Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬਰਸਾਤ ਕਾਰਨ ਗਰੀਬ ਪਰਿਵਾਰ ਦੀ ਡਿੱਗੀ ਛੱਤ

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 01 Sep 2025

Last updated on: Sep 02, 2025, 15:34 IST

ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਹਲਕਾ ਸਰਦੂਲਗੜ੍ਹ ਦੇ ਪਿੰਡ ਚੈਨੇਵਾਲਾ ਦੇ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਬਲਜੀਤ ਸਿੰਘ ਅਤੇ ਉਸ ਦੇ ਭਤੀਜੇ ਰਨਜੋਤ ਸਿੰਘ ਦੀ ਮੌਤ ਹੋ ਗਈ, ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਪਹੁੰਚੇ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਪੰਜਾਬ ਸਰਕਾਰ ਦੀ ਤਰਫ਼ੋਂ ਹਰ ਸੰਭਵ ਸਹਾਇਤਾ ਕਰਨਗੇ।

ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਇਸ ਕੁਦਤਰੀ ਆਫ਼ਤ ਵਿਚ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਜ਼ਰੂਰਤ ਹੈ ਅਤੇ ਮੁਸੀਬਤ ਵਿਚ ਇਕ ਦੂਜੇ ਦੀ ਮਦਦ ਕਰਨ ਲਈ ਅੱਗੇ ਆਉਣਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਹਲਕੇ ਦੀਆਂ ਗਰਾਮ ਪੰਚਾਇਤਾਂ ਨੂੰ ਕਿਹਾ ਕਿ ਜਿੰਨ੍ਹਾਂ ਪਰਿਵਾਰਾਂ ਦੇ ਮਕਾਨ ਕੱਚੇ ਹਨ ਜਾਂ ਜਿੰਨ੍ਹਾਂ ਮਕਾਨਾਂ ਦੇ ਡਿੱਗਣ ਦਾ ਖਦਸ਼ਾ ਹੈ, ਉਨ੍ਹਾਂ ਨੂੰ ਪਿੰਡ ਵਿਚ ਕਿਸੇ ਸਾਂਝੀ ਥਾਂ/ਪੰਚਾਇਤ ਘਰ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਜਾਂ ਹੋਰ ਕਿਸੇ ਵੀ ਯੋਗ ਤੇ ਸੁਰੱਖਿਅਤ ਥਾਂ 'ਤੇ ਜਾਣ ਦੀ ਅਪੀਲ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਕੀਤਾ ਜਾ ਸਕੇ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਇੰਨ੍ਹਾਂ ਭਾਰੀ ਬਰਸਾਤ ਦੇ ਦਿਨਾਂ ਜਾਂ ਸੰਭਾਵੀ ਹੜ੍ਹਾਂ ਦੀ ਕਿਸੇ ਵੀ ਪ੍ਰਕਾਰ ਦੀ ਸਥਿਤੀ ਵਿਚ ਹਲਕੇ ਦੇ ਲੋਕਾਂ ਦੀ ਮਦਦ ਕਰਨ ਲਈ ਉਨ੍ਹਾਂ ਦੀ ਟੀਮ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨਾਲ ਜਾਂ ਉਨ੍ਹਾਂ ਦੀ ਟੀਮ ਨਾਲ ਰਾਬਤਾ ਕੀਤਾ ਜਾ ਸਕਦਾ ਹੈ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD