Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਕਰਮਜੀਤ ਸਿੰਘ ਸਾਹਨੀ ਨੇ ਹੜ੍ਹ ਪੀੜਤਾਂ ਲਈ ਮੋਟਰਬੋਟ, ਐਂਬੂਲੈਂਸ ਅਤੇ ਰਾਹਤ ਸਮੱਗਰੀ ਦਾਨ ਕੀਤੀ

Dr Vikramjit Singh Sahney, AAP, Aam Aadmi Party, Aam Aadmi Party Punjab, AAP Punjab, Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 01 Sep 2025

Last updated on: Sep 02, 2025, 16:40 IST

ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਈ ਮੋਟਰਬੋਟ, ਡਾਕਟਰੀ ਸਹਾਇਤਾ ਲਈ ਐਂਬੂਲੈਂਸ, ਰਾਸ਼ਨ ਅਤੇ ਸਫਾਈ ਕਿੱਟਾਂ, ਸੈਨੇਟਰੀ ਪੈਡ ਅਤੇ ਪਸ਼ੂਆਂ ਲਈ ਚਾਰਾ ਦਾਨ ਕੀਤਾ। ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਅਸਮਾਨ ਤੋਂ  ਰਾਹਤ ਸਮੱਗਰੀ  ਸੁੱਟਣ ਲਈ ਇੱਕ ਹੈਲੀਕਾਪਟਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ। 

ਡਾ. ਸਾਹਨੀ, ਡੀ ਸੀ ਅੰਮ੍ਰਿਤਸਰ, ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਜੀ ਐਸ ਭੁੱਲਰ ਅਤੇ ਮੋਤੀ ਭਾਟੀਆ ਮੇਅਰ ਨੇ ਮਿਲ ਕੇ ਰਾਹਤ ਸਮੱਗਰੀ ਲੈ ਕੇ ਜਾ ਰਹੇ ਦਰਜਨਾਂ ਟਰੱਕਾਂ ਨੂੰ ਅੰਮ੍ਰਿਤਸਰ ਤੋਂ ਹਰੀ ਝੰਡੀ ਦਿਖਾਈ। ਮੋਟਰ ਬੋਟ ਪਿੰਡ ਚੱਕਫੂਲ ਵਿਖੇ ਪਹੁੰਚਾਏ ਜਾਣਗੇ ਅਤੇ ਉਸ ਤੋਂ ਬਾਅਦ ਅਜਨਾਲਾ ਕੇਂਦਰ ਅਤੇ ਸਕੀਨਾਲਾ, ਚਮਿਆਰੀ ਅਤੇ ਰਾਮਦਾਸ ਪਿੰਡਾਂ ਵਿੱਚ ਰਾਹਤ ਸਮੱਗਰੀ ਪਹੁੰਚਾਈ ਜਾਵੇਗੀ।

ਡਾ. ਸਾਹਨੀ ਨੇ ਕਿਹਾ ਕਿ ਇਹ ਇੱਕ ਵੱਡੀ ਬਦਕਿਸਮਤੀ ਵਾਲੀ ਗੱਲ  ਹੈ ਕਿ ਗਰੀਬ ਕਿਸਾਨਾਂ ਦੀ ਰੋਜ਼ੀ-ਰੋਟੀ ਖਤਮ ਹੋ ਗਈ  ਹੈ ਅਤੇ ਉਨ੍ਹਾਂ ਦੇ ਘਰ ਅਤੇ ਖੇਤ ਪਾਣੀ ਵਿੱਚ ਡੁੱਬਣ ਨਾਲ ਤਬਾਹੀ ਮਚੀ ਹੋਈ ਹੈ। ਡਾ. ਸਾਹਨੀ ਨੇ ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦੇ ਮੁਲਾਂਕਣ ਅਤੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦਾ ਹੁਕਮ ਦੇਣ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।

 

Tags: Dr Vikramjit Singh Sahney , AAP , Aam Aadmi Party , Aam Aadmi Party Punjab , AAP Punjab , Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD