Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰੇਵਾੜੀ ਜ਼ਿਲ੍ਹੇ ਵਿੱਚ 6 ਸਿਹਤ ਪਰਿਯੋਜਨਾਵਾਂ ਦਾ ਕੰਮ ਸ਼ੁਰੂ

ਇਹ ਸਹੂਲਤਾਂ ਸਿਵਲ ਸਿਹਤ ਪ੍ਰਣਾਲੀ ਨੂੰ ਮਜਬੂਤ ਬਨਾਉਣ ਵਿੱਚ ਨਿਭਾਵੇਗੀ ਅਹਿਮ ਭੂਮੀਕਾ-ਸਿਹਤ ਮੰਤਰੀ ਆਰਤੀ ਸਿੰਘ ਰਾਓ

Arti Singh Rao, Haryana, Bharatiya Janata Party, BJP, BJP Haryana

5 Dariya News

5 Dariya News

5 Dariya News

ਰੇਵਾੜੀ , 01 Sep 2025

Last updated on: Sep 03, 2025, 12:14 IST

ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨ ਦੀ ਦਿਸ਼ਾ ਵਿੱਚ ਵੱਡੇ ਕਦਮ ਚੁੱਕੇ ਜਾ ਰਹੇ ਹਨ।  ਰੇਵਾੜੀ ਜ਼ਿਲ੍ਹੇ ਦੇ ਕੋਸਲੀ ਵਿਧਾਨਸਭਾ ਖੇਤਰ ਵਿੱਚ ਲਗਭਗ 2.93 ਕਰੋੜ ਰੁਪਏ ਦੀ ਲਾਗਤ ਨਾਲ ਉਪ-ਸਿਹਤ ਕੇਂਦਰਾਂ ਅਤੇ ਬਲਾਕ ਪ੍ਰਾਥਮਿਕ ਸਿਹਤ ਇਕਾਈ ਦੇ ਨਿਰਮਾਣ ਕੰਮ ਸ਼ੁਰੂ ਹੋ ਗਏ ਹਨ।ਜਾਟੂਸਾਨਾ ਬਲਾਕ ਦੇ ਚੌਕੀ ਨੰਬਰ-2 ਪਿੰਡ, ਡਹਿਨਾ ਬਲਾਕ ਦੇ ਮੌਤਲਾ ਕਲਾਂ ਪਿੰਡ ਅਤੇ ਨਾਹੜ ਬਲਾਕ ਦੇ ਲੂਖੀ ਪਿੰਡ ਵਿੱਚ ਉਪ- ਸਿਹਤ ਕੇਂਦਰਾਂ ਦਾ ਕੰਮ ਪ੍ਰਗਤੀ 'ਤੇ ਹੈ। 

ਇਸ ਦੇ ਨਾਲ ਹੀ ਨਾਹੜ ਬਲਾਕ ਦੇ ਕੋਸਲੀ ਪਿੰਡ ਵਿੱਚ ਇੱਕ ਬਲਾਕ ਪ੍ਰਾਥਮਿਕ ਸਿਹਤ ਇਕਾਈ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਨਾਹੜ ਕੋਸਲੀ ਦੇ ਨੇਹਰੂਗੜ੍ਹ (ਗਾਮੜੀ) ਪਿੰਡ ਅਤੇ ਡਹਿਨਾ ਬਲਾਕ ਦੇ ਧਾਵਨਾ ਪਿੰਡ ਵਿੱਚ ਵੀ ਉਪ-ਸਿਹਤ ਕੇਂਦਰ ਬਣਾਏ ਜਾ ਰਹੇ ਹਨ। ਪਰਿਯੋਜਨਾਵਾਂ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ, ਸਰਕਾਰ ਦਾ ਟੀਚਾ ਹੈ ਕਿ ਗ੍ਰਾਮੀਣ ਪੱਧਰ 'ਤੇ ਸਿਹਤ ਸਹੂਲਤਾਂ ਨੂੰ ਮਜਬੂਤ ਕੀਤਾ ਜਾਵੇ। 

ਨਵੇਂ ਉਪ-ਸਿਹਤ ਕੇਂਦਰ ਅਤੇ ਬਲਾਕ ਪ੍ਰਾਥਮਿਕ ਇਕਾਈ ਬਨਣ ਨਾਲ ਪੇਂਡੂ ਲੋਕਾਂ ਨੂੰ ਗੁਣਵੱਤਾਪੂਰਨ ਮੈਡੀਕਲ ਸੇਵਾਵਾਂ ਨੇੜੇ ਹੀ ਉਪਲਬਧ ਹੋਣਗੀਆਂ ਅਤੇ ਇਲਾਜ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ।ਉਨ੍ਹਾਂ ਨੇ ਕਿਹਾ ਕਿ ਸਿਹਤ ਇੱਕ ਮਜਬੂਤ ਸਮਾਜ ਦੀ ਨੀਂਵ ਹੈ। ਇਨ੍ਹਾਂ ਪਰਿਯੋਜਨਾਵਾਂ ਦੇ ਪੂਰਾ ਹੋਣ ਤੋਂ ਬਾਅਦ ਰੇਵਾੜੀ ਜ਼ਿਲ੍ਹੇ ਦੀ ਜਨਤਾ ਨੂੰ ਉੱਨਤ ਸਿਹਤ ਸੇਵਾਵਾਂ ਮਿਲੇਗੀ ਅਤੇ ਸਿਵਲ ਸਿਹਤ ਪ੍ਰਣਾਲੀ ਨੂੰ ਹੋਰ ਵੱਧ ਮਜਬੂਤੀ ਮਿਲੇਗੀ।

ਇਹ ਪਰਿਯੋਜਨਾਵਾਂ ਰਾਜ ਸਰਕਾਰ ਦੀ ਉਨ੍ਹਾਂ ਵਿਆਪਕ ਯੋਜਨਾ ਦਾ ਹਿੱਸਾ ਹੈ ਜਿਸ ਦੇ ਤਹਿਤ ਪੂਰੇ ਸੂਬੇ ਵਿੱਚ ਸਿਹਤ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਨਵੀਂ ਸਿਹਤ ਸਹੂਲਤਾਂ ਨਾਲ ਪੇਂਡੂ ਅਤੇ ਸ਼ਹਿਰੀ  ਲੋਕਾਂ ਨੂੰ ਇਲਾਜ ਦੇ ਨਾਲ ਨਾਲ ਰੁਜਗਾਰ ਦੇ ਮੌਕੇ ਵੀ ਪੈਦਾ ਹੋਣਗੇ।

 

Tags: Arti Singh Rao , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD