Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਬਲਬੀਰ ਸਿੰਘ ਪਨੂੰ ਵਲੋਂ ਹਲਕੇ ਦੇ ਯੂਥ ਕਲੱਬ ਪੰਜਾਬ ਦੇ ਆਪਣੇ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਹੜ ਪ੍ਰਭਾਵਿਤ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਦਵਾਈਆਂ ਵੰਡੀਆਂ

Balbir Singh Pannu, Fatehgarh Churian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ , 07 Sep 2025

Last updated on: Sep 08, 2025, 15:58 IST

ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਸਾਬਕਾ ਚੇਅਰਮੈਨ ਪਨਸਪ ਪੰਜਾਬ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਦੇ ਯੂਥ ਕਲੱਬ ਪੰਜਾਬ ਦੇ ਆਪਣੇ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਦਵਾਈਆਂ ਦੀ ਸੇਵਾ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਹੈ ਅਤੇ ਰਾਹਤ ਕਾਰਜ ਉਸ ਸਮੇਂ ਤੱਕ ਜਾਰੀ ਰਹਿਣਗੇ ਜਦ ਤੱਕ ਹਾਲਾਤ ਪੂਰੀ ਤਰ੍ਹਾਂ ਸਧਾਰਨ ਨਹੀਂ ਹੋ ਜਾਂਦੇ। 

ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਵੇਲੇ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਉਹ  ਖੜ੍ਹੇ ਹਨ ਅਤੇ ਹਰੇਕ ਸੰਭਵ ਸਹਾਇਤਾ ਜਾਰੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਵਿੱਚ ਸਮੁੱਚੀ ਆਮ ਆਦਮੀ ਪਾਰਟੀ ਦੀ ਟੀਮ, ਸਰਕਾਰੀ ਅਮਲਾ ਅਤੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਰਾਹਤ ਕਾਰਜਾਂ ਅਤੇ ਰਾਹਤ ਸਮੱਗਰੀ ਲੋੜਵੰਦ ਲੋਕਾਂ ਤੱਕ ਪਹੁੰਚਾਈ ਦਾ ਰਹੀ ਹੈ ਅਤੇ ਹੜ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਉਤਰ ਜਾਣ ਤੋਂ ਬਾਅਦ ਵੀ ਲੋੜ ਮੁਤਾਬਕ ਰਾਹਤ ਕਾਰਜ ਜਾਰੀ ਰਹਿਣਗੇ। 

ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਚਾਰੇ ਸਮੇਤ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਪੁਜਦੀਆਂ ਕੀਤੀਆਂ ਗਈਆਂ ਹਨ ਅਤੇ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

 

Tags: Balbir Singh Pannu , Fatehgarh Churian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD