Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਗੁਰਮੀਤ ਸਿੰਘ ਖੁਡੀਆਂ ਵੱਲੋਂ ਲਗਾਤਾਰ ਤੀਜੇ ਦਿਨ ਫਾਜ਼ਿਲਕਾ ਜ਼ਿਲੇ ਦਾ ਦੌਰਾ

ਪਿੰਡ ਬਾਂਡੀਵਾਲਾ ਅਤੇ ਸਾਬੂ ਆਣਾ ਗਏ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Fazilka

Web Admin

Web Admin

5 Dariya News

ਫਾਜ਼ਿਲਕਾ , 01 Sep 2025

Last updated on: Sep 02, 2025, 13:12 IST

ਪੰਜਾਬ ਤੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਅੱਜ ਲਗਾਤਾਰ ਤੀਜੇ ਦਿਨ ਫਾਜ਼ਿਲਕਾ ਜ਼ਿਲੇ ਦੇ ਦੌਰੇ ਤੇ ਰਹੇ। ਇਸ ਦੌਰਾਨ ਉਨਾਂ ਪਿੰਡ ਸਾਬੂਆਣਾ ਅਤੇ ਬਾਂਡੀਵਾਲਾ ਵਿੱਚ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਇੱਥੇ ਸੇਮ ਨਾਲੇ ਵਿੱਚ ਪਏ ਪਾੜ ਵਾਲੇ ਥਾਂ ਦਾ ਨਿਰੀਖਣ ਕੀਤਾ।

ਇਸ ਮੌਕੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਹਨਾਂ ਨੇ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਕਿ ਅਸਪਾਲ ਡਰੇਨ ਅਤੇ ਅਬੁਲ ਖੁਰਾਣਾ ਡਰੇਨ ਵਿੱਚ ਆਏ ਪਾੜ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਪਾਣੀ ਦੇ ਨਵੇਂ ਖੇਤਰਾਂ ਵਿੱਚ ਪਸਾਰ ਨੂੰ ਤੁਰੰਤ ਰੋਕਿਆ ਜਾ ਸਕੇ।

 ਖੇਤੀਬਾੜੀ ਮੰਤਰੀ ਨੇ ਇਸ ਮੌਕੇ ਆਖਿਆ ਕਿ ਇਸ ਇਲਾਕੇ ਵਿੱਚ ਸਤਲੁਜ ਨਦੀ ਦਾ ਪਾਣੀ ਨਹੀਂ ਆਇਆ ਸਗੋਂ ਇੱਥੇ ਸੇਮ ਨਾਲੇ ਵਿੱਚ ਪਾੜ ਪੈਣ ਕਾਰਨ ਨੁਕਸਾਨ ਹੋਇਆ ਹੈ ਪਰ ਸਰਕਾਰ ਹਰ ਥਾਂ ਤੇ ਹੋਏ ਨੁਕਸਾਨ ਸੀ ਗਰਦਾਵਰੀ ਕਰਵਾਵੇਗੀ। ਖੇਤੀਬਾੜੀ ਮੰਤਰੀ ਨੇ ਇਸ ਮੌਕੇ ਇਹ ਵੀ ਕਿਹਾ ਕਿ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਰਕਾਰ ਵੱਲੋਂ ਲਗਾਤਾਰ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। 

ਉਹਨਾਂ ਨੇ ਕਿਹਾ ਕਿ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿੱਚ ਕੋਈ ਕੁਤਾਹੀ ਨਾ ਹੋਵੇ। ਇਸ ਮੌਕੇ ਐਸਡੀਐਮ ਵੀਰਪਾਲ ਕੌਰ, ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ , ਡਿਪਟੀ  ਡਾਇਰੈਕਟਰ ਪਸ਼ੂ ਪਾਲਣ ਡਾ ਮਨਦੀਪ ਸਿੰਘ, ਕਰਮਜੀਤ ਸਿੰਘ ਬਾਂਡੀਵਾਲਾ ਵੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD