Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਭ ਸਿੰਘ ਉੱਗੋਕੇ ਅਤੇ ਟੀ ਬੈਨਿਥ ਵਲੋਂ ਪਿੰਡ ਦਰਜ ਦਾ ਦੌਰਾ

ਲੋਕਾਂ ਨੂੰ ਅਣਸੁਰੱਖਿਅਤ ਘਰਾਂ ਵਿੱਚ ਨਾ ਰਹਿਣ ਦੀ ਅਪੀਲ

Labh Singh Ugoke, Bhadaur, AAP, Aam Aadmi Party, Aam Aadmi Party Punjab, AAP Punjab, T Benith, DC Barnala, Deputy Commissioner Barnala, Barnala

Web Admin

Web Admin

5 Dariya News

ਤਪਾ , 04 Sep 2025

Last updated on: Sep 05, 2025, 15:15 IST

ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਅਤੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਅੱਜ ਵਰ੍ਹਦੇ ਮੀਂਹ ਦੌਰਾਨ ਪਿੰਡ ਦਰਾਜ ਦਾ ਦੌਰਾ ਕੀਤਾ ਗਿਆ ਅਤੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਜਿੱਥੇ ਜਿੱਥੇ ਛੱਤਾਂ ਡਿੱਗਣ ਕਾਰਨ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਓਥੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਲੋਂ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਅਤੇ ਸਾਰੇ ਪਿੰਡਾਂ ਵਿਚ ਅਧਿਕਾਰੀਆਂ ਵਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜਿੱਥੇ ਜਿੱਥੇ ਪਾਣੀ ਦੀ ਸਮੱਸਿਆ ਹੈ, ਓਥੇ ਨਿਕਾਸੀ ਕਾਰਵਾਈ ਜਾ ਰਹੀ ਹੈ। 

ਜਿਹੜੇ ਪਰਿਵਾਰ ਅਣਸੁਰੱਖਿਅਤ ਜਾਂ ਕੱਚੇ ਘਰਾਂ ਵਿੱਚ ਰਹਿ ਰਹੇ ਹਨ, ਓਨ੍ਹਾਂ ਲਈ ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਸਮੇਤ ਨੁਕਸਾਨੇ ਘਰਾਂ ਦਾ ਵੀ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਘੁੰਨਸ ਡਰੇਨ ਵਿੱਚ ਵੀ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ ਗਿਆ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ ਸਮੇਂ 'ਤੇ ਰਿਪੋਰਟ ਕਰਨ ਦੇ ਨਿਰਦੇਸ਼ ਦਿੱਤੇ।

ਓਨ੍ਹਾਂ ਅਣਸੁਰੱਖਿਅਤ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵਲੋਂ ਬਣਾਏ ਰਾਹਤ ਕੈਂਪਾਂ ਵਿੱਚ ਬਸੇਰਾ ਕਰਨ ਜਿੱਥੇ ਓਨ੍ਹਾਂ ਲਈ ਸਾਰੀਆਂ ਸਹੂਲਤਾਂ ਦਾ ਪ੍ਰਬੰਧ ਹੈ। ਓਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਲਗਾਤਾਰ ਫੀਲਡ ਵਿੱਚ ਸਰਗਰਮ ਹਨ। 

ਕਿਸੇ ਵੀ ਐਮਰਜੈਂਸੀ ਵੇਲੇ ਜ਼ਿਲ੍ਹਾ ਵਾਸੀ ਕੰਟਰੋਲ ਰੂਮ ਨੰਬਰ 01679-23303, 01679 245031, 01679 242031, 01679 269031 , 01679 233031 (ਬਰਨਾਲਾ), 01679-273201 (ਤਪਾ),  82641-93466 (ਮਹਿਲ ਕਲਾਂ) 'ਤੇ ਸੰਪਰਕ ਕਰ ਸਕਦੇ ਹਨ।

 

Tags: Labh Singh Ugoke , Bhadaur , AAP , Aam Aadmi Party , Aam Aadmi Party Punjab , AAP Punjab , T Benith , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD