Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਿਤ ਸ਼ਾਹ ਨੇ ਜੰਮੂ ਵਿੱਚ ਆਯੋਜਿਤ ਇੱਕ ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ

ਗ੍ਰਹਿ ਮੰਤਰੀ ਨੇ ਸ਼੍ਰੀ ਅਮਰਨਾਥ ਜੀ ਯਾਤਰਾ, 2025 ਨੂੰ ਸ਼ਾਂਤੀਪੂਰਵਕ ਆਯੋਜਿਤ ਕਰਨ ਦੇ ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦੀ ਸ਼ਲਾਘਾ ਕੀਤੀ

Amit Shah, Union Home Minister, BJP, Bharatiya Janata Party, Minister of Cooperation, Manoj Sinha, Omar Abdullah, Atal Dulloo

Web Admin

Web Admin

5 Dariya News

ਜੰਮੂ , 01 Sep 2025

Last updated on: Sep 02, 2025, 12:18 IST

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਜੰਮੂ ਵਿੱਚ ਆਯੋਜਿਤ ਇੱਕ ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਇਸ ਮੀਟਿੰਗ ਵਿੱਚ ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨ੍ਹਾ, ਕੇਂਦਰੀ ਗ੍ਰਹਿ ਸਕੱਤਰ, ਡਾਇਰੈਕਟਰ (ਆਈਬੀ), ਜੰਮੂ ਅਤੇ ਕਸ਼ਮੀਰ ਦੇ ਮੁੱਖ ਸਕੱਤਰ ਅਤੇ ਡੀਜੀਪੀ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ ਦੇ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਨੇ ਸ਼੍ਰੀ ਅਮਰਨਾਥ ਜੀ ਯਾਤਰਾ, 2025 ਨੂੰ ਸ਼ਾਂਤੀਪੂਰਵਕ ਆਯੋਜਿਤ ਕਰਨ ਲਈ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਅੱਤਵਾਦ ਵਿਰੁੱਧ ਜ਼ੀਰੋ ਟੌਲਰੈਂਸ ਨੀਤੀ 'ਤੇ ਜ਼ੋਰ ਦਿੱਤਾ। 

ਗ੍ਰਹਿ ਮੰਤਰੀ ਨੇ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਚੌਕਸ ਰਹਿਣ ਅਤੇ ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਖਤਮ ਕਰਨ ਲਈ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਸ਼੍ਰੀ ਅਮਿਤ ਸ਼ਾਹ ਨੇ ਜੰਮੂ ਅਤੇ ਕਸ਼ਮੀਰ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਾਰੇ ਸੁਰੱਖਿਆ ਬਲਾਂ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਨਾਲ ਕਈ ਲੋਕਾਂ ਦੀਆਂ ਜਾਨਾਂ ਬਚਾਈਆਂ ਗਈਆਂ। ਉਨ੍ਹਾਂ ਨੇ ਜੰਮੂ ਅਤੇ ਕਸ਼ਮੀਰ ਵਿੱਚ ਕੁਦਰਤੀ ਆਫ਼ਤਾਂ ਦੇ ਪ੍ਰਬੰਧਨ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫਜ਼) ਦੇ ਪੂਰੇ ਸਮਰਥਨ ਦਾ ਭਰੋਸਾ ਦਿੱਤਾ।

 

Tags: Amit Shah , Union Home Minister , BJP , Bharatiya Janata Party , Minister of Cooperation , Manoj Sinha , Omar Abdullah , Atal Dulloo

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD