Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡ ਮੰਤਰੀ ਨੇ ਯਮੁਨਾ ਵਿੱਚ ਵੱਧਦੇ ਜਲਪੱਧਰ ਦੇ ਮੱਦੇਨਜਰ ਕੀਤਾ ਪਿੰਡਾਂ ਦਾ ਦੌਰਾ

ਗ੍ਰਾਮੀਣ ਘਬਰਾਉਣ ਨਹੀਂ ਸਾਵਧਾਨੀ ਵਰਤਣ, ਲੋਕਾਂ ਦੇ ਨਾਲ ਖੜੀ ਹੈ ਸਰਕਾਰ - ਗੌਰਵ ਗੌਤਮ

Gaurav Gautam, Haryana, Bharatiya Janata Party, BJP, BJP Haryana

Web Admin

Web Admin

5 Dariya News

ਪਲਵਲ , 02 Sep 2025

Last updated on: Sep 03, 2025, 16:41 IST

ਯਮੁਨਾ ਨਦੀ ਵਿੱਚ ਵੱਧ ਜਲ੍ਹ ਪੱਧਰ ਦੇ ਮੱਦੇਨਜਰ ਹਰਿਆਣਾ ਦੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਅੱਜ ਪਲਵਲ ਦੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਅਤੇ ਗ੍ਰਾਮੀਣਾਂ ਨੂੰ ਭਰੋਸਾ ਦਿੱਤਾ ਕਿ ਉਹ ਕਿਸੇ ਵੀ ਸਥਿਤੀ ਵਿੱਚ ਘਰਾਉਣ ਨਹੀਂ ਸੋਗ ਸਾਵਧਾਨੀ ਵਰਤਣ। ਸਰਕਾਰ ਲੋਕਾਂ ਦੇ ਨਾਲ ਖੜੀ ਹੈ। ਜਿਲ੍ਹਾ ਪ੍ਰਸਾਸ਼ਨ ਦੀ ਟੀਮ ਨੂੰ ਨਾਲ ਲੈ ਕੇ ਖੇਡ ਮੰਤਰੀ ਸ੍ਰੀ ਗੌਰਵ ਗੌਤਮ ਨੇ ਖਾਦਰ ਖੇਤਰ ਦੌਰੇ ਦੀ ਸ਼ੁਰੂਆਤ ਬਾਗਪੁਰ ਪਿੰਡ ਤੋਂ ਕੀਤੀ, ਜਦੋਂ ਕਿ ਸਮਾਪਨ ਥੰਥਰੀ ਪਿੰਡ ਵਿੱਚ ਹੋਇਆ। 

ਇਸ ਦੌਰਾਨ ਉਨ੍ਹਾਂ ਨੇ ਜਲਭਰਾਵ ਵਾਲੇ ਸੰਭਾਵਿਤ ਪਿੰਡਾਂ ਦਾ ਦੌਰਾ ਕਰਦੇ ਹੋਏ ਗ੍ਰਾਮੀਣਾਂ ਨਾਲ ਗਲਬਾਤ ਕਰਦੇ ਹੋਏ ਹੋਏ ਸਥਿਤੀ ਦਾ ਜਾਇਜਾ ਲਿਆ। ਰਾਜਪੁਰ-ਦੋਸਤਪੁਰ ਪਿੰਡ ਵਿੱਚ ਬੰਨ੍ਹ ਦੀ ਜਾਂਚ ਕਰਦੇ ਹੋਏ ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੋਕੇ 'ਤੇ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੇ ਗ੍ਰਾਮੀਣਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਹਰ ਸੰਭਵ ਮਦਦ ਮਹੁਇਆ ਕਰਵਾਈ ਜਾਵੇਗੀ।

ਦੌਰੇ ਦੌਰਾਨ ਉਨ੍ਹਾਂ ਨੇ ਵਾਪਸੀ ਵਿੱਚ ਬਾਗਪੁਰ ਪਿੰਡ ਵਿੱਚ ਜਿਲ੍ਹਾ ਪ੍ਰਸਾਸ਼ਨ ਦੇ ਉੱਚ ਅਧਿਕਾਰੀਆਂ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਮਾਣਯੋਗ ਲੋਕਾਂ ਦੀ ਮੀਟਿੰਗ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬੰਧਿਤ ਪਿੰਡਾਂ ਵਿੱਚ ਬਿਜਲੀ-ਪਾਣੀ ਦੀ ਪੂਰੀ ਵਿਵਸਥਾ ਯਕੀਨੀ ਕੀਤੀ ਜਾਵੇ। ਜਲ ਭਰਾਵ ਦੀ ਸਥਿਤੀ ਨਾਲ ਨਜਿਠਣ ਲਈ ਸਿੰਚਾਈ ਵਿਭਾਗ ਪਹਿਲਾਂ ਹੀ ਪ੍ਰਬੰਧ ਰੱਖੇ। 

ਡੀਜ਼ਲ ਅਤੇ ਇਲੈਕਟ੍ਰਿਕ ਪੰਪ ਸੈਟ ਜਰੁਰਤ ਅਨੁਸਾਰ ਲਗਵਾਉਣ। ਪਸ਼ੂਆਂ ਦੀ ਦੇਖਰੇਖ ਲਈ ਪਸ਼ੂਪਾਲਣ ਵਿਭਾਗ ਤਿਆਰੀ ਕਰਨ। ਨਾਲ ਮੈਂ ਸਿਹਤ ਵਿਭਾਗ ਕੈਂਪ ਲਗਾ ਕੇ ਆਮ ਜਨਤਾ ਲਹੀ ਇਲਾਜ ਤੇ ਦਵਾਈਆਂ ਦੀ ਵਿਵਸਥਾ ਕਰਨ।ਖੇਡ ਮੰਤਰੀ ਨੇ ਕਿਹਾ ਕਿ ਯਮੁਨਾ ਵਿੱਚ ਪਾਣੀ ਵੱਧਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਲੋਕ ਹਰ ਤਰ੍ਹਾ ਦੀ ਸਾਵਧਾਨੀ ਵਰਤਣ। ਪ੍ਰਸਾਸ਼ਨ ਚੰਗਾ ਕੰਮ ਕਰ ਰਿਹਾ ਹੈ ਅਤੇ ਹਰ ਤਰ੍ਹਾ ਦੀ ਵਿਵਸਥਾਵਾਂ ਨੂੰ ਯਕੀਨੀ ਕੀਤਾ ਜਾ ਰਿਹਾ ਹੈ। 

ਕਰੀਬ 35 ਸਾਲ ਬਾਅਦ ਪਲਵਲ ਵਿੱਚ ਇੰਨ੍ਹੀ ਵੱਧ ਬਰਸਾਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਗ੍ਰਾਮੀਣਾਂ ਨੁੰ ਜਲਭਰਾਵ ਦੀ ਸਥਿਤੀ ਵਿੱਚ ਹਰ ਸੰਭਵ ਮਦਦ ਦੇਣਗੇ। ਨਾਂਲ ਹੀ ਉਨ੍ਹਾਂ ਨੇ ਕਿਹਾ ਕਿ ਈ-ਸ਼ਤੀਪੂਰਤੀ ਪੋਰਅਲ ਖੇਡ ਦਿੱਤਾ ਗਿਆ ਹੈ, ਜਿਸ 'ਤੇ ਕਿਸਾਨ ਆਪਣੀ ਫਸਲ ਖਰਾਬਾ ਦੀ ਰਿਪੋਰਅ ਦਰਜ ਕਰਾਉਣ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਹਰੀਸ਼ ਕੁਮਾਰ ਵਸ਼ਿਸ਼ਠ ਤੇ ਹੋਰ ਅਧਿਕਾਰੀ ਮੌਜੂਦ ਰਹੇ।

 

Tags: Gaurav Gautam , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD