Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਨਰਿੰਦਰ ਪਾਲ ਸਿੰਘ ਸਵਨਾ ਨੇ ਰਾਹਤ ਕੇਂਦਰ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਹਸਤਾ ਕਲਾ ਦਾ ਕੀਤਾ ਦੌਰਾ

ਰਾਹਤ ਸਮੱਗਰੀ ਦਾ ਕੀਤਾ ਨਿਰੀਖਣ ਤੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 01 Sep 2025

Last updated on: Sep 02, 2025, 15:09 IST

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਠਹਿਰਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਵਿਖ਼ੇ ਬਣੇ ਰਾਹਤ ਕੇਂਦਰ ਨਵਾਂ ਹਸਤਾ ਕਲਾ ਦਾ ਦੌਰਾ ਕਰਕੇ ਮੌਕੇ ਤੇ ਲੋਕਾਂ ਨੂੰ ਮਿਲ ਰਾਹਤ ਸਮੱਗਰੀ ਦਾ ਨਿਰੀਖਣ ਕੀਤਾ! ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੱਥੇ ਰਾਹਤ ਕੇਂਦਰ ਵਿੱਚ ਬੈਠੇ ਲੋਕਾਂ ਦਾ ਹਾਲ ਚਾਲ ਪੁੱਛਿਆ ਉੱਥੇ ਹੀ ਇਹਨਾਂ ਲੋਕਾਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਫੀਡ ਤੇ ਹੋਰ ਰਾਹਤ ਸਮੱਗਰੀ ਦੀ ਵੰਡ ਕੀਤੀ! 

ਵਿਧਾਇਕ ਨੇ ਇਸ ਮੌਕੇ ਇਹਨਾਂ ਹਾੜ ਪ੍ਰਭਾਵਿਤ ਲੋਕਾਂ ਨੂੰ ਕਿਹਾ ਕਿ ਜੇਕਰ ਹੋਰ ਵੀ ਕਿਸੇ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂੰ ਦੱਸਣ ਹਰ ਤਰ੍ਹਾਂ ਦੀ ਮਦਦ ਉਹ ਉਹਨਾਂ ਨੂੰ ਮੁਹਈਆ ਕਰਵਾਉਣਗੇ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਹੜ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਵਿੱਚ ਲੱਗੀ ਹੋਈ ਹੈ ਤੇ ਸਮੁੱਚਾ ਜਿਲਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀਆਂ ਟੀਮਾਂ ਵੀ ਇਸ ਮੁਸ਼ਕਿਲ ਦੀ ਘੜੀ ਵਿੱਚ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੀਆਂ ਹਨ!

ਉਹਨਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਦਾ ਸਾਹਮਣਾ ਸਾਡੇ ਸਾਰਿਆਂ ਦੇ ਆਪਸੀ ਸਹਿਯੋਗ ਨਾਲ ਹੋ ਸਕਦਾ ਹੈ!

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD