Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਯੂ.ਕੇ. ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਨੇ ਪੀ.ਐਸ.ਆਈ.ਸੀ. ਹੈੱਡਕੁਆਰਟਰ ਦਾ ਕੀਤਾ ਦੌਰਾ

Inderpal Singh Dhanna, Chief Information Commissioner, Harpreet Sandhu, Amardeep Singh Rai, Punjab State Information Commission, PSIC, Chandigarh

Web Admin

Web Admin

5 Dariya News

ਚੰਡੀਗੜ , 04 Sep 2025

Last updated on: Sep 05, 2025, 11:50 IST

ਇੰਗਲੈਂਡ ਵਿੱਚ ਭਾਰਤ ਦੇ ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਨੇ ਅੱਜ ਚੰਡੀਗੜ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀ.ਐਸ.ਆਈ.ਸੀ.) ਹੈੱਡਕੁਆਰਟਰ ਦਾ ਦੌਰਾ ਕੀਤਾ। ਉਨਾਂ ਨੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨਾਲ  ਮੀਟਿੰਗ ਕੀਤੀ। 

ਉਨਾਂ ਨੇ ਸ਼ਾਸਨ ਅਤੇ  ਪਾਰਦਰਸ਼ਤਾ ਵਿੱਚ  ਅੰਤਰਰਾਸ਼ਟਰੀ ਸਹਿਯੋਗ ਦੀ ਮਹੱਤਤਾ ‘ਤੇ ਚਰਚਾ ਕੀਤੀ।ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਧੂ ਨੇ ਕਿਹਾ ਕਿ ਮੀਟਿੰਗ ਦੌਰਾਨ, ਸ਼ਾਸਨ ਅਤੇ ਪਾਰਦਰਸ਼ਤਾ ਦੇ ਖੇਤਰਾਂ ਵਿੱਚ ਭਾਰਤ ਅਤੇ ਯੂ.ਕੇ. ਦੋਵਾਂ ਦੇ ਪ੍ਰਭਾਵੀ ਅਭਿਆਸਾਂ ਅਤੇ ਤਜਰਬਿਆਂ ਨੂੰ ਅਪਣਾਉਣ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਆਨਰੇਰੀ ਕੌਂਸਲ ਜਨਰਲ ਸ੍ਰੀ ਜੇ.ਐਮ. ਮੀਨੂੰ ਮਲਹੋਤਰਾ ਅਤੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਦੀ ਇਹ ਮੁਲਾਕਾਤ ਅਤੇ ਗੱਲਬਾਤ, ਪੰਜਾਬ ਵਿੱਚ ਪਾਰਦਰਸ਼ਤਾ ਅਤੇ ਚੰਗੇ ਸ਼ਾਸਨ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ ਸ੍ਰੀ ਅਮਰਦੀਪ ਸਿੰਘ ਰਾਏ ਅਤੇ ਸ੍ਰੀ. ਸੰਦੀਪ ਐਸ. ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਵੀ ਮੌਜੂਦ ਸਨ।

 

Tags: Inderpal Singh Dhanna , Chief Information Commissioner , Harpreet Sandhu , Amardeep Singh Rai , Punjab State Information Commission , PSIC , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD