਦੌਰਾਨ ਚੇਅਰਮੈਨ ਰਜਿੰਦਰ ਸਿੰਘ ਉਸਮਾ, ਕੁਲਦੀਪ ਸਿੰਘ (ਮੰਡੀ ਬੋਰਡ ਤਰਨ ਤਾਰਨ), ਗੁਰਦੇਵ ਸਿੰਘ ਲਾਖਣਾ, ਰੁਪਿੰਦਰ ਕੌਰ ਸੰਧੂ, ਬਰਿੰਦਰ ਕੁਮਾਰ, ਹਰਜੀਤ ਸਿੰਘ ਸੰਧੂ, ਅਮਿੰਦਰ ਸਿੰਘ ਐਮੀ, ਰਜਿੰਦਰ ਸਿੰਘ ਪੰਨੂ ਰੂੜੇ ਆਸਲ ਅਤੇ ਹਲਕਾ ਤਰਨ ਤਾਰਨ ਦੀ ਪੂਰੀ ਆਪ ਟੀਮ ਵੀ ਹਾਜ਼ਰ ਸੀ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Amandeep Kaur Arora , Dr Amandeep Kaur Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD