Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Vigilance Bureau, Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

ਪਟਿਆਲਾ , 01 Sep 2025

Last updated on: Sep 02, 2025, 11:43 IST

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਦੇਵੀਗੜ੍ਹ ਰੋਡ, ਪਟਿਆਲਾ ਵਿਖੇ ਇੱਕ ਨਰਸਿੰਗ ਹੋਮ ਲਈ ਖਰੀਦੀ ਗਈ ਜ਼ਮੀਨ ਨਾਲ ਸਬੰਧਤ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ ਬਦਲੇ ਇੱਕ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਮੰਗੀ ਗਈ ਸੀ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸਵਰਨ ਸਿੰਘ, ਵਣ ਰੇਂਜ ਅਫ਼ਸਰ, ਪਟਿਆਲਾ ਅਤੇ ਉਪਰੋਕਤ ਅਮਨਦੀਪ ਸਿੰਘ ਨੇ ਮਿਲ ਕੇ ਇਹ  ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਮਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਮੌਕੇ 'ਤੇ ਹੀ ਬਰਾਮਦ ਕਰ ਲਈ।

ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਬੀਐਨਐਸ ਦੀ ਧਾਰਾ 61(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਦੂਜੇ ਸਹਿ-ਮੁਲਜ਼ਮ ਸਵਰਨ ਸਿੰਘ, ਵਣ ਰੇਂਜ ਅਫਸਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD