Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਬਰਸਾਤ ਕਾਰਨ ਡਿੱਗੇ ਮਕਾਨ ਦੇ ਵਾਰਸਾਂ ਨੂੰ 04 ਲੱਖ ਦੀ ਵਿੱਤੀ ਸਹਾਇਤਾ ਦਿੱਤੀ

ਕੁਦਰਤੀ ਆਫ਼ਤ ਵਿਚ ਫੌਰੀ ਤੌਰ 'ਤੇ ਪੀੜਤ ਪਰਿਵਾਰਾਂ ਦੀ ਬਾਂਹ ਫੜ੍ਹੀ-ਗੁਰਪ੍ਰੀਤ ਬਣਾਂਵਾਲੀ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 08 Sep 2025

Last updated on: Sep 09, 2025, 15:29 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੌਰੀ ਤੌਰ 'ਤੇ ਹੜ੍ਹ ਪੀੜਤ ਪਰਿਵਾਰਾਂ ਦੀ ਬਾਂਹ ਫੜ੍ਹਨ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ।

ਅੱਜ ਹਲਕਾ ਸਰਦੂਲਗੜ੍ਹ ਦੇ ਪਿੰਡ ਫਤਹਿਪੁਰ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਉਸ ਪਰਿਵਾਰ ਨੂੰ 04 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਪਹੁੰਚੇ ਜਿਸ ਪਰਿਵਾਰ ਦਾ ਬਰਸਾਤ ਕਾਰਨ ਘਰ ਢਹਿ ਗਿਆ ਸੀ ਅਤੇ ਇਕ ਬਜ਼ੁਰਗ ਔਰਤ ਦੀ ਜਾਨ ਚਲੀ ਗਈ ਸੀ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਸਦਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। 

ਸੰਸਾਰ ਤੋਂ ਚਲੇ ਗਏ ਇਨਸਾਨ ਦੀ ਭਰਪਾਈ ਨਹੀਂ ਹੋ ਸਕਦੀ ਪਰ ਅਸੀਂ ਕੁਦਰਤੀ ਆਫ਼ਤ ਵਿਚ ਜਿੰਨ੍ਹਾਂ ਹੋ ਸਕੇ ਪੀੜਤ ਪਰਿਵਾਰਾਂ ਦੀ ਬਾਂਹ ਫੜੀਏ ਅਤੇ ਉਨ੍ਹਾਂ ਦਾ ਸਹਿਯੋਗ ਕਰੀਏ। ਇਸ ਮੌਕੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ, ਤਹਿਸੀਲਦਾਰ ਝੁਨੀਰ ਸੁਰਿੰਦਰ ਪੱਬੀ, ਪਟਵਾਰੀ ਸਾਹਿਬਾਨ,ਪਿੰਡ ਦੇ ਸਰਪੰਚ ਸਾਹਿਬਾਨ ਅਤੇ ਸਮੂਹ ਗ੍ਰਾਮ ਪੰਚਾਇਤ,ਪਿੰਡ ਦੇ ਅਹੁਦੇਦਾਰ ਸਾਹਿਬਾਨ ਤੋਂ ਇਲਾਵਾ ਪਿੰਡ ਦੇ ਹੋਰ ਮੋਹਤਬਰ ਵਿਅਕਤੀ ਮੌਜੂਦ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD