Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਬੁੱਲਪੁਰ, ਬਹਾਦਰਪੁਰ ਰਜੋਆ ਅਤੇ ਸੰਤੋਸ਼ ਨਗਰ ਵਿਖੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ

ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 07 Sep 2025

Last updated on: Sep 08, 2025, 15:52 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਪਿੰਡ ਬੁੱਲਪੁਰ , ਬਹਾਦਰਪੁਰ ਰਜੋਆ ਅਤੇ ਸੰਤੋਸ਼ ਨਗਰ ਵਿੱਖੇ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜਾ ਲਿਆ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ ਅਤੇ ਇਸ ਸੰਕਟ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਾਰੀ ਮਸ਼ੀਨਰੀ ਆਪਣੀ ਪੂਰੀ ਸਮਰੱਥਾ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੁੱਚੀ ਟੀਮ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਜਿੱਥੇ ਜ਼ਮੀਨੀ ਪੱਧਰ 'ਤੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਓਥੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਵੀ ਆਪਣਾ ਯੋਗਦਾਨ ਪਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ 'ਚ ਦਿਨ-ਰਾਤ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਧੰਨਵਾਦੀ ਹੈ।

 

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD