Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਰਾਹਤ ਪਹੁੰਚਾਉਣ ਅਤੇ ਲੋਕਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ - ਸ਼ੈਰੀ ਕਲਸੀ

ਕਿਹਾ-ਸਮਾਜ ਸੇਵੀ ਸੰਸਥਾਵਾਂ, ਕਰਮਚਾਰੀ ਅਤੇ ਲੋਕ ਰਲ-ਮਿਲ ਕੇ ਲੋੜਵੰਦਾਂ ਤੱਕ ਪਾਣੀ, ਰਾਸ਼ਨ, ਦਵਾਈਆਂ ਆਦਿ ਪਹੁੰਚਾ ਰਹੇ ਹਨ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Dr Sunny Singh Ahluwalia

Web Admin

Web Admin

5 Dariya News

ਬਟਾਲਾ , 03 Sep 2025

Last updated on: Sep 04, 2025, 16:06 IST

ਕੁਦਰਤ ਨੇ ਜੋ ਨੁਕਸਾਨ ਇਸ ਵਾਰ ਕਰ ਦਿੱਤਾ ਹੈ, ਉਹ ਬਹੁਤ ਵੱਡਾ ਹੈ, ਪਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨਾਲ ਹੈ, ਤੁਹਾਡੇ ਹਰ ਦੁੱਖ ਵਿੱਚ ਸ਼ਰੀਕ ਹਾਂ ਅਤੇ ਹੜ੍ਹਾਂ ਦਾ ਪਾਣੀ ਉਤਰਨ ਤੋਂ ਬਾਅਦ ਸਰਕਾਰ ਵਲੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ। 

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਰੰਧਾਵਾ, ਡਾ ਸੰਨੀ ਆਹਲੂਵਾਲੀਆ, ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼,  ਗੁਰਦੇਵ ਸਿੰਘ ਲੱਖਣਾ, ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ ਅਤੇ ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਪਿੰਡ ਧਰਮਕੋਟ ਪੱਤਣ ਵਿਖੇ ਪਿੰਡ ਵਾਸੀਆਂ ਨੂੰ ਮਿਲਣ ਦੋਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਮੇਂ ਸਿਰ ਰਾਹਤ ਪਹੁੰਚਾਉਣ, ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਉਨ੍ਹਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਉੁਨਾਂ ਪਹਾੜਾਂ ਉੱਤੇ ਪਏ ਭਾਰੀ ਮੀਂਹ ਕਾਰਨ ਹੋਏ ਹੋਏ ਨੁਕਸਾਨ ਲਈ ਲੋਕਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ, ਪਰ ਹੁਣ ਅਸੀਂ ਸਾਰੇ ਰਲ ਮਿਲ ਕੇ ਇਸ ਸੰਕਟ ਵਿੱਚੋਂ ਉਭਰ ਸਕਦੇ ਹਾਂ। ਉਨਾਂ ਕਿਹਾ ਕਿ ਮੈਂ ਧੰਨਵਾਦ ਕਰਦਾ ਹਾਂ ਸਾਡੇ ਕਰਮਚਾਰੀਆਂ, ਸਮਾਜ ਸੇਵੀ ਸੰਸਥਾਵਾਂ ਅਤੇ ਲੋਕਾਂ ਦਾ ਜਿਨਾਂ ਨੇ ਰਲ ਮਿਲ ਕੇ ਸੈਂਕੜੇ ਮਨੁੱਖੀ ਜਾਨਾਂ ਬਚਾਈਆਂ ਅਤੇ ਹੁਣ ਸਾਰੇ ਲੋੜਵੰਦਾਂ ਤੱਕ ਪਾਣੀ, ਰਾਸ਼ਨ, ਦਵਾਈਆਂ ਆਦਿ ਪਹੁੰਚਾ ਰਹੇ ਹਨ।

ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਗੁਰਦਾਸਪੁਰ ਦੇ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ 5581 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। ਪ੍ਰਭਾਵਿਤ ਪਰਿਵਾਰਾਂ ਨੂੰ ਠਹਿਰ ਅਤੇ ਜਰੂਰੀ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ 25 ਰਾਹਤ ਕੈਂਪ ਬਣਾਏ ਗਏ ਹਨ ਅਤੇ ਗੁਰਦਾਸਪੁਰ ਜ਼ਿਲ੍ਹੇ ਦੇ 324 ਪਿੰਡ  ਹੜ੍ਹਾਂ ਦੀ ਮਾਰ ਹੇਠ ਆਏ ਹਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Dr Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD