Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਿਤਿਨ ਗਡਕਰੀ ਨੇ ਟਿਕਾਊ ਰਾਸ਼ਟਰੀ ਰਾਜਮਾਰਗ ਵਿਕਾਸ ਲਈ ਇਨੋਵੇਟਿਵ ਨੀਤੀਗਤ ਦਖਲਅੰਦਾਜ਼ੀ 'ਤੇ ਕੰਸਲਟੇਸ਼ਨ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ

"ਸਰਕਾਰ ਨਿਰਵਿਘਨ ਸ਼ਹਿਰੀ ਸੰਪਰਕ ਲਈ ਰਿੰਗ ਰੋਡ, ਬਾਈਪਾਸ ਦੇ ਨਿਰਮਾਣ 'ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ"

Nitin Gadkari, Nitin Jairam Gadkari, BJP, Bharatiya Janata Party, Union Minister of Road Transport and Highways

Web Admin

Web Admin

5 Dariya News

ਨਵੀਂ ਦਿੱਲੀ , 03 Sep 2025

Last updated on: Sep 04, 2025, 13:19 IST

ਭਾਰਤ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਸ਼ਹਿਰੀ ਗਤੀਸ਼ੀਲਤਾ ਵਿੱਚ ਸੁਧਾਰ ਦੀ ਦਿਸ਼ਾ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਹਾਈਵੇਅਜ਼ ਮੰਤਰੀ, ਸ਼੍ਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਇੱਕ ਕੰਸਲਟੇਸ਼ਨ ਵਰਕਸ਼ਾਪ ਦੀ ਪ੍ਰਧਾਨਗੀ ਕੀਤੀ। 

ਇਸ ਵਰਕਸ਼ਾਪ ਵਿੱਚ ਕੇਂਦਰੀ ਰਾਜ ਮੰਤਰੀ ਅਜੈ ਟਮਟਾ ਜੀ, ਹਰਸ਼ ਮਲਹੋਤ੍ਰਾ, ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਨਗਰ ਨਿਗਮ ਕਮਿਸ਼ਨਰ ਸ਼ਾਮਲ ਹੋਏ। ਵਰਕਸ਼ਾਪ ਵਿੱਚ ਵਿਸ਼ਵ ਪੱਧਰੀ, ਟਿਕਾਊ ਅਤੇ ਭਵਿੱਖ ਲਈ ਤਿਆਰ ਟ੍ਰਾਂਸਪੋਰਟ ਇਨਫ੍ਰਾਸਟ੍ਰਕਚਰ ਦੇ ਨਿਰਮਾਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ, ਜਿਸ ਵਿੱਚ ਤੇਜ਼ੀ ਨਾਲ ਵਧ ਰਹੇ ਸ਼ਹਿਰੀ ਖੇਤਰਾਂ ਵਿੱਚ ਭੀੜ-ਭੜੱਕੇ ਨੂੰ ਘੱਟ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। 

ਵਰਕਸ਼ਾਪ ਵਿੱਚ ਮੌਜੂਦ ਪਤਵੰਤਿਆਂ ਨੇ ਕਈ ਇਨੋਵੇਟਿਵ ਨੀਤੀਗਤ ਦਖਲਅੰਦਾਜ਼ੀ 'ਤੇ ਚਰਚਾ ਕੀਤੀ, ਜਿਸ ਵਿੱਚ ਸ਼ਹਿਰੀ ਕੇਂਦਰਾਂ ਤੋਂ ਟ੍ਰੈਫਿਕ ਨੂੰ ਮੋੜਨ ਲਈ ਰਿੰਗ ਰੋਡ ਅਤੇ ਬਾਈਪਾਸ ਦੀ ਉਸਾਰੀ ਸ਼ਾਮਲ ਹੈ, ਜਿਸ ਨਾਲ ਸ਼ਹਿਰੀ ਰਾਸ਼ਟਰੀ ਰਾਜਮਾਰਗਾਂ 'ਤੇ ਭੀੜ-ਭੜੱਕਾ ਘੱਟ ਹੋਵੇਗਾ।

ਮੁੱਖ ਵਿਚਾਰ-ਵਟਾਂਦਰਿਆਂ ਵਿੱਚ ਟਿਕਾਊ ਵਿੱਤਪੋਸ਼ਣ ਨੂੰ ਯਕੀਨੀ ਬਣਾਉਣ ਲਈ ਵੈਲਿਊ ਕੈਪਚਰ ਵਿੱਤ ਮਾਡਲਾਂ ਨੂੰ ਅਪਣਾਉਣ ਅਤੇ ਨਿਰਵਿਘਨ ਏਕੀਕਰਨ ਲਈ ਇਨਫ੍ਰਾਸਟ੍ਰਕਚਰ ਦੇ ਵਿਕਾਸ ਨੂੰ ਸ਼ਹਿਰ ਦੇ ਮਾਸਟਰ ਪਲਾਨ ਨਾਲ ਰੇਖਾਂਕਿਤ ਕਰਨ 'ਤੇ ਵੀ ਧਿਆਨ ਕੇਂਦ੍ਰਿਤ ਕੀਤਾ ਗਿਆ। 

ਇਨ੍ਹਾਂ ਉਪਾਵਾਂ ਨਾਲ ਨਾ ਸਿਰਫ਼ ਗਤੀਸ਼ੀਲਤਾ ਵਿੱਚ ਵਾਧਾ ਹੋਵੇਗਾ ਸਗੋਂ ਰਿੰਗ ਰੋਡ ਅਤੇ ਬਾਈਪਾਸ ਦੇ ਪ੍ਰਭਾਵ ਵਾਲੇ ਖੇਤਰਾਂ ਵਿੱਚ ਯੋਜਨਾਬੱਧ ਅਤੇ ਨਿਯੰਤ੍ਰਿਤ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਇਨ੍ਹਾਂ ਪਹਿਲਕਦਮੀਆਂ ਨਾਲ, ਐੱਮਓਆਰਟੀਐੱਚ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ, ਕਨੈਕਟੀਵਿਟੀ ਵਿੱਚ ਸੁਧਾਰ ਕਰਨ, ਅਤੇ ਸਮਾਵੇਸ਼ੀ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਸ਼ਹਿਰੀ ਵਿਕਾਸ ਦੀ ਨੀਂਹ ਰੱਖਣ ਦੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

 

Tags: Nitin Gadkari , Nitin Jairam Gadkari , BJP , Bharatiya Janata Party , Union Minister of Road Transport and Highways

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD