Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਫਾਜ਼ਿਲਕਾ ਸੈਕਟਰ ਦੇ ਹੜ੍ਹ-ਪ੍ਰਭਾਵਿਤ ਇਲਾਕਿਆਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਦੇਖਰੇਖ ਹੇਠ ਫੌਜ ਵੱਲੋਂ ਰਾਹਤ ਕਾਰਜ ਜਾਰੀ

Military

Web Admin

Web Admin

5 Dariya News

ਫਾਜ਼ਿਲਕਾ , 31 Aug 2025

Last updated on: Sep 01, 2025, 18:12 IST

ਪੰਜਾਬ ਦੇ ਹੜ੍ਹ-ਪ੍ਰਭਾਵਿਤ ਫਾਜ਼ਿਲਕਾ ਸੈਕਟਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿਚ ਫੌਜ ਦੀ ਅਮੋਘ ਡਿਵੀਜ਼ਨ ਦੀ ਟੁਕੜੀ ਵੱਲੋਂ ਰਾਹਤ ਅਤੇ ਬਚਾਅ ਕਾਰਜਾਂ ਨੂੰ ਜਾਰੀ ਰੱਖਿਆ ਗਿਆ ਹੈ। ਇਹ ਕਾਰਜ 28 ਅਗਸਤ ਤੋਂ ਸ਼ੁਰੂ ਹੋਏ ਸਨ ਅਤੇ ਹੁਣ ਤੀਜੇ ਦਿਨ ਵਿੱਚ ਦਾਖਲ ਹੋ ਗਏ ਹਨ। 

ਇਸ ਦੌਰਾਨ ਭਾਰਤੀ ਫੌਜ ਸਿਵਲ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਦੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 700 ਤੋਂ ਵੱਧ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਇਸਦੇ ਨਾਲ ਹੀ ਟੀਮਾਂ ਵੱਲੋਂ ਜ਼ਰੂਰੀ ਸਾਮਾਨ ਪਹੁੰਚਾਉਣ ਅਤੇ ਦਰਜਨਾਂ ਹੜ੍ਹ-ਪ੍ਰਭਾਵਿਤ ਲੋਕਾਂ ਨੂੰ ਫੌਰੀ ਸਹਾਇਤਾ ਮੁਹੱਈਆ ਕਰਵਾਉਣ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਮੁਤਾਬਕ, ਹੁਣ ਧਿਆਨ ਫਸੇ ਹੋਏ ਪਰਿਵਾਰਾਂ ਤੱਕ ਪਹੁੰਚਣ ਅਤੇ ਪਿੰਡਾਂ ਵਿੱਚ ਮੁੜ ਸਥਿਰਤਾ ਲਿਆਉਣ ’ਤੇ ਕੇਂਦ੍ਰਿਤ ਹੈ, ਅਤੇ ਫੌਜ ਇਸ ਵਿਚ ਸਹਿਯੋਗ ਕਰ ਰਹੀ ਹੈ। ਅਮੋਘ ਡਿਵੀਜ਼ਨ ਟੁਕੜੀ ਲੋਕਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਚੌਵੀ ਘੰਟੇ ਤਾਇਨਾਤ ਹਨ।

 

Tags: Military

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD