Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਖੂਨਦਾਨ ਕੈਂਪ ਦਾ ਉਦਘਾਟਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Blood Donation Camp

Web Admin

Web Admin

5 Dariya News

ਕੋਟਕਪੂਰਾ , 10 Sep 2025

Last updated on: Sep 10, 2025, 14:49 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਅਗਰਵਾਲ ਭਵਨ ਲਾਜਪਤ ਨਗਰ ਵਿਖੇ ਆਯੋਜਿਤ ਖੂਨਦਾਨ ਕੈਂਪ ਵਿੱਚ ਸ਼ਿਰਕਤ ਕੀਤੀ। ਇਹ ਖੂਨਦਾਨ ਕੈਂਪ ਲਾਲਾ ਜਗਤ ਨਰਾਇਣ ਜੀ ਦੀ 44ਵੀਂ ਬਰਸੀ ਦੇ ਸਮਰਪਣ ਵਜੋਂ ਲਗਾਇਆ ਗਿਆ ਸੀ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲਾਲਾ ਜਗਤ ਨਰਾਇਣ ਜੀ ਦਾ ਜੀਵਨ ਲੋਕਤੰਤਰਿਕ ਮੁੱਲਾਂ ਦੀ ਰੱਖਿਆ ਅਤੇ ਸਮਾਜ ਨੂੰ ਸੱਚਾਈ, ਹਿੰਮਤ ਅਤੇ ਨਿਰਪੱਖ ਪੱਤਰਕਾਰਿਤਾ ਵੱਲ ਪ੍ਰੇਰਿਤ ਕਰਨ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਮਾਜ ਸੇਵਾ ਦੇ ਕਾਰਜ ਕਰਕੇ ਨੌਜਵਾਨ ਪੀੜ੍ਹੀ ਨੂੰ ਸੱਚਾਈ, ਸੇਵਾ ਅਤੇ ਸਮਰਪਣ ਦਾ ਸਨੇਹਾ ਦੇ ਸਕਦੇ ਹਾਂ।

ਸ. ਸੰਧਵਾਂ ਨੇ ਖੂਨਦਾਨ ਕਰਨ ਵਾਲੇ ਸੇਵਾਦਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡੀ ਸੇਵਾ ਹੈ ਜੋ ਕਿਸੇ ਮਨੁੱਖ ਦੀ ਜ਼ਿੰਦਗੀ ਬਚਾ ਸਕਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਕਾਰਜਾਂ ਵਿੱਚ ਅੱਗੇ ਆਉਣ ਅਤੇ ਖੂਨਦਾਨ ਵਰਗੇ ਉੱਚੇ ਉਪਰਾਲਿਆਂ ਵਿੱਚ ਹਿੱਸਾ ਲੈਣ।

ਇਸ ਮੌਕੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਨੌਜਵਾਨ ਮੌਜੂਦ ਸਨ ਜਿਨ੍ਹਾਂ ਨੇ ਖੂਨਦਾਨ ਕਰਕੇ ਆਪਣਾ ਵੱਡਮੁੱਲਾ ਯੋਗਦਾਨ ਪਾਇਆ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD