Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਲਬੀਰ ਸਿੰਘ ਟੌਂਗ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਬਾਰਿਸ਼ ਕਾਰਨ ਢਹਿ ਗਏ ਘਰਾਂ ਦੇ ਮਾਲਕਾਂ ਨੂੰ ਦਿੱਤਾ ਮੁਆਵਜਾ

Dalbir Singh Tong, Baba Bakala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 08 Sep 2025

Last updated on: Sep 09, 2025, 11:00 IST

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਰੇਕ ਪਰਿਵਾਰ ਦੀ ਸਹਾਇਤਾ ਸਰਕਾਰ ਵੱਲੋਂ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਵਿਧਾਇਕ ਸ੍ਰ ਦਲਬੀਰ ਸਿੰਘ ਟੌਂਗ ਨੇ ਪਿਛਲੇ ਦਿਨੀ ਲਗਾਤਾਰ ਬਾਰਿਸ਼ ਕਾਰਨ ਪਿੰਡ ਭਿੰਡਰ, ਖਿਲਚੀਆਂ, ਤਿੰਮੋਵਾਲ, ਛੱਜਲਵੱਡੀ ਆਦਿ ਵਿੱਚ ਕਈ ਘਰ ਢਹਿ ਗਏ ਸਨ ਤਾਂ ਮੁਆਇਨ੍ਹਾਂ ਕਰਦਿਆਂ ਕੀਤਾ।

ਵਿਧਾਇਕ ਟੌਂਗ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਤੁਹਾਡੀ ਦੁਖ ਸੁੱਖ ਦੀ ਭਾਈਵਾਲ ਹੈ ਅਤੇ ਜਿੰਨਾਂ ਦੇ ਮਕਾਨ ਢਹਿ ਗਏ ਹਨ ਨੂੰ ਨਿਯਮਾਂ ਅਨੁਸਾਰ ਮੁਆਵਜਾ ਜਲਦ ਹੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਰਾਹਤ ਸਮਗਰੀ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਵਿਧਾਇਕ ਟੌਂਗ ਨੇ ਕਿਹਾ ਕਿ ਇਹ ਕੁਦਰਤੀ ਆਫਤ ਹੈ ਅਤੇ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਇਸ ਕੁਦਰਤੀ ਆਫਤ ਦਾ ਮਿਲਜੁਲ ਕੇ ਮੁਕਾਬਲਾ ਕਰੀਏ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪੱਧਰ ਕੁਝ ਘੱਟ ਰਿਹਾ ਹੈ। ਉਨ੍ਹਾਂ ਦੱਸਿਆ ਕਿ  ਸਰਕਾਰ ਵੱਲੋਂ ਗਿਰਦਵਾਰੀ  ਕਰਾਉਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜਲਦੀ ਹੀ ਮੁਆਵਜਾ ਦਿੱਤਾ ਜਾਵੇਗਾ।

 

Tags: Dalbir Singh Tong , Baba Bakala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD