Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰੋਫੈਸਰ ਬਲਜਿੰਦਰ ਕੌਰ ਪਹੁੰਚੇ ਫਾਜਿਲਕਾ , ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

Prof Baljinder Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 05 Sep 2025

Last updated on: Sep 06, 2025, 11:16 IST

ਪ੍ਰੋਫੈਸਰ ਬਲਜਿੰਦਰ ਕੌਰ ਚੀਫ ਵਿਪ ਵੱਲੋਂ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ ਅਤੇ ਉਨਾਂ ਨੇ ਇੱਥੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੇ ਫਾਜ਼ਿਲਕਾ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਜਾਇਜ਼ਾ ਲਿਆ। ਇੱਥੇ ਵੱਖ-ਵੱਖ ਹਲਕਿਆਂ ਤੋਂ ਆਉਣ ਵਾਲੀ ਰਾਹਤ ਸਮਗਰੀ ਇਕੱਤਰ ਕੀਤੀ ਜਾਂਦੀ ਹੈ ਅਤੇ ਫਿਰ ਇਲਾਕਿਆਂ ਦੀ ਜਰੂਰਤ ਅਨੁਸਾਰ ਸੰਬੰਧਿਤ ਪਿੰਡਾਂ ਵਿੱਚ ਇਥੋਂ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ। 

ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡੱਟ ਕੇ ਖੜੀ ਹੈ ਅਤੇ ਹਰ ਪ੍ਰਕਾਰ ਦੀ ਮਦਦ ਉਪਲਬਧ ਕਰਵਾਈ ਜਾ ਰਹੀ ਹੈ ਉਹਨਾਂ ਨੇ ਕਿਹਾ ਕਿ ਵੱਖ-ਵੱਖ ਹਲਕਿਆਂ ਤੋਂ ਰਾਹਤ ਸਮੱਗਰੀ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚ ਰਹੀ ਹੈ ਜਿੱਥੇ ਪਾਰਟੀ ਦੇ ਵਿਧਾਇਕ ਸਾਹਿਬਾਨ ਅਤੇ ਹੋਰ ਆਗੂ ਸਾਹਿਬਾਨ ਇਸ ਰਾਹਤ ਸਮੱਗਰੀ ਨੂੰ ਲੋਕਾਂ ਨੂੰ ਤਕਸੀਮ ਕਰ ਰਹੇ ਹਨ। 

ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਇਹ ਇੱਕ ਕੁਦਰਤੀ ਕਰੋਪੀ ਹੈ ਪਰ ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਹੜ ਤੋਂ ਬਾਅਦ ਸਪੈਸ਼ਲ ਗੁਰਦਾਵਰੀ ਕਰਾ ਕੇ ਲੋਕਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ।ਉਹਨਾਂ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲੋੜੀਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਇਸ ਮੌਕੇ ਉਹਨ ਦੇ ਨਾਲ ਐਸ ਡੀ ਐਮ ਫਾਜ਼ਿਲਕਾ ਵੀਰਪਾਲ ਕੌਰ, ਉਪਕਾਰ ਸਿੰਘ ਜਾਖੜ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ |

 

Tags: Prof Baljinder Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD