Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੈਡਮ ਸੋਨੀਆ ਮਾਨ ਨੇ ਪਿੰਡ ਭਿੰਡੀਆਂ ਸੈਦਾਂ ਦੇ ਪਰਿਵਾਰ ਦੇ ਕੀਤੀ ਮਾਲੀ ਸਹਾਇਤਾ

4 ਲੱਖ ਰੁਪਏ ਦਾ ਮਾਲੀ ਸਹਾਇਤਾ ਦਾ ਸੌਂਪਿਆ ਚੈੱਕ

Sonia Mann, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 06 Sep 2025

Last updated on: Sep 08, 2025, 11:27 IST

ਅੱਜ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਭਿੰਡੀਆਂ ਸੈਦਾਂ ਪਿਛਲੇ ਦਿਨੀਂ ਛੋਟੇ ਬੱਚੇ ਨਾਨਕ ਸਿੰਘ ਦੀ ਸੱਪ ਦੇ ਡੰਗਣ ਨਾਲ ਮੋਤ ਹੋ ਗਈ ਸੀ ਅੱਜ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਜੀ ਨੇ ਐਸ ਡੀ ਐਮ ਲੋਪੋਕੇ ਜੀ ਨਾਲ ਪੁਹੰਚ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਸਰਕਾਰ ਵੱਲੋਂ ਐਲਾਨੀ ਗਈ 4 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਪੀੜਿਤ ਪਰਿਵਾਰ ਨੂੰ ਸੌਂਪਿਆ। 

ਇਸ ਮੌਕੇ ਪਰਿਵਾਰ ਨਾਲ ਅਫਸੋਸ ਜ਼ਾਹਿਰ ਕਰਦਿਆਂ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਹੜਾਂ ਨੇ ਸਾਡਾ ਬਹੁਤ ਵੱਡਾ ਨੁਕਸਾਨ ਕੀਤਾ ਹੈ, ਸਾਡੀਆਂ ਫਸਲਾਂ ਖਰਾਬ ਹੋ ਗਈਆਂ ਹਨ, ਸੜਕਾਂ ਖਰਾਬ ਹੋ ਗਈਆਂ ਹਨ, ਘਰ ਟੁੱਟ ਗਏ ਹਨ ਅਤੇ ਹੋਰ ਪਤਾ ਨਹੀਂ ਕਿੰਨਾ ਕੁ ਨੁਕਸਾਨ ਹੋ ਗਿਆ।  ਇਹ ਸਾਰਾ ਨੁਕਸਾਨ ਅਸੀਂ ਬਰਦਾਸ਼ਤ ਕਰ ਸਕਦੇ ਹਾਂ ਪਰ ਅਜਿਹਾ ਨੁਕਸਾਨ ਜਿਸ ਦੀ ਭਰਭਾਈ ਹੀ ਨਹੀਂ ਕੀਤੀ ਜਾ ਸਕਦੀ ਨੂੰ ਪੂਰਾ ਕਰਨਾ ਅਸੰਭਵ ਹੈ। 

ਮੈਡਮ ਸੋਨੀਆ ਮਾਨ ਨੇ ਕਿਹਾ ਕਿ ਕਿ ਇਸ ਕੁਦਰਤੀ ਸੰਕਟ ਵਿੱਚ ਅਸੀਂ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਾਂਗੇ ਅਤੇ ਫਿਲਹਾਲ ਅਸੀਂ ਸਰਕਾਰ ਵੱਲੋਂ ਐਲਾਨੇ ਗਈ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਹੈ। ਉਹਨਾਂ ਹਰ ਸੰਕਟ ਵਿੱਚ ਪਰਿਵਾਰ ਨਾਲ ਖੜਨ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਐਸ ਡੀ ਐਮ ਲੋਪੋਕੇ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ,  ਕੋਆਰਡੀਨੇਟਰ ਲਖਵਿੰਦਰ ਸਿੰਘ ਭਿੰਡੀ ਸੈਦਾ,ਪ੍ਰਿਤਪਾਲ ਸਿੰਘ ਸੋੜੀਆਂ, ਜਗਜੀਤ ਸਿੰਘ ਮਾਨ, ਸੁਖਦੀਪ ਸਿੰਘ ਛੀਨਾ,ਅਮਿਤੋਜ ਸਿੰਘ ਤੇ ਪਰਿਵਾਰਕ ਮੈਂਬਰ ਮੌਜੂਦ ਸਨ।

 

 

Tags: Sonia Mann , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD